News
News
ਟੀਵੀabp shortsABP ਸ਼ੌਰਟਸਵੀਡੀਓ
X

ਚੰਡੀਗੜ੍ਹ 'ਚ ਮਾਮੂਲੀ ਰੰਜਿਸ਼ ਦੇ ਚੱਲਦੇ ਨੌਜਵਾਨ ਦਾ ਕਤਲ

Share:
ਚੰਡੀਗੜ੍ਹ: ਸ਼ਹਿਰ 'ਚ ਪੁਰਾਣੀ ਰੰਜਿਸ਼ ਦੇ ਚੱਲਦੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ। ਘਟਨਾ ਮਨੀਮਾਜਰਾ 'ਚ ਵਾਪਰੀ ਹੈ। ਇੱਥੇ ਹਿਤੇਸ਼ ਨਾਮੀ ਵਿਅਕਤੀ ਦੇ ਤੇਜਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਕਤਲ ਦਾ ਇਲਜ਼ਾਮ ਇੱਕ ਛੋਟੂ ਨਾਮੀ ਸ਼ਖਸ 'ਤੇ ਲੱਗਿਆ ਹੈ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਛੋਟੂ ਨੂੰ ਗ੍ਰਿਫਤਾਰ ਕਰ ਲਿਆ ਹੈ।       ਜਾਣਕਾਰੀ ਮੁਤਾਬਕ ਹਿਤੇਸ਼ ਇੱਕ ਮੋਟਰ ਮਕੈਨਿਕ ਵਜੋਂ ਕੰਮ ਕਰਦਾ ਸੀ। ਉਸ ਦੀ ਛੋਟੂ ਨਾਲ ਕਾਫੀ ਸਮੇਂ ਤੋਂ ਰੰਜਿਸ਼ ਚੱਲੀ ਆ ਰਹੀ ਸੀ। ਕੱਲ ਛੋਟੂ ਨੇ ਹਿਤੇਸ਼ ਨੂੰ ਕਿਸੇ ਬਹਾਨੇ ਬਾਹਰ ਬੁਲਾਇਆ। ਜਿਊਂ ਹੀ ਹਿਤੇਸ਼ ਪਹੁੰਚਿਆ ਤਾਂ ਛੋਟੂ ਨੇ ਚਾਕੂ ਨਾਲ ਹਮਲਾ ਕਰ ਉਸ ਦਾ ਕਤਲ ਕਰ ਦਿੱਤਾ। ਹਾਲਾਂਕਿ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਘਟਨਾ ਤੋਂ ਥੋੜੀ ਦੇਰ ਬਾਅਦ ਹੀ ਮੁਲਜ਼ਮ ਛੋਟੂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਅੱਜ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰੇਗੀ।  
Published at : 20 Aug 2016 05:25 AM (IST) Tags: murder chandigarh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?

 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

ਪ੍ਰਮੁੱਖ ਖ਼ਬਰਾਂ

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...