News
News
ਟੀਵੀabp shortsABP ਸ਼ੌਰਟਸਵੀਡੀਓ
X

ਕੇਜਰੀਵਾਲ ਤੇ ਜੌਹਲ ਦੀ ਬੰਦ ਕਮਰਾ ਮੀਟਿੰਗ ਦਾ ਰਾਜ਼

Share:
ਲੁਧਿਆਣਾ: ਪੰਜਾਬ ਦੌਰੇ 'ਤੇ ਆਏ ਅਰਵਿੰਦ ਕੇਜਰੀਵਾਲ ਦੀਆਂ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਕੱਲ੍ਹ ਕੇਜਰੀਵਾਲ ਨੇ ਨਾਮੀ ਅਰਥ ਸ਼ਾਸਤਰੀ ਤੇ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਉਪ ਕੁਲਪਤੀ ਡਾ. ਐੱਸਐੱਸ ਜੌਹਲ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਤੇ ਡਾ. ਜੌਹਲ ਵਿਚਕਾਰ ਇਹ ਬੰਦ ਕਮਰਾ ਮੀਟਿੰਗ ਹੋਈ ਹੈ। ਇਸ ਮੌਕੇ ਉਨ੍ਹਾਂ ਨਾਲ 'ਆਪ' ਲੀਡਰ ਭਗਵੰਤ ਮਾਨ ਤੇ ਜਰਨੈਲ ਸਿੰਘ ਵੀ ਮੌਜੂਦ ਸਨ।       ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਕੇਜਰੀਵਾਲ ਨੇ ਡਾ. ਜੌਹਲ ਨਾਲ ਪੰਜਾਬ ਦੇ ਆਰਥਿਕ ਹਲਾਤਾਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਪੰਜਾਬ ਦੀ ਇਕਨਾਮਿਕ ਹਾਲਤ ਦੇ ਸੁਧਾਰਾਂ ਬਾਰੇ ਉਨ੍ਹਾਂ ਤੋਂ ਰਾਇ ਵੀ ਮੰਗੀ ਹੈ।
Published at : 10 Sep 2016 01:42 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ

Ludhiana News: ਲੁਧਿਆਣਾ 'ਚ ਵਾਪਰਿਆ ਹਾਦਸਾ, ਰੈੱਡ ਲਾਈਟ 'ਤੇ ਖੜ੍ਹੀ ਕਾਰ ਨੂੰ ਲੱਗੀ ਅੱਗ, ਮੱਚ ਗਈ ਹਾਹਾਕਾਰ

Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ

ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ

Punjab News: ਪੰਜਾਬ ਦੀਆਂ ਧੀਆਂ ਨੂੰ ਬਚਾਓ, ਖਾੜੀ ਦੇਸ਼ਾਂ 'ਚ ਸੁੱਟ ਰਹੇ ਧੋਖੇਬਾਜ਼ ਟਰੈਵਲ ਏਜੰਟ, ਕਰਵਾ ਰਹੇ ਸਰੀਰਕ ਸ਼ੋ*ਸ਼ਣ, ਝੱਲ ਰਹੀਆਂ ਤਸ਼ੱਦਦ

ਪ੍ਰਮੁੱਖ ਖ਼ਬਰਾਂ

'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ

Gold-Silver Rate Today: ਸੋਨੇ-ਚਾਂਦੀ ਦਾ ਅੱਜ ਕੀ ਭਾਅ ? 22 ਅਤੇ 24 ਕੈਰੇਟ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ ਨਵੇਂ ਰੇਟ

Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?