News
News
ਟੀਵੀabp shortsABP ਸ਼ੌਰਟਸਵੀਡੀਓ
X

ਕੇਜਰੀਵਾਲ ਦੀ ਪੇਸ਼ੀ ਮੌਕੇ 'ਆਪ' ਤੇ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ

Share:
ਅੰਮ੍ਰਿਤਸਰ: ਅੱਜ ਜਿਲ੍ਹਾ ਅਦਾਲਤ 'ਚ ਪੇਸ਼ੀ ਭੁਗਤਣ ਆਏ ਅਰਵਿੰਦ ਕੇਜਰੀਵਾਲ ਦੇ ਹੱਕ ਤੇ ਵਿਰੋਧ 'ਚ ਪ੍ਰਦਰਸ਼ਨ ਹੋਏ। ਕੇਜਰੀਵਾਲ ਦੀ ਪੇਸ਼ੀ ਸਮੇਂ ਕਚਹਿਰੀ ਦੇ ਬਾਹਰ ਤੱਕ ਵੱਡੀ ਗਿਣਤੀ 'ਆਪ' ਸਮਰਥਕ ਮੌਜੂਦ ਰਹੇ। ਉੱਚੀ ਅਵਾਜ਼ 'ਚ ਕੇਜਰੀਵਾਲ ਜ਼ਿੰਦਾਬਾਦ ਦੇ ਨਾਅਰੇ ਵੀ ਗੂੰਜਦੇ ਰਹੇ। ਪਰ ਇਸੇ ਸਮੇਂ ਦੂਜੇ ਪਾਸੇ ਕੇਜਰੀਵਾਲ ਵਿਰੁੱਧ ਵੀ ਨਾਅਰੇਬਾਜ਼ੀ ਹੋ ਰਹੀ ਸੀ। ਇਹ ਪ੍ਰਦਰਸ਼ਨ ਕਰਨ ਵਾਲੇ ਸਨ ਬਿਕਰਮ ਮਜੀਠੀਆ ਦੇ ਸਮਰਥਕ ਅਕਾਲੀ ਵਰਕਰ। ਅਜਿਹੇ 'ਚ ਮਹੌਲ ਇਸ ਤਰਾਂ ਦਾ ਨਜ਼ਰ ਆ ਰਿਹਾ ਸੀ ਜਿਵੇਂ ਦੋਵੇਂ ਧਿਰਾਂ ਸ਼ਕਤੀ ਪ੍ਰਦਰਸ਼ਨ ਕਰ ਰਹੀਆਂ ਹੋਣ।     ਅਦਾਲਤ 'ਚ ਅਰਵਿੰਦ ਕੇਜਰੀਵਾਲ ਦੇ ਖਿਲਾਫ ਕੇਸ ਦਾਇਰ ਕਰਨ ਵਾਲੇ ਬਿਕਰਮ ਮਜੀਠੀਆ ਵੀ ਇੱਥੇ ਮੌਜੂਦ ਰਹੇ। ਪਰ ਉਨ੍ਹਾਂ ਦੇ ਨਾਲ ਇੱਕ ਵੱਡਾ ਇਕੱਠ ਅਕਾਲੀ ਵਰਕਰਾਂ ਦਾ ਵੀ ਪਹੁੰਚਿਆ ਹੋਇਆ ਸੀ। ਹੱਥਾਂ 'ਚ ਮਜੀਠੀਆ ਦੇ ਸਮਰਥਨ ਦਾ ਐਲਾਨ ਕਰਦੇ ਪੋਸਟਰ ਬੈਨਰ ਵੀ ਨਜ਼ਰ ਆ ਰਹੇ ਸਨ। ਮਜੀਠੀਆ ਜਿੰਦਾਬਾਦ ਦੇ ਨਾਅਰਿਆਂ ਦਾ ਸ਼ੋਰ ਗੂੰਜ ਰਿਹਾ ਸੀ। ਇਸ ਇਕੱਠ ਨਾਲ ਮਜੀਠੀਆ ਦੇ ਵੀ ਹੌਂਸਲੇ ਬੁਲੰਦ ਨਜ਼ਰ ਆਏ।     ਬੇਸ਼ੱਕ ਦੋਵੇਂ ਧਿਰਾਂ ਨੇ ਆਪਣਾ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ। ਪਰ ਇਹ ਮਾਮਲਾ ਸ਼ਕਤੀ ਪ੍ਰਦਰਸ਼ਨ ਦਾ ਨਹੀਂ ਹੈ। ਮਜੀਠੀਆ ਵੱਲੋਂ ਕੇਜਰੀਵਾਲ ਖਿਲਾਫ ਦਾਇਰ ਮੁਕੱਦਮੇ 'ਤੇ ਅਜੇ ਅਦਾਲਤ 'ਚ ਸੁਣਵਾਈ ਹੋਣੀ ਬਾਕੀ ਹੈ। ਤੇ ਅਦਾਲਤ ਨੇ ਹੀ ਸੱਚ ਝੂਠ ਦਾ ਫੈਸਲਾ ਕਰਨਾ ਹੈ।
Published at : 29 Jul 2016 10:38 AM (IST) Tags: akali dal power AAP
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’

Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’

Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...

Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...

ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ

ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ

ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...

ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...

ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ

ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ

ਪ੍ਰਮੁੱਖ ਖ਼ਬਰਾਂ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...