News
News
ਟੀਵੀabp shortsABP ਸ਼ੌਰਟਸਵੀਡੀਓ
X

ਕਰਜ ਨੇ ਨਿਗਲਿਆ ਗੁਰਮੇਲ

Share:
ਮਾਨਸਾ: ਕਰਜ ਦੀ ਮਾਰ ਨੇ ਇੱਕ ਹੋਰ ਜਿੰਦਗੀ ਨੂੰ ਨਿਗਲ ਲਿਆ ਹੈ। ਖਬਰ ਮਾਨਸਾ ਜਿਲ੍ਹੇ ਦੇ ਬੋਹਾ ਨੇੜਲੇ ਪਿੰਡ ਆਲਮਪੁਰ ਮੰਦਰਾਂ ਤੋਂ ਹੈ। ਜਿੱਥੇ ਇੱਕ ਮਜ਼ਦੂਰ ਨੇ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰ ਲਈ ਹੈ। ਇਹ ਗਰੀਬ ਘਰ ਦੇ ਮੰਦੇ ਹਲਾਤਾਂ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਦਾ ਪਿਤਾ ਕਾਫੀ ਸਮੇਂ ਤੋਂ ਬਿਮਾਰ ਸੀ। ਪਰ ਗਰੀਬੀ ਕਾਰਨ ਉਹ ਆਪਣੇ ਪਿਤਾ ਦਾ ਇਲਾਜ ਨਹੀਂ ਕਰਵਾ ਪਾ ਰਿਹਾ ਸੀ। ਇਹ ਪ੍ਰੇਸ਼ਾਨੀ ਉਸ ਨੂੰ ਲਗਾਤਾਰ ਘੁਣ ਵਾਂਗ ਖਾ ਰਹੀ ਸੀ। ਆਖਰ ਇਸ ਬੇਬੱਸ ਪੁੱਤ ਨੇ ਮੌਤ ਦਾ ਰਾਸਤਾ ਚੁਣ ਲਿਆ। ਜਾਣਕਾਰੀ ਮੁਤਾਬਕ 22 ਸਾਲਾ ਗੁਰਮੇਲ ਸਿੰਘ ਦੇ ਪਿਤਾ ਬਹਾਦਰ ਸਿੰਘ ਕਾਫੀ ਸਮੇਂ ਤੋਂ ਬਿਮਾਰ ਸਨ। ਇਲਾਜ ਲਈ ਪੈਸੇ ਦੀ ਜਰੂਰਤ ਸੀ। ਪਰ ਘਰ ਦੇ ਆਰਥਿਕ ਹਲਾਤ ਇੰਨੇ ਕਮਜੋਰ ਸਨ ਕਿ ਗੁਜਾਰਾ ਕਰਨਾ ਵੀ ਮੁਸ਼ਕਲ ਹੋ ਰਿਹਾ ਸੀ। ਅਜਿਹੇ ਪਿਤਾ ਦਾ ਇਲਾਜ ਨਾ ਕਰਵਾ ਸਕਣ 'ਤੇ ਘਰ ਦੇ ਹਲਾਤਾਂ ਤੋਂ ਪ੍ਰੇਸ਼ਾਨ ਗੁਰਮੇਲ ਨੇ ਘਰ ਅੰਦਰ ਪੱਖੇ ਨਾਲ ਫਾਹਾ ਲੈ ਲਿਆ। ਬੋਹਾ ਪੁਲੀਸ ਨੇ 174 ਦੀ ਕਾਰਵਾਈ ਕਰ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
Published at : 02 Oct 2016 09:52 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ

Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ

Punjab News: ਪੰਜਾਬ 'ਚ ਹੋ ਰਹੇ ਨੇ ਗ੍ਰੇਨੇਡ ਹਮਲੇ, ਕੇਂਦਰ ਸਰਕਾਰ ਦੇਵੇ ਦਖ਼ਲ, ਸੁਰੱਖਿਆ ਏਜੰਸੀਆਂ ਕੀਤੀਆਂ ਜਾਣ ਤੈਨਾਤ, MP ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

Sikh News: ਸਿਰਫ਼ ਜਥੇਦਾਰ ਰਘਬੀਰ ਸਿੰਘ ਕੋਲ ਉਸ ਦਿਨ ਦੀ ਪੂਰੀ ਵੀਡੀਓ, ਫਿਰ ਕਿਵੇਂ ਹੋਈ ਲੀਕ ? ਗਿਆਨੀ ਹਰਪ੍ਰੀਤ ਸਿੰਘ ਨੇ ਚੁੱਕੇ ਵੱਡੇ ਸਵਾਲ

Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

ਪ੍ਰਮੁੱਖ ਖ਼ਬਰਾਂ

Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ