News
News
ਟੀਵੀabp shortsABP ਸ਼ੌਰਟਸਵੀਡੀਓ
X

ਗ੍ਰਿਫਤਾਰ ਮਾਂ-ਧੀ ਨੇ ਮਾਰੀ ਥਾਣੇ ਦੀ ਛੱਤ ਤੋਂ ਛਾਲ, ਗੰਭੀਰ ਜਖਮੀ

Share:
ਚੰਡੀਗੜ੍ਹ: ਥਾਣੇ 'ਚ ਬੰਦ ਮਾਂ-ਧੀ ਨੇ ਪਹਿਲੀ ਮੰਜਿਲ ਤੋਂ ਛਾਲ ਮਾਰ ਦਿੱਤੀ। ਇਸ ਦੌਰਾਨ ਇਹਨਾਂ ਨੂੰ ਕਾਫੀ ਸੱਟਾਂ ਲੱਗੀਆਂ ਹਨ। ਪੁਲਿਸ ਨੇ ਤੁਰੰਤ ਇਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ। ਦੋਨਾਂ ਖਿਲਾਫ ਅਾਤਮ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਹਾਲਾਂਕਿ ਇਹ ਅਜੇ ਸਾਫ ਨਹੀਂ ਹੈ ਕਿ ਇਹ ਖੁਦਕੁਸ਼ੀ ਦੀ ਕੋਸ਼ਿਸ ਸੀ ਜਾਣ ਥਾਣੇ 'ਚੋਂ ਫਰਾਰ ਹੋਣ ਦੀ। ਇਸ ਮਾਂ ਧੀ ਨੂੰ ਚੋਰੀ ਦੇ ਇਲਜ਼ਾਮ 'ਚ ਗ੍ਰਿਫਤਾਰ ਕੀਤਾ ਗਿਆ ਸੀ।       ਜਾਣਕਾਰੀ ਮੁਤਾਬਕ ਚੰਡੀਗੜ੍ਹ ਪੁਲਿਸ ਨੇ ਜੰਮੂ ਦੀਆਂ ਰਹਿਣ ਵਾਲੀਆਂ ਮਾਂ- ਧੀ ਨੂੰ ਇੱਕ ਜਿਊਲਰੀ ਸ਼ਾਪ ਤੋਂ ਡਾਇਮੰਡ ਰਿੰਗ ਚੋਰੀ ਕਰਨ ਦੇ ਇਲਜ਼ਾਮ 'ਚ ਗ੍ਰਿਫਤਾਰ ਕੀਤਾ ਗਿਆ ਸੀ। ਦੋਨਾੰ ਨੂੰ ਸੈਕਟਰ 34 ਦੇ ਥਾਣੇ 'ਚ ਰੱਖਿਆ ਗਿਆ। ਪਰ ਅਚਾਨਕ ਥਾਣੇ ਦੀ ਪਹਿਲੀ ਮੰਜਿਲ ਤੋਂ ਮਾਂ ਧੀ ਨੇ ਛਾਲ ਮਾਰ ਦਿੱਤੀ। ਫਿਲਹਾਲ ਦੋਵੇਂ ਸੈਕਟਰ 32 ਦੇ ਹਸਪਤਾਲ 'ਚ ਇਲਾਜ ਅਧੀਨ ਹਨ। ਪੁਲਿਸ ਨੇ ਬੇਸ਼ੱਕ ਖੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਹੈ। ਪਰ ਅਜੇ ਵੀ ਇਹ ਸਵਾਲ ਬਰਕਰਾਰ ਹੈ ਕਿ ਇਹ ਥਾਣੇ 'ਚੋਂ ਭੱਜਣ ਦੀ ਕੋਸ਼ਿਸ਼ ਸੀ ਜਾਂ ਫਿਰ ਖੁਦਕੁਸ਼ੀ ਕਰਨ ਦੀ।       ਦਰਅਸਲ ਜਿਸ ਚੋਰੀ ਦੇ ਇਲਜ਼ਾਮ 'ਚ ਇਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਸ ਦਾ ਅਸਲੀ ਮਾਸਟਰ ਮਾਈਂਡ ਹੈ ਉਨ੍ਹਾਂ ਦਾ ਲੜਕਾ ਅੰਕੁਸ਼ ਵਰਮਾ। ਜਿਸ ਵੇਲੇ ਦੁਕਾਨ 'ਚੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ, ਤਾਂ ਦੁਕਾਨਦਾਰ ਨੂੰ ਪਤਾ ਲੱਗਣ 'ਤੇ ਅੰਕੁਸ਼ ਮੌਕੇ ਤੋਂ ਫਰਾਰ ਹੋ ਗਿਆ। ਜਦਕਿ ਮਾਂ ਧੀ ਨੂੰ ਕਾਬੂ ਕਰ ਲਿਆ ਗਿਆ ਸੀ।
Published at : 17 Aug 2016 04:52 AM (IST) Tags: mother theft Arrest suicide case Police chandigarh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...

Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਪ੍ਰਮੁੱਖ ਖ਼ਬਰਾਂ

ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ

ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?