News
News
ਟੀਵੀabp shortsABP ਸ਼ੌਰਟਸਵੀਡੀਓ
X

ਐਸਐਚਓ, ਥਾਣਾ ਤੇ ਹਵਾਲਾਤ

Share:
ਮੁਕਤਸਰ: ਐਸਐਚਓ ਆਪਣੇ ਹੀ ਥਾਣੇ ਦੇ ਹਵਾਲਾਤ 'ਚ ਹੋਇਆ ਬੰਦ। ਇਹ ਸੱਚ ਹੈ। ਖਬਰ ਮੁਕਤਸਰ ਦੇ ਮਲੋਟ ਤੋਂ ਹੈ। ਸਥਾਨਕ ਸਿਟੀ ਥਾਣੇ ਦੇ ਐਸਐਚਓ ਨੂੰ ਨਸ਼ਾ ਤਸਕਰਾਂ ਦੀ ਮਦਦ ਕਰਨ ਦੇ ਇਲਜ਼ਾਮਾਂ 'ਚ ਗ੍ਰਿਫਤਾਰ ਕੀਤਾ ਗਿਆ ਹੈ। ਅਦਾਲਤ ਨੇ ਐਸਐਚਓ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਹੈ। ਹਾਲਾਂਕਿ ਉਸ ਦੇ ਨਾਲ ਨਾਮਜਦ 2 ਹੌਲਦਾਰ ਤੇ ਇੱਕ ਹੋਮਗਾਰਡ ਜਵਾਨ ਅਜੇ ਗ੍ਰਿਫਤ 'ਚੋਂ ਬਾਹਰ ਹਨ।     ਦਰਅਸਲ ਥਾਣਾ ਸਿਟੀ ਮਲੋਟ ਦੇ ਐਸਐਚਓ ਧਰਮਪਾਲ ਨੇ ਸਵੇਰੇ ਆਪਣੇ ਥਾਣੇ ਦੇ 2 ਹੌਲਦਾਰਾਂ ਤੇ ਇੱਕ ਹੋਮਗਾਰਡ ਜਵਾਨ ਖਿਲਾਫ ਨਸ਼ਾ ਤਸਕਰ ਦੀ ਮਦਦ ਕਰਨ ਦੇ ਇਲਜ਼ਾਮਾਂ ਹੇਠ ਮਾੰਮਲਾ ਦਰਜ ਕੀਤੀ ਸੀ। ਪਰ ਸ਼ਾਮ ਹੁੰਦੇ ਹੁੰਦੇ ਜਦ ਮਾਮਲਾ ਉੱਚ ਅਫਸਰਾਂ ਦੀ ਜਾਂਚ 'ਚੋਂ ਲੰਘਿਆ ਤਾਂ ਖੁਦ ਥਾਣੇ ਦਾ ਐਸਐਚਓ ਵੀ ਇਸ ਮਾਮਲੇ 'ਚ ਨਾਮਜਦ ਹੋ ਗਿਆ। ਇਲਜ਼ਾਮ ਹਨ ਕਿ ਇੱਕ ਨਸ਼ਾ ਤਸਕਰ ਨੂੰ ਛੱਡਣ ਬਦਲੇ ਉਸ ਤੋਂ ਹੌਲਦਾਰਾਂ ਤੇ ਹੋਮਗਾਰਡ ਜਵਾਨ ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਇਲਜ਼ਾਮ ਹਨ ਕਿ ਇਹ ਪੈਸਾ ਐਸਐਚਓ ਧਰਮਪਾਲ ਲਈ ਹੀ ਲਿਆ ਗਿਆ ਸੀ।     ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਹੌਲਦਾਰ ਬਲਰਾਜ ਤੇ ਹੌਲਦਾਰ ਰਸ਼ਪਾਲ ਸਮੇਤ ਹੋਮਗਾਰਡ ਜਵਾਨ ਭੁਪਿੰਦਰ ਸਿੰਘ ਅਜੇ ਗ੍ਰਿਫਤ 'ਚੋਂ ਬਾਹਰ ਹਨ। ਪੁਲਿਸ ਇਹਨਾਂ ਦੀ ਗ੍ਰਿਫਤਾਰੀ ਲਈ ਵੀ ਛਾਪੇਮਾਰੀ ਕਰ ਰਹੀ ਹੈ।
Published at : 24 Jul 2016 11:25 AM (IST) Tags: SHO malout Arrest drugs JAIL
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ ਦੇ ਇਸ ਜ਼ਿਲ੍ਹੇ 'ਚ ED ਦੀ ਵੱਡੀ ਕਾਰਵਾਈ, ਵਪਾਰੀ ਗ੍ਰਿਫ਼ਤਾਰ; ਜਾਣੋ ਪੂਰਾ ਮਾਮਲਾ

ਪੰਜਾਬ ਦੇ ਇਸ ਜ਼ਿਲ੍ਹੇ 'ਚ ED ਦੀ ਵੱਡੀ ਕਾਰਵਾਈ, ਵਪਾਰੀ ਗ੍ਰਿਫ਼ਤਾਰ; ਜਾਣੋ ਪੂਰਾ ਮਾਮਲਾ

ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ

ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ

ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼

ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼

ਅੰਮ੍ਰਿਤਪਾਲ ਸਿੰਘ ਦੀ ਸੰਸਦ 'ਚ ਸ਼ਮੂਲੀਅਤ ਨੂੰ ਲੈਕੇ ਅਦਾਲਤ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ

ਅੰਮ੍ਰਿਤਪਾਲ ਸਿੰਘ ਦੀ ਸੰਸਦ 'ਚ ਸ਼ਮੂਲੀਅਤ ਨੂੰ ਲੈਕੇ ਅਦਾਲਤ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ

ਪ੍ਰਮੁੱਖ ਖ਼ਬਰਾਂ

Famous Singer: ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...

Famous Singer: ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...

ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ

ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ

Zodiac Sign: ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਕਰੀਅਰ 'ਚ ਮਿਲੇਗੀ ਸਫਲਤਾ ਅਤੇ ਹੋਣਗੇ ਵਿੱਤੀ ਲਾਭ, ਜਾਣੋ ਕਿਵੇਂ ਕਿਸਮਤ ਦਏਗੀ ਸਾਥ? ਸਾਲ ਦਾ ਆਖਰੀ ਮਹੀਨਾ ਵਰਦਾਨੀ...

Zodiac Sign: ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਕਰੀਅਰ 'ਚ ਮਿਲੇਗੀ ਸਫਲਤਾ ਅਤੇ ਹੋਣਗੇ ਵਿੱਤੀ ਲਾਭ, ਜਾਣੋ ਕਿਵੇਂ ਕਿਸਮਤ ਦਏਗੀ ਸਾਥ? ਸਾਲ ਦਾ ਆਖਰੀ ਮਹੀਨਾ ਵਰਦਾਨੀ...

ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!

ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!