News
News
ਟੀਵੀabp shortsABP ਸ਼ੌਰਟਸਵੀਡੀਓ
X

'ਆਪ' ਸਰਕਾਰ ਬਣਨ 'ਤੇ ਕਢਵਾਵਾਂਗੇ ਬਾਦਲਾਂ ਦਾ ਕਾਲਾ ਧਨ: ਕੇਜਰੀਵਾਲ

Share:
ਮੋਗਾ: ਆਮ ਆਦਮੀ ਪਾਰਟੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੀਐਮ ਮੋਦੀ ਬਾਦਲ ਪਰਿਵਾਰ ਦਾ ਕਾਲਾ ਧਨ ਬਾਹਰ ਕਢਵਾਉਣ ਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਪੰਜਾਬ 'ਚ ਸਰਕਾਰ ਬਣਨ ਮਗਰੋਂ ਆਮ ਆਦਮੀ ਪਾਰਟੀ ਇਹ ਕੰਮ ਕਰੇਗੀ। ਕੇਜਰੀਵਾਲ ਨੇ ਇੱਕ ਰੈਲੀ 'ਚ ਕਿਹਾ, "ਬਾਦਲ ਪਰਿਵਾਰ ਨੇ ਪੰਜਾਬ ਤੇ ਵਿਦੇਸ਼ਾਂ 'ਚ 'ਕਾਲਾ ਧਨ' ਜਮਾਂ ਕਰਵਾ ਰੱਖਿਆ ਹੈ। ਅਸੀਂ ਮੋਦੀ ਨੂੰ 2 ਮਹੀਨੇ ਦਾ ਸਮਾਂ ਦਿੰਦੇ ਹਾਂ ਕਿ ਉਹ ਇਸ ਨੂੰ ਬਾਹਰ ਕਢਵਾਉਣ, ਨਹੀਂ ਤਾਂ ਸਰਕਾਰ ਬਣਨ ਮਗਰੋਂ ਅਸੀਂ ਉਹਨਾਂ ਨੂੰ ਨਹੀਂ ਛੱਡਾਂਗੇ।" ਉਨ੍ਹਾਂ ਕਿਹਾ ਕਿ ਜੇਕਰ ਮੋਦੀ ਵੱਡੇ ਲੀਡਰਾਂ ਤੇ ਕਾਰੋਬਾਰੀਆਂ ਦੇ 'ਕਾਲੇ ਧਨ' ਨੂੰ ਲਿਆਉਣ ਲਈ ਗੰਭੀਰ ਹਨ ਤਾਂ ਉਨ੍ਹਾਂ ਨੂੰ ਆਪਣੀਆਂ ਏਜੰਸੀਆਂ ਬਾਦਲ ਪਰਿਵਾਰ ਦੇ ਪਿੱਛੇ ਲਗਾਉਣੀਆਂ ਚਾਹੀਦੀਆਂ ਹਨ। ਕੇਜਰੀਵਾਲ ਨੇ ਕਿਹਾ, "ਬਾਦਲ ਪਰਿਵਾਰ ਨੇ 10 ਸਾਲ ਦੇ ਕੁਸ਼ਾਸਨ ਦੌਰਾਨ ਬਹੁਤ 'ਕਾਲਾ ਧਨ' ਕਮਾ ਕੇ ਜਮਾਂ ਕੀਤਾ ਹੈ। ਲਗਭਗ ਸਾਰੇ ਕਾਰੋਬਾਰ ਉਨ੍ਹਾਂ ਦੇ ਕਬਜੇ 'ਚ ਹਨ। ਟਰਾਂਸਪੋਰਟ ਹੋਵੇ, ਕੇਬਲ, ਖਨਨ ਜਾਂ ਸ਼ਰਾਬ, ਸਭ ਤੇ ਉਨ੍ਹਾਂ ਦਾ ਕਬਜਾ ਹੈ।"
Published at : 23 Nov 2016 11:20 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ

ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ

Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...

ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ

ਪ੍ਰਮੁੱਖ ਖ਼ਬਰਾਂ

Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ