News
News
ਟੀਵੀabp shortsABP ਸ਼ੌਰਟਸਵੀਡੀਓ
X

ਛੋਟੇਪੁਰ ਦੀ ਛੁੱਟੀ ਹੋਣਾ ਤੈਅ !

Share:
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੀ ਜਲਦ ਛੁੱਟੀ ਹੋ ਸਕਦੀ ਹੈ। ਛੋਟੇਪੁਰ ਨੂੰ ਲੈ ਕੇ ਪਾਰਟੀ ਕਾਰਵਾਈ ਕਰਨ ਦੀ ਤਿਆਰੀ 'ਚ ਹੈ। ਅੱਜ ਇਸ ਮਾਮਲੇ ਤੇ ਆਪ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਹੋਣੀ ਹੈ। ' ਆਪ' ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਜਰਨੈਲ ਸਿੰਘ ਮੁਤਾਬਕ ਪਾਰਟੀ 'ਚ ਭ੍ਰਿਸ਼ਟਾਚਰ ਤੇ ਕ੍ਰਿਮੀਨਲ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਕੇਜਰੀਵਾਲ ਨਾਲ ਮੀਟਿੰਗ ਕਰਨ ਦੀ ਗੱਲ ਕਹੀ ਹੈ। ਹਾਲਾਂਕਿ ਜਰਨੈਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਅਜੇ ਇਲਜ਼ਾਮਾਂ ਵਾਲੀ ਵਿਵਾਦਤ ਸੀਡੀ ਨਹੀਂ ਦੇਖੀ ਹੈ। ਸੂਤਰਾਂ ਮੁਤਾਬਕ ਛੋਟੇਪੁਰ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਾਹਮਣੇ ਪੈਸੇ ਲੈਣ ਦੀ ਗੱਲ ਕਬੂਲ ਲਈ ਹੈ।       ਇਸ ਪੂਰੇ ਮਾਮਲੇ 'ਤੇ ਜਦ ਏਬੀਪੀ ਸਾਂਝਾ ਨੇ ਸੁੱਚਾ ਸਿੰਘ ਛੋਟੇਪੁਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਕੁੱਝ ਵੀ ਕਹਿਣ ਤੋਂ ਸਾਫ ਇਨਕਾਰ ਕਰ ਦਿੱਤਾ। ਛੋਟੇਪੁਰ ਮੁਤਾਬਕ ਉਹ ਜਲਦ ਪ੍ਰੈੱਸ ਕਾਨਫਰੰਸ ਕਰ ਸੀਡੀ ਮਾਮਲੇ 'ਤੇ ਸਾਰੇ ਸਵਾਲਾਂ ਦੇ ਜਵਾਬ ਦੇਣਗੇ। ਜਿਕਰਯੋਗ ਹੈ ਕਿ 'ਆਪ' ਦੇ ਪੰਜਾਬ ਕਨਵੀਨਰ ਸੁੱਚਾ ਸਿੰਘ 'ਤੇ ਪੈਸੇ ਲੈਣ ਦਾ ਇਲਜ਼ਾਮ ਲਗਾਉਂਦਿਆਂ ਇੱਕ ਸੀਡੀ ਵਾਇਰਲ ਹੋਈ ਸੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਉਹ ਇਸ ਸੀਡੀ ਨੂੰ ਝੂਠ ਕਰਾਰ ਦੇ ਚੁੱਕੇ ਹਨ।      
Published at : 25 Aug 2016 04:34 AM (IST) Tags: arvind kejriwal AAP
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

ਪ੍ਰਮੁੱਖ ਖ਼ਬਰਾਂ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ