News
News
ਟੀਵੀabp shortsABP ਸ਼ੌਰਟਸਵੀਡੀਓ
X

ਕਾਂਗਰਸੀ ਹੰਸ ਦੀ ਨਵੀਂ ਉਡਾਰੀ !

Share:
ਚੰਡੀਗੜ੍ਹ: SYL ਦੇ ਮੁੱਦੇ 'ਤੇ ਪੰਜਾਬ ਕਾਂਗਰਸ ਤੇ ਪਾਰਟੀ ਦੇ ਦਲਿਤ ਚਿਹਰੇ ਹੰਸ ਰਾਜ ਹੰਸ ਦੇ ਸੁਰ ਵੱਖੋ-ਵੱਖਰੇ ਨਜ਼ਰ ਆ ਰਹੇ ਹਨ। ਹੰਸ ਰਾਜ ਹੰਸ ਨੇ SYL ਦੇ ਮੁੱਦੇ 'ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਜ਼ਮੀਨ ਵਾਪਸ ਕਰਨ ਦੇ ਪਾਸ ਮਤੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਸਾਹਬ ਤੋਂ ਉਨ੍ਹਾਂ ਨੂੰ ਇਹੀ ਉਮੀਦ ਸੀ ਤੇ ਉਹ ਇਸ ਲਈ ਉਨ੍ਹਾਂ ਦੀ ਧੰਨਵਾਦ ਕਰਦੇ ਹਨ। ਜਦਕਿ ਇਸਦੇ ਉਲਟ ਪੰਜਾਬ ਕਾਂਗਰਸ ਬਾਦਲ ਸਰਕਾਰ ਦੇ ਇਸ ਕਦਮ 'ਤੇ ਸਵਾਲ ਚੁੱਕ ਰਹੀ ਹੈ। ਸੀਨੀਅਰ ਕਾਂਗਰਸ ਆਗੂ ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਬਾਦਲ ਸਾਹਿਬ ਹੁਣ SYL ਦੀ ਜ਼ਮੀਨ ਵਾਪਸ ਕਰ ਖੁਦ ਨੂੰ ਕੈਪਟਨ ਅਮਰਿੰਦਰ ਸਿੰਘ ਵਰਗਾ ਸਾਬਤ ਕਰਨਾ ਚਾਹੁੰਦੇ ਹਨ। ਹੰਸ ਰਾਜ ਹੰਸ ਨੇ ਨਾ ਸਿਰਫ ਬਾਦਲ ਸਰਕਾਰ ਦੀ ਤਾਰੀਫ ਕੀਤੀ ਬਲਕਿ ਇਸ ਫੈਸਲੇ ਬਾਰੇ ਸਿਆਸਤ ਤੋਂ ਉੱਤੇ ਉੱਠ ਕੇ ਸੋਚਣ ਦੀ ਤਾਕੀਦ ਤੱਕ ਕਰ ਦਿੱਤੀ। ਸਵਾਲ ਇਹੀ ਹੈ ਕਿ ਜੇ ਕਾਂਗਰਸ ਆਗੂ ਹੰਸ ਰਾਜ ਨੂੰ ਸਰਕਾਰ ਦਾ ਫੈਸਲਾ ਸਹੀ ਲੱਗ ਰਿਹਾ ਹੈ ਤਾਂ ਪੰਜਾਬ ਕਾਂਗਰਸ ਇਸ ਦਾ ਵਿਰੋਧ ਕਿਉਂ ਕਰ ਰਹੀ ਹੈ।
Published at : 17 Nov 2016 02:02 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...

Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...

ਪ੍ਰਮੁੱਖ ਖ਼ਬਰਾਂ

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ