News
News
ਟੀਵੀabp shortsABP ਸ਼ੌਰਟਸਵੀਡੀਓ
X

ਚੰਡੀਗੜ੍ਹ 'ਚ ਭੈਣ-ਭਰਾ ਭਿਆਨਕ ਹਾਦਸੇ ਦਾ ਸ਼ਿਕਾਰ, ਭੈਣ ਦੀ ਹਾਲਤ ਗੰਭੀਰ

Share:
ਚੰਡੀਗੜ੍ਹ: ਸ਼ਹਿਰ 'ਚ ਵਾਪਰਿਆ ਹੈ ਇੱਕ ਭਿਆਨਕ ਹਾਦਸਾ। ਇਸ ਦੌਰਾਨ ਇੱਤ ਕਾਰ ਰੁੱਖ ਨਾਲ ਟਕਰਾ ਕੇ ਬੁਰੀ ਤਰਾਂ ਨੁਕਸਾਨੀ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ। ਇਸ ਹਾਦਸੇ 'ਚ ਕਾਰ ਸਵਾਰ ਇੱਕ ਲੜਕੀ ਬੁਰੀ ਤਰਾਂ ਜਖਮੀ ਹੋਈ ਹੈ। ਉਸ ਨੂੰ ਚੰਡੀਗੜ੍ਹ ਦੇ ਪੀਜੀਆਈ 'ਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਕੁੜੀ ਦੀ ਹਾਲਤ ਗੰਭੀਰ ਬਣੀ ਹੋਈ ਹੈ।       ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸੈਕਟਰ 11-15 ਦੀ ਡਿਵਾਇਡਿੰਗ ਰੋਡ 'ਤੇ ਇੱਕ ਆਈ 20 ਕਾਰ ਰੁੱਖ ਨਾਲ ਟਕਰਾ ਗਈ। ਇਸੇ ਦੌਰਾਨ ਇੱਕ ਮੋਟਰਸਾਈਕਲ ਵੀ ਇਸ ਦੀ ਚਪੇਟ 'ਚ ਆ ਗਿਆ।  ਇਸ ਕਾਰ 'ਚ ਗੌਤਮ ਸਚਦੇਵਾ ਤੇ ਉਸ ਦੀ ਭੈਣ ਨਿਤੀਕਾ ਸਚਦੇਵਾ ਸਵਾਰ ਸਨ। ਹਾਦਸੇ ਦੌਰਾਨ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰਾਂ ਨੁਕਸਾਨਿਆ ਗਿਆ। ਇਸ ਦੇ ਚੱਲਦਿਆਂ ਨਿਤੀਕਾ ਸਚਦੇਵਾ ਇਸ ਕਦਰ ਫਸ ਗਈ ਕਿ ਕਾਫੀ ਮੁਸ਼ੱਕਤ ਦੇ ਬਾਅਦ ਕਾਰ ਦਾ ਹਿੱਸਾ ਕੱਟ ਕੇ ਬਾਹਰ ਕੱਢਿਆ ਗਿਆ। ਉਸ ਨੂੰ ਗੰਭੀਰ ਹਾਲਤ 'ਚ ਤੁਰੰਤ ਚੰਡੀਗੜ੍ਹ ਦੇ ਪੀਜੀਆਈ 'ਚ ਦਾਖਲ ਕਰਵਾਇਆ ਗਿਆ। ਜਿੱਥੇ ਉਹ ਇਲਾਜ਼ ਅਧੀਨ ਹੈ।     ਗੌਤਮ ਮੁਤਾਬਕ ਉਨ੍ਹਾਂ ਦੀ ਕਾਰ ਨੂੰ ਇੱਕ ਹੋਰ ਕਾਰ ਸਵਾਰ ਕੁੜੀਆਂ ਨੇ ਓਵਰਟੇਕ ਕਰਦੇ ਸਮੇਂ ਸਾਈਡ ਮਾਰ ਦਿੱਤੀ। ਇਸੇ ਦੇ ਚੱਲਦੇ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਇਹ ਹਾਦਸਾ ਵਾਪਰਿਆ। ਹਾਲਾਂਕਿ ਹਾਦਸੇ ਦੇ ਕਾਰਨਾ ਨੂੰ ਲੈ ਕੇ ਪੁਲਿਸ ਜਾਂਚ ਕਰ ਰਹੀ ਹੈ।
Published at : 18 Aug 2016 04:01 AM (IST) Tags: accident chandigarh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਪ੍ਰਮੁੱਖ ਖ਼ਬਰਾਂ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ