News
News
ਟੀਵੀabp shortsABP ਸ਼ੌਰਟਸਵੀਡੀਓ
X

ਇੱਕ ਹੋਰ ਖੇਤਾਂ ਦਾ ਪੁੱਤ ਚੜਿਆ ਕਰਜ਼ ਦੀ ਬਲੀ

Share:
ਸੰਗਰੂਰ: ਕਰਜ਼ ਦੇ ਦੈਂਤ ਨੇ ਇੱਕ ਹੋਰ ਕਿਸਾਨ ਨਿਗਲ ਲਿਆ ਹੈ। ਘਟਨਾ ਜਿਲ੍ਹੇ ਦੇ ਪਿੰਡ ਉਗਰਾਹਾਂ ‘ਚ ਵਾਪਰੀ ਹੈ। ਜਿੱਥੇ ਕਰਜ਼ ਦੇ ਚੱਲਦੇ ਪ੍ਰੇਸ਼ਾਨ ਚੱਲ ਰਹੇ ਇੱਕ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਕਿਸਾਨ ਨੇ ਜ਼ਹਿਰ ਨਿਗਲ ਕੇ ਆਪਣੀ ਜਾਨ ਦੇ ਦਿੱਤੀ।     ਜਾਣਕਾਰੀ ਮੁਤਾਬਕ ਉਗਰਾਹਾਂ ਪਿੰਡ ਦੇ 40 ਸਾਲਾ ਕਿਸਾਨ ਬਿੱਕਰ ਸਿੰਘ ਕੋਲ ਸਿਰਫ 1 ਏਕੜ ਜਮੀਨ ਸੀ। ਇੰਨੀ ਘੱਟ ਜਮੀਨ ‘ਚੋਂ ਘਰ ਦਾ ਗੁਜਾਰਾ ਵੀ ਨਹੀਂ ਹੋ ਰਿਹਾ ਸੀ। ਉਸ ਨੇ ਖੇਤੀ ਲਈ 5 ਏਕੜ ਜਮੀਨ ਠੇਕੇ 'ਤੇ ਲਈ ਹੋਈ ਸੀ। ਇਸ ਜਮੀਨ 'ਚ ਕਿਸਾਨ ਨੇ ਝੋਨਾ ਲਾਇਆ। ਪਰ ਕੁਦਰਤੀ ਮਾਰ ਦੇ ਚੱਲਦੇ ਫਸਲ ਬਰਬਾਦ ਹੋ ਗਈ। ਘਰ ਚਲਾਉਣ ਲਈ ਮਜਬੂਰਨ ਕਰਜ਼ ਚੁੱਕਣਾ ਪਿਆ। ਪਰ ਇਹ ਕਰਜ਼ ਉੱਤਰਨ ਦੀ ਥਾਂ ਲਗਾਤਾਰ ਵਧਦਾ ਜਾ ਰਿਹਾ ਸੀ। ਅਜਿਹੇ ‘ਚ ਕਿਸਾਨ ਦੇ ਸਿਰ ਕਰੀਬ 4 ਲੱਖ ਰੁਪਏ ਦਾ ਕਰਜ਼ ਜਾ ਚੜਿਆ।     ਸਿਰ ਚੜੇ ਕਰਜ਼ ਨੂੰ ਲੈ ਕੇ ਬਿੱਕਰ ਸਿੰਘ ਲਗਾਤਾਰ ਪ੍ਰੇਸ਼ਾਨ ਚੱਲ ਰਿਹਾ ਸੀ। ਇਸ ਕਰਜ਼ ਨੂੰ ਉਤਾਰਨ ਦਾ ਕੋਈ ਰਾਸਤਾ ਨਜ਼ਰ ਨਾ ਆਉਣ ‘ਤੇ ਮਜਬੂਰਨ ਉਸ ਨੇ ਆਪਣੀ ਜਾਨ ਦੇਣ ਦਾ ਫੈਸਲਾ ਕਰ ਲਿਆ। ਆਖਰ ਖੇਤਾਂ ਦੇ ਪੁੱਤ ਨੇ ਜ਼ਹਿਰ ਨਿਗਲ ਕੇ ਜਾਨ ਦੇ ਦਿੱਤੀ।
Published at : 06 Jul 2016 03:34 AM (IST) Tags: farmer suicide Punjab sangrur
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ ਦੇ ਇਸ ਜ਼ਿਲ੍ਹੇ 'ਚ ਰੁਕੇਗੀ Vande Bharat Express

ਪੰਜਾਬ ਦੇ ਇਸ ਜ਼ਿਲ੍ਹੇ 'ਚ ਰੁਕੇਗੀ Vande Bharat Express

ਬਠਿੰਡਾ 'ਚ ਨਸ਼ਾ ਤਸਕਰਾਂ ਦੀ ਗੁੰਡਾਗਰਦੀ, ਤੇਜ਼ਧਾਰ ਹਥਿਆਰ ਨਾਲ ਬਸਤੀ 'ਤੇ ਕੀਤਾ ਹਮਲਾ

ਬਠਿੰਡਾ 'ਚ ਨਸ਼ਾ ਤਸਕਰਾਂ ਦੀ ਗੁੰਡਾਗਰਦੀ, ਤੇਜ਼ਧਾਰ ਹਥਿਆਰ ਨਾਲ ਬਸਤੀ 'ਤੇ ਕੀਤਾ ਹਮਲਾ

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਸੂਬੇ 'ਚ 3 ਦਿਨ ਭਾਰੀ ਬਾਰਿਸ਼ ਦੀ ਚਿਤਾਵਨੀ; ਜਾਣੋ ਕਿੱਥੇ ਜਾਰੀ ਹੋਇਆ ਅਲਰਟ?

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਸੂਬੇ 'ਚ 3 ਦਿਨ ਭਾਰੀ ਬਾਰਿਸ਼ ਦੀ ਚਿਤਾਵਨੀ; ਜਾਣੋ ਕਿੱਥੇ ਜਾਰੀ ਹੋਇਆ ਅਲਰਟ?

ਅੰਮ੍ਰਿਤਸਰ 'ਚ ਪੁਲਿਸ ਨੇ ਕੀਤਾ ਵੱਡਾ ਐਨਕਾਉਂਟਰ, 3 ਕੀਤੇ ਗ੍ਰਿਫ਼ਤਾਰ; ਜਾਣੋ ਪੂਰਾ ਮਾਮਲਾ

ਅੰਮ੍ਰਿਤਸਰ 'ਚ ਪੁਲਿਸ ਨੇ ਕੀਤਾ ਵੱਡਾ ਐਨਕਾਉਂਟਰ, 3 ਕੀਤੇ ਗ੍ਰਿਫ਼ਤਾਰ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਕਿਸਾਨਾਂ ਦਾ 18-19 ਤਰੀਕ ਨੂੰ ਲੈਕੇ ਵੱਡਾ ਐਲਾਨ, ਦਿੱਤੀ ਚੇਤਾਵਨੀ

ਪੰਜਾਬ 'ਚ ਕਿਸਾਨਾਂ ਦਾ 18-19 ਤਰੀਕ ਨੂੰ ਲੈਕੇ ਵੱਡਾ ਐਲਾਨ, ਦਿੱਤੀ ਚੇਤਾਵਨੀ

ਪ੍ਰਮੁੱਖ ਖ਼ਬਰਾਂ

Paush Amavasya 2025: ਘਰ 'ਚ ਨਹੀਂ ਹੋਵੇਗੀ ਪੈਸਿਆਂ ਦੀ ਕਮੀਂ! ਸਿਰਫ ਪੌਸ਼ ਅਮਾਵੱਸਿਆ 'ਤੇ ਕਰਨਾ ਹੋਵੇਗਾ ਕੰਮ

Paush Amavasya 2025: ਘਰ 'ਚ ਨਹੀਂ ਹੋਵੇਗੀ ਪੈਸਿਆਂ ਦੀ ਕਮੀਂ! ਸਿਰਫ ਪੌਸ਼ ਅਮਾਵੱਸਿਆ 'ਤੇ ਕਰਨਾ ਹੋਵੇਗਾ ਕੰਮ

ਪੰਜਾਬ ਦੀ ਸਿਆਸਤ 'ਚ ਹਲਚਲ, ਅਕਾਲੀ ਦਲ ਨੇ 2 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ

ਪੰਜਾਬ ਦੀ ਸਿਆਸਤ 'ਚ ਹਲਚਲ, ਅਕਾਲੀ ਦਲ ਨੇ 2 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ

ਲੁਧਿਆਣਾ ਦੇ ਇਸ ਇਲਾਕੇ 'ਚ ਚੱਲ ਰਿਹਾ ਸੀ ਦੇਹ ਵਪਾਰ, ਲੋਕਾਂ ਨੇ ਪਾਈ ਰੇਡ ਤਾਂ ਹੋ ਗਿਆ ਵੱਡਾ ਖੁਲਾਸਾ

ਲੁਧਿਆਣਾ ਦੇ ਇਸ ਇਲਾਕੇ 'ਚ ਚੱਲ ਰਿਹਾ ਸੀ ਦੇਹ ਵਪਾਰ, ਲੋਕਾਂ ਨੇ ਪਾਈ ਰੇਡ ਤਾਂ ਹੋ ਗਿਆ ਵੱਡਾ ਖੁਲਾਸਾ

Mobile ਯੂਜ਼ਰਸ ਨੂੰ ਝਟਕਾ! ਅਗਲੇ ਸਾਲ ਮਹਿੰਗੇ ਹੋ ਜਾਣਗੇ ਆਹ ਰਿਚਾਰਜ ਪਲਾਨ

Mobile ਯੂਜ਼ਰਸ ਨੂੰ ਝਟਕਾ! ਅਗਲੇ ਸਾਲ ਮਹਿੰਗੇ ਹੋ ਜਾਣਗੇ ਆਹ ਰਿਚਾਰਜ ਪਲਾਨ