News
News
ਟੀਵੀabp shortsABP ਸ਼ੌਰਟਸਵੀਡੀਓ
X

'ਆਪ' ਦੇ ਹੋਏ ਬੈਂਸ ਭਰਾ

Share:
ਚੰਡੀਗੜ੍ਹ: ਪੰਜਾਬ ਦੀ ਸਿਆਸਤ 'ਚ ਅੱਜ ਫਿਰ ਨਵਾਂ ਮੋੜ ਆ ਸਕਦਾ ਹੈ। ਲੁਧਿਆਣਾ ਤੋਂ ਅਜ਼ਾਦ ਵਿਧਾਇਕ ਬੈਂਸ ਭਰਾ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਜਾ ਰਹੇ ਹਨ। ਦੁਪਹਿਰ 1 ਵਜੇ ਚੰਡੀਗੜ੍ਹ 'ਚ 'ਆਪ' ਲੀਡਰਾਂ ਅਤੇ ਬੈਂਸ ਭਰਾਵਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੀ ਸਾਂਝੀ ਪ੍ਰੈੱਸ ਕਾਨਫਰੰਸ 'ਚ ਇਸ ਦਾ ਰਸਮੀ ਐਲਾਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬੈਂਸ ਭਰਾਵਾਂ, ਨਵਜੋਤ ਸਿੰਘ ਸਿੱਧੂ ਤੇ ਪ੍ਰਗਟ ਸਿੰਘ ਨੇ ਆਵਾਜ-ਏ-ਪੰਜਾਬ ਫਰੰਟ ਬਣਾਇਆ ਸੀ। ਪਰ ਇਹ ਫਰੰਟ ਚੋਣਾਂ ਤੋਂ ਪਹਿਲਾਂ ਹੀ ਖਿੱਲਰ ਗਿਆ। ਇਸ ਦੇ ਨਾਲ ਹੀ ਖਬਰ  ਹੈ ਕਿ ਨਵਜੋਤ ਸਿੰਘ ਸਿਧੂ ਅਤੇ ਪਰਗਟ ਸਿੰਘ ਦੇ ਕੁੱਝ ਦਿਨਾਂ ਅੰਦਰ ਕਾਂਗਰਸ 'ਚ ਸ਼ਾਮਲ ਹੋ ਸਕਦੇ ਹਨ।
Published at : 21 Nov 2016 09:47 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ

ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ

Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...

Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...

Barnala 'ਚ ਪੀਆਰਟੀਸੀ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਪ੍ਰਦਰਸ਼ਨ , 3 ਅਗਸਤ ਨੂੰ ਸੀਐੱਮ ਰਿਹਾਇਸ਼ ਦੇ ਘਿਰਾਓ ਦਾ ਐਲਾਨ

ਪ੍ਰਮੁੱਖ ਖ਼ਬਰਾਂ

ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ

Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ