News
News
ਟੀਵੀabp shortsABP ਸ਼ੌਰਟਸਵੀਡੀਓ
X

'ਆਪ' ਵਿਧਾਇਕ ਨਰੇਸ਼ ਯਾਦਵ ਨੂੰ ਮਿਲੀ ਜ਼ਮਾਨਤ

Share:
ਸੰਗਰੂਰ: ਮਲੇਰਕੋਟਲਾ ਬੇਅਦਬੀ ਮਾਮਲੇ ‘ਚ ਸੰਗਰੂਰ ਜੇਲ੍ਹ ‘ਚ ਬੰਦ ‘ਆਪ’ ਵਿਧਾਇਕ ਨਰੇਸ਼ ਯਾਦਵ ਦੀ ਜ਼ਮਾਨਤ 'ਤੇ ਅੱਜ ਸੁਣਵਾਈ ਹੋਈ ਹੈ। ਸੰਗਰੂਰ ਜਿਲ੍ਹਾ ਸ਼ੈਸ਼ਨ ਕੋਰਟ ਨੇ ਯਾਦਵ ਦੀ ਜ਼ਮਾਨਤ ਤੋ ਸੁਣਵਾਈ ਮਗਰੋਂ ਫੈਸਲਾ ਰਿਜ਼ਰਵ ਰੱਖ ਲਿਆ ਹੈ। ਇਸ ਤੋਂ ਪਹਿਲਾਂ ਮਲੇਕਰੋਟਲਾ ਅਦਾਲਤ ਨੇ ਯਾਦਵ ਦੀ ਜ਼ਮਾਨਤ ਅਰਜੀ ਰੱਦ ਕਰ ਦਿੱਤੀ ਸੀ। ਅਦਾਲਤ ਨੇ 27 ਜੁਲਾਈ ਨੂੰ ਯਾਦਵ ਨੂੰ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ।     ਨਰੇਸ਼ ਯਾਦਵ ਨੂੰ 24 ਜੁਲਾਈ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 25 ਜੁਲਾਈ ਨੂੰ ਮਲੇਰਕੋਟਲਾ ਦੀ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਸੀ। ਨਰੇਸ਼ ਯਾਦਵ ਦਾ ਨਾਮ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਜੇ ਨਾਮਕ ਵਿਅਕਤੀ ਨੇ ਲਿਆ ਸੀ। ਵਿਜੇ ਅਨੁਸਾਰ ਉਸ ਨੂੰ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਲਈ ਨਰੇਸ਼ ਯਾਦਵ ਨੇ ਆਖਿਆ ਸੀ। ਨਰੇਸ਼ ਯਾਦਵ ਇਸ ਮਾਮਲੇ ਵਿੱਚ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਨੂੰ ਰਾਜਨੀਤਿਕ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ।
Published at : 30 Jul 2016 04:33 AM (IST) Tags: bail MLA malerkotla naresh yadav AAP sangrur
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪ੍ਰਮੁੱਖ ਖ਼ਬਰਾਂ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ