News
News
ਟੀਵੀabp shortsABP ਸ਼ੌਰਟਸਵੀਡੀਓ
X

'ਘਾਤਕ' ਦਾ ਦਮ, ਗੱਡੀ 'ਚ ਬੰਬ

Share:
ਮੋਹਾਲੀ: ਪੰਜਾਬ ਪੁਲਿਸ ਹੁਣ ਹੋਰ ਵੀ 'ਘਾਤਕ' ਹੋ ਗਈ ਹੈ। ਕਿਸੇ ਵੀ ਕਿਸਮ ਦੇ ਖਤਰੇ ਨਾਲ ਨਜਿੱਠਣ ਲਈ ਹੁਣ ਪੁਲਿਸ ਦਾ ਨਵਾਂ 'ਘਾਤਕ ਦਸਤਾ' ਤਿਆਰ ਹੈ। ਇਹਨਾਂ ਨੂੰ 'ਨਿਰਭਓ ਕਮਾਂਡੋ' ਦਾ ਨਾਮ ਦਿੱਤਾ ਗਿਆ ਹੈ। ਐਨਐਸਜੀ ਤੇ ਆਰਮੀ ਦੀ ਸਭ ਤੋਂ ਸਖਤ ਪੈਰਾ ਵਨ ਨਾਲ ਟਰੇਨਿੰਗ ਕਰਨ ਵਾਲੇ ਇਹਨਾਂ ਕਮਾਂਡੋਜ਼ ਕੋਲ ਪਿਸਟਲ ਤੋਂ ਆਟੋਮੈਟਿਕ ਮਸ਼ੀਨ ਗੰਨ ਸਮੇਤ ਬੰਬ ਤੱਕ ਦਾ ਹਰ ਹਥਿਆਰ ਮੌਜੂਦ ਰਹਿੰਦਾ ਹੈ। ਇਸ ਵਾਰ 15 ਅਗਸਤ ਮੌਕੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ 'ਚ ਸੁਰੱਖਿਆ ਲਈ ਇਸ ਦਸਤੇ ਨੂੰ ਪਹਿਲੀ ਵਾਰ ਤਾਇਨਾਤ ਕੀਤਾ ਗਿਆ ਹੈ।     Screen Shot 2016-08-13 at 1-compressed (1) Screen Shot 2016-08-13 at 1-compressed (6) ਪੁਲਿਸ ਦੇ ਇਹਨਾਂ ਖਾਸ ਟਰੇਂਡ ਕਮਾਂਡੋਜ਼ ਨੂੰ 'ਨਿਰਭਓ ਕਮਾਂਡੋ' ਦਾ ਬੈਚ ਦਿੱਤਾ ਗਿਆ ਹੈ। ਇਹਨਾਂ ਦਾ ਮੋਟੋ ਵੀ ਖਾਸ ਹੈ, "ਜਿਸਕਾ ਸਾਹਿਬ ਡਾਹਡਾ ਹੋਇ, ਉਸੇ ਮਾਰ ਨਾ ਸਕੇ ਕੋਇ।" ਇਹਨਾਂ ਕਮਾਂਡੋਜ਼ ਦੇ ਦਸਤੇ ਨੂੰ 'ਘਾਤਕ ਦਸਤੇ' ਦਾ ਨਾਮ ਦਿੱਤਾ ਗਿਆ ਹੈ। ਮਤਲਬ ਸਾਫ ਹੈ, ਕਿ ਇਹ ਜਵਾਨ ਆਪਣੇ ਨਾਮ ਵਾਂਗ ਹੀ ਦਿਲੇਰ ਤੇ ਘਾਤਕ ਹਨ। ਦੁਸ਼ਮਣ ਇਹਨਾਂ ਸਾਹਮਣੇ ਟਿਕ ਨਹੀਂ ਸਕੇਗਾ। ਇਸ ਦਸਤੇ ਨੂੰ ਖਤਰਨਾਕ ਹਲਾਤਾਂ ਤੇ ਹਮਲੇ ਦੀ ਸਥਿਤੀ ਨੂੰ ਸੰਭਾਲਣ ਦੀ ਜਿੰਮੇਵਾਰੀ ਦਿੱਤੇ ਜਾਣ ਲਈ ਤਿਆਰ ਕੀਤਾ ਗਿਆ ਹੈ।   Screen Shot 2016-08-13 at 1-compressed (3) Screen Shot 2016-08-13 at 1-compressed (2)   ਘਾਤਕ ਕਮਾਂਡੋਜ਼ ਨੂੰ ਹਰ ਸਹੂਲਤ ਨਾਲ ਲੈਸ ਕੀਤਾ ਗਿਆ ਹੈ। ਹਰ ਪਲ ਤਿਆਰ-ਬਰ ਤਿਆਰ ਰਹਿਣ ਵਾਲੇ ਇਹਨਾਂ ਕਮਾਂਡੋ ਦੀ ਗੱਡੀ ਚੱਲਦੀ ਫਿਰਦੀ ਅਸਲਾ ਫੈਕਟਰੀ ਹੈ। ਇਸ ਗੱਡੀ 'ਚ ਪਿਸਟਲ ਵਰਗੇ ਹਥਿਆਰ ਤੋਂ ਲੈ ਕੇ, ਐਲਐਮਜੀ, ਆਟੋਮੈਟਿਕ ਮਸ਼ੀਨ ਗੰਨ ਤੇ ਬੰਬ ਤੱਕ ਦੇ ਖਤਰਨਾਕ ਹਥਿਆਰ ਮੌਜੂਦ ਹਨ। ਦੇਸ਼ ਵਿਰੋਧੀ ਤਾਕਤਾਂ ਤੇ ਅੱਤਵਾਦੀ ਗਤੀਵਿਧੀਆਂ ਦੇ ਮੱਦੇਨਜ਼ਰ ਸੂਬੇ ਦੀ ਰਾਖੀ ਲਈ ਪਹਿਲਾਂ ਸਵੈਟ ਤੇ ਹੁਣ ਇਸ ਘਾਤਕ ਦਸਤੇ ਨੂੰ ਤਿਆਰ ਕੀਤਾ ਗਿਆ ਹੈ।
Published at : 13 Aug 2016 09:23 AM (IST) Tags: punjab police
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...

Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...

Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼

SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼

ਪ੍ਰਮੁੱਖ ਖ਼ਬਰਾਂ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ

Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ