News
News
ਟੀਵੀabp shortsABP ਸ਼ੌਰਟਸਵੀਡੀਓ
X

ਐਸਪੀ ਸਲਵਿੰਦਰ ਨੂੰ ਹਾਈਕੋਰਟ ਤੋਂ ਰਾਹਤ

Share:
ਚੰਡੀਗੜ੍ਹ: ਪਠਾਨਕੋਟ ਹਮਲੇ ਨੂੰ ਲੈ ਕੇ ਵਿਵਾਦਾਂ 'ਚ ਆਏ ਪੰਜਾਬ ਪੁਲਿਸ ਦੇ ਐਸਪੀ ਸਲਵਿੰਦਰ ਸਿੰਘ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਕੋਰਟ ਨੇ ਰੇਪ ਮਾਮਲੇ 'ਚ ਸਲਵਿੰਦਰ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਦਰਅਸਲ ਸਲਵਿੰਦਰ ਖਿਲਾਫ ਗੁਰਦਾਸਪੁਰ ‘ਚ ਬਲਾਤਕਾਰ ਤੇ ਰਿਸ਼ਵਤ ਲੈਣ ਦੇ ਇਲਜ਼ਾਮਾਂ ਤਹਿਤ ਕੇਸ ਦਰਜ ਹੋਇਆ ਹੈ। ਇਸ ਤੋਂ ਪਹਿਲਾਂ ਗੁਰਦਾਸਪੁਰ ਸ਼ੈਸ਼ਨ ਕੋਰਟ ਨੇ ਸਲਵਿੰਦਰ ਦੀ ਜ਼ਮਾਨਤ ਅਰਜੀ ਰੱਦ ਕਰ ਦਿੱਤੀ ਸੀ।       ਦਰਅਸਲ ਗੁਰਦਾਸਪੁਰ ਦੇ ਰਹਿਣ ਵਾਲੇ ਰਜਨੀਸ਼ ਕੁਮਾਰ ਖਿਲਾਫ ਧਾਰੀਵਾਲ ਪੁਲਿਸ ਥਾਣੇ ਵਿੱਚ 2 ਮਾਰਚ, 2014 ਨੂੰ 376, 506 ਤੇ 34 ਆਈਪੀਸੀ ਤਹਿਤ ਕੇਸ ਦਰਜ ਹੋਇਆ ਸੀ। ਇਸ ਕੇਸ ਦੀ ਜਾਂਚ ਐਸ.ਪੀ. ਸਲਵਿੰਦਰ ਕੋਲ ਆਈ ਸੀ। ਸਲਵਿੰਦਰ ਨੇ ਜਾਂਚ ਉਸ ਦੇ ਹੱਕ ਵਿੱਚ ਕਰਨ ਲਈ 50 ਹਜ਼ਾਰ ਰਿਸ਼ਵਤ ਲਈ ਸੀ। ਇਲਜ਼ਾਮ ਹਨ ਕਿ ਇਸੇ ਦੌਰਾਨ ਸਲਵਿੰਦਰ ਨੇ ਉਸ ਦੀ ਪਤਨੀ ਨਾਲ ਜਬਰਦਸਤੀ ਕੀਤੀ ਸੀ। ਇਸ ਦੀ ਸ਼ਿਕਾਇਤ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਸੀ।
Published at : 22 Aug 2016 05:56 AM (IST) Tags: rape high court
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਪ੍ਰਮੁੱਖ ਖ਼ਬਰਾਂ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ