News
News
ਟੀਵੀabp shortsABP ਸ਼ੌਰਟਸਵੀਡੀਓ
X

ਛੋਟੇਪੁਰ ਨੇ ਕੀਤਾ ਵੱਡਾ ਐਲਾਨ

Share:
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸਾਬਕਾ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅੱਜ ਨਵੀਂ ਰਾਜਨੀਤਕ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਛੋਟੇਪੁਰ ਨੇ ਆਪਣੀ ਨਵੀਂ ਪਾਰਟੀ ਦਾ ਨਾਮ 'ਆਪਣਾ ਪੰਜਾਬ' ਰੱਖਿਆ ਹੈ। ਇਹ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ। ਛੋਟੇਪੁਰ ਨੇ ਦਾਅਵਾ ਕੀਤਾ ਹੈ 2017 ਦੀਆਂ ਵਿਧਾਨ ਸਭਾ ਚੋਣਾਂ ਚ ਉਨ੍ਹਾਂ ਦੀ ਹੀ ਸਰਕਾਰ ਬਣੇਗੀ। shotepur ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾ ਕੇ ਅਹੁਦੇ ਤੋਂ ਲਾਹੇ ਜਾਣ ਮਗਰੋਂ ਛੋਟੇਪੁਰ ਨੇ ਆਪ ਲੀਡਰਾਂ 'ਤੇ ਗੰਭੀਰ ਇਲਜ਼ਾਮ ਲਗਾਏ ਸਨ। ਅਹੁਦੇ ਤੋਂ ਲਾਂਭੇ ਹੋਣ ਮਗਰੋਂ ਛੋਟੇਪੁਰ ਨੇ ਪੰਜਾਬ ਭਰ 'ਚ ਆਪਣੇ ਵਰਕਰਾਂ ਨਾਲ ਮੁਲਾਕਾਤ ਕਰ ਉਨ੍ਹਾਂ ਦੀ ਸਲਾਹ ਲੈਣ ਲਈ ਪਰਿਵਰਤਨ ਯਾਤਰਾ ਕੀਤੀ ਸੀ। ਸੂਤਰਾਂ ਮੁਤਾਬਕ ਛੋਟੇਪੁਰ, ਡਾ. ਗਾਂਧੀ, ਸਵਰਾਜ ਪਾਰਟੀ ਤੇ ਕੁਝ ਹੋਰ ਧਿਰਾਂ ਵੱਲੋਂ ਸਿਆਸੀ ਗੱਠਜੋੜ ਬਣਾਉਣ ਦੀ ਵੀ ਸੰਭਾਵਨਾ ਹੈ। ਹਾਲਾਂਕਿ ਛੋਟੇਪੁਰ ਦੀ ਇਸ ਤੋਂ ਪਹਿਲਾਂ ਅਵਾਜ਼-ਏ-ਪੰਜਾਬ ਦੇ ਲੀਡਰਾਂ ਨਾਲ ਵੀ ਗੱਲਬਾਤ ਚੱਲਦੀ ਰਹੀ ਹੈ। ਪਰ ਇਸ ਗੱਲਬਾਤ ਤੋਂ ਬਾਅਦ ਕੋਈ ਨਤੀਜੇ ਸਾਹਮਣੇ ਨਹੀਂ ਆਏ।
Published at : 01 Oct 2016 09:37 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Weather: ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਬਾਰਿਸ਼-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ; ਮੌਸਮ ਨੂੰ ਲੈ ਕੇ ਵੱਡਾ ਅਪਡੇਟ...

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਪ੍ਰਮੁੱਖ ਖ਼ਬਰਾਂ

Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...

IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...

Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...