News
News
ਟੀਵੀabp shortsABP ਸ਼ੌਰਟਸਵੀਡੀਓ
X

ਪੇਸ਼ੀ ਦੇ ਨਾਂ 'ਤੇ ਸਲਵਿੰਦਰ ਨੂੰ ਚੜ੍ਹਿਆ 'ਤਾਪ'

Share:
ਪਠਾਨਕੋਟ: ਪਠਾਨਕੋਟ ਅੱਤਵਾਦੀ ਹਮਲੇ ਨੂੰ ਲੈ ਕੇ ਸੁਰਖੀਆਂ ਵਿੱਚ ਰਹੇ ਪੰਜਾਬ ਪੁਲਿਸ ਦੇ ਐਸ.ਪੀ. ਸਲਵਿੰਦਰ ਸਿੰਘ ਅੱਜ ਚੰਡੀਗੜ੍ਹ ਆਈਜੀ ਪ੍ਰੋਵੀਜਨ ਗੁਰਪ੍ਰੀਤ ਦਿਓ ਸਾਹਮਣੇ ਪੇਸ਼ ਹੋਣਗੇ। ਇੱਥੇ ਸਲਵਿੰਦਰ ਵੱਲੋਂ ਮਹਿਲਾ ਸਿਪਾਹੀਆਂ ਦੇ ਸ਼ੋਸ਼ਣ ਮਾਮਲੇ 'ਚ ਆਪਣੇ ਬਿਆਨ ਦਰਜ ਕਰਵਾਏ ਜਾਣੇ ਹਨ। ਦਰਅਸਲ ਗੁਰਦਾਸਪੁਰ ਦੀਆਂ ਕੁੱਝ ਮਹਿਲਾ ਸਿਪਾਹੀਆਂ ਨੇ ਸਲਵਿੰਦਰ 'ਤੇ ਸੀਰੀਕ ਸ਼ੋਸ਼ਣ ਕਰਨ ਦਾ ਇਲਜ਼ਾਮ ਲਗਾਇਆ ਸੀ। ਇਲਜ਼ਾਮ ਹਨ ਕਿ ਸਲਵਿੰਦਰ ਸਿੰਘ ਨੇ ਗਪਰਦਾਸਪੁਰ ਦਾ ਐਸਪੀ ਹੁੰਦਿਆਂ ਇਹਨਾਂ ਨਾਲ ਸ਼ੋਸ਼ਣ ਕੀਤਾ।     ਸਲਵਿੰਦਰ ਸਿੰਘ ਨੇ ਅੱਜ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਹੈ। ਇਸ ਤੋਂ ਪਹਿਲਾਂ ਪੀੜਤਾਂ ਨੇ ਆਪਣੇ ਬਿਆਨ ਦਰਜ ਕਰਵਾਏ ਹਨ। ਫਿਲਹਾਲ ਆਈਜੀ ਗੁਰਪ੍ਰੀਤ ਦਿਓ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੇ ਹਨ। ਸਲਵਿੰਦਰ ਖਿਲਾਫ ਕੱਲ੍ਹ ਗੁਰਦਾਸਪੁਰ 'ਚ ਬਲਾਤਕਾਰ ਤੇ ਰਿਸ਼ਵਤ ਲੈਣ ਦਾ ਇੱਕ ਹੋਰ ਕੇਸ ਦਰਜ ਹੋਇਆ ਹੈ। ਗੁਰਦਾਸਪੁਰ ਪੁਲਿਸ ਨੇ 376 ਸੀ. ਆਈਪੀਸੀ ਤੇ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਕੇਸ ਦਰਜ ਕੀਤਾ ਹੈ।     ਦਰਅਸਲ ਗੁਰਦਾਸਪੁਰ ਦੇ ਰਹਿਣ ਵਾਲੇ ਰਜਨੀਸ਼ ਕੁਮਾਰ ਖਿਲਾਫ ਧਾਰੀਵਾਲ ਪੁਲਿਸ ਥਾਣੇ ਵਿੱਚ 2 ਮਾਰਚ, 2014 ਨੂੰ 376, 506 ਤੇ 34 ਆਈਪੀਸੀ ਤਹਿਤ ਕੇਸ ਦਰਜ ਹੋਇਆ ਸੀ। ਇਸ ਕੇਸ ਦੀ ਜਾਂਚ ਐਸ.ਪੀ. ਸਲਵਿੰਦਰ ਕੋਲ ਆਈ ਸੀ। ਸਲਵਿੰਦਰ ਨੇ ਜਾਂਚ ਉਸ ਦੇ ਹੱਕ ਵਿੱਚ ਕਰਨ ਲਈ 50 ਹਜ਼ਾਰ ਰਿਸ਼ਵਤ ਲਈ ਸੀ। ਇਲਜ਼ਾਮ ਹਨ ਕਿ ਇਸੇ ਦੌਰਾਨ ਸਲਵਿੰਦਰ ਨੇ ਉਸ ਦੀ ਪਤਨੀ ਨਾਲ ਜਬਰਦਸਤੀ ਕੀਤੀ ਸੀ। ਇਸ ਦੀ ਸ਼ਿਕਾਇਤ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਸੀ।
Published at : 05 Aug 2016 05:28 AM (IST) Tags: molestation SP rape gurdaspur chandigarh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ

ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ

ਵੱਡੀ ਖ਼ਬਰ! ਤੜਕਸਾਰ ਪਿਕਅੱਪ ਅਤੇ ਟਰਾਲੇ ਦੀ ਭਿਆਨਕ ਟੱਕਰ, ਇੱਕੋ ਹੀ ਪਰਿਵਾਰ ਦੇ 8 ਜੀਆਂ ਦੀ ਮੌਤ

ਵੱਡੀ ਖ਼ਬਰ! ਤੜਕਸਾਰ ਪਿਕਅੱਪ ਅਤੇ ਟਰਾਲੇ ਦੀ ਭਿਆਨਕ ਟੱਕਰ, ਇੱਕੋ ਹੀ ਪਰਿਵਾਰ ਦੇ 8 ਜੀਆਂ ਦੀ ਮੌਤ

ਜਲੰਧਰ 'ਚ ਪੁਲਿਸ ਮੁਕਾਬਲੇ 'ਚ ਨੌਜਵਾਨ ਢੇਰ, ਚੱਲੀਆਂ ਤਾੜਤਾੜ ਗੋਲੀਆਂ; ਮੱਚੀ ਹਫੜੀ-ਦਫੜੀ

ਜਲੰਧਰ 'ਚ ਪੁਲਿਸ ਮੁਕਾਬਲੇ 'ਚ ਨੌਜਵਾਨ ਢੇਰ, ਚੱਲੀਆਂ ਤਾੜਤਾੜ ਗੋਲੀਆਂ; ਮੱਚੀ ਹਫੜੀ-ਦਫੜੀ

ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ

ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ

ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ

ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ

ਪ੍ਰਮੁੱਖ ਖ਼ਬਰਾਂ

ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ

ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ

ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ

ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ