News
News
ਟੀਵੀabp shortsABP ਸ਼ੌਰਟਸਵੀਡੀਓ
X

ਕੇਜਰੀਵਾਲ ਅੱਜ ਅੰਮ੍ਰਿਤਸਰ ਦੌਰੇ 'ਤੇ

Share:
ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਦੌਰੇ 'ਤੇ ਹਨ। ਇੱਥੇ ਉਹ ਨੋਟਬੰਦੀ ਕਾਰਨ ਧੀ ਦੇ ਵਿਆਹ ਲਈ ਪੈਸੇ ਮਿਲਣ ਆ ਰਹੀ ਪ੍ਰੇਸ਼ਾਨੀ ਕਾਰਨ ਖੁਦਕੁਸ਼ੀ ਕਰਨ ਵਾਲੇ ਕਿਸਾਨ ਰਵਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਾਤ ਕਰ ਦੁੱਖ ਸਾਂਝਾ ਕਰਨਗੇ। ਉਸ ਤੋਂ ਬਾਅਦ ਉਹ ਸਾਬਕਾ ਐਸਜੀਪੀਸੀ ਮੈਂਬਰ ਐਡਵੋਕੇਟ ਜਸਵਿੰਦਰ ਸਿੰਘ ਨੂੰ ਪਾਰਟੀ 'ਚ ਸ਼ਾਮਲ ਕਰਨਗੇ। ਹਾਲਾਂਕਿ ਕੇਜਰੀਵਾਲ ਆਪਣਾ ਪੰਜਾਬ ਦੌਰਾ ਰੱਦ ਕਰ 26, 27 ਤੇ 28 ਨੂੰ ਦਿੱਲੀ ਵਾਪਸ ਜਾਣ ਵਾਲੇ ਸਨ। ਪਰ ਅੰਮ੍ਰਿਤਸਰ ਜਾਣ ਦੇ ਬਣੇ ਪ੍ਰੋਗਰਾਮ ਕਾਰਨ ਉਹ ਅੱਜ ਸ਼ਾਮ ਦਿੱਲੀ ਲਈ ਰਵਾਨਾ ਹੋਣਗੇ। ਕੇਜਰੀਵਾਲ ਮੁੜ 29 ਨਵੰਬਰ ਨੂੰ ਪੰਜਾਬ ਆਉਣਗੇ ਤੇ ਵੱਖ ਵੱਖ ਇਲਾਕਿਆਂ 'ਚ ਰੈਲੀਆਂ ਨੂੰ ਸੰਬੋਧਨ ਕਰਨਗੇ। ਦਰਅਸਲ ਕੇਜਰੀਵਾਲ ਅੰਮ੍ਰਿਤਸਰ ਦੇ ਜਿਸ ਕਿਸਾਨ ਰਵਿੰਦਰ ਸਿੰਘ ਦੇ ਘਰ ਜਾ ਰਹੇ ਹਨ ਉਸ ਦੀ ਧੀ ਮਨਪ੍ਰੀਤ ਕੌਰ ਦਾ ਵਿਆਹ 5 ਦਸੰਬਰ ਦੇ ਦਿਨ ਹੋਣਾ ਸੀ। ਧੀ ਦੇ ਵਿਆਹ ਲਈ ਲੰਮੇ ਸਮੇਂ ਤੋਂ ਪੈਸੇ ਦੀ ਬਚਤ ਕਰ ਬੈਂਕ ‘ਚ ਜਮਾਂ ਕੀਤੇ ਸਨ। ਪਰ ਨੋਟਬੰਦੀ ਦੇ ਚੱਲਦੇ ਬੈਂਕ ਤੋਂ ਆਪਣੇ ਹੀ ਪੈਸੇ ਲੈਣੇ ਮੁਸ਼ਕਲ ਹੋ ਗਏ। ਵਿਆਹ ਦੇ ਲਈ ਖਰੀਦਦਾਰੀ ਕਰਨ ਤੇ ਹੋਰ ਪ੍ਰਬੰਧਾਂ ਲਈ ਕਿਸਾਨ ਕੋਲ ਪੈਸਾ ਨਹੀਂ ਸੀ। ਲੱਖ ਕੋਸ਼ਿਸ਼ਾਂ ਦੇ ਬਾਅਦ ਵੀ ਬੈਂਕ ਤੋਂ ਨਵੇਂ ਨੋਟ ਨਹੀਂ ਮਿਲ ਰਹੇ ਸਨ। ਅਜਿਹੇ ‘ਚ ਵਿਆਦ ਦਾ ਦਿਨ ਨੇੜੇ ਆਉਂਦੇ ਦੇਖ ਉਹ ਲਗਾਤਾਰ ਪ੍ਰੇਸ਼ਾਨ ਚੱਲ ਰਿਹਾ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ ਸੀ।
Published at : 26 Nov 2016 01:02 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ

Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ

ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ

ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ

Punjab News: ਪੰਜਾਬ ਤੋਂ ਵੱਡੀ ਖਬਰ, CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ, ਜਾਣੋ ਪੂਰਾ ਮਾਮਲਾ...

Punjab News: ਪੰਜਾਬ ਤੋਂ ਵੱਡੀ ਖਬਰ, CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ, ਜਾਣੋ ਪੂਰਾ ਮਾਮਲਾ...

ਸਕੂਲ ਬੱਸ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਦਰੜਿਆ, 50 ਫੁੱਟ ਤੱਕ ਘਸੀਟਿਆ; ਦੋਹਾਂ ਦੀ ਮੌਕੇ 'ਤੇ ਹੀ ਮੌਤ

ਸਕੂਲ ਬੱਸ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਦਰੜਿਆ, 50 ਫੁੱਟ ਤੱਕ ਘਸੀਟਿਆ; ਦੋਹਾਂ ਦੀ ਮੌਕੇ 'ਤੇ ਹੀ ਮੌਤ

ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ

ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ

ਪ੍ਰਮੁੱਖ ਖ਼ਬਰਾਂ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ