News
News
ਟੀਵੀabp shortsABP ਸ਼ੌਰਟਸਵੀਡੀਓ
X

ਜਸਟਿਸ ਵਜ਼ੀਫਦਾਰ ਅੱਜ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕਣਗੇ

Share:
ਚੰਡੀਗੜ੍ਹ: ਜਸਟਿਸ ਐਸਜੇ ਵਜ਼ੀਫਦਾਰ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕਣਗੇ। ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਅੱਜ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਸਹੁੰ ਚੁੱਕ ਸਮਾਗਮ ਅੱਜ ਸ਼ਾਮ 6 ਵਜੇ ਗਵਰਨਰ ਹਾਊਸ 'ਚ ਕਰਵਾਇਆ ਜਾ ਰਿਹਾ ਹੈ।   chief justice vazifdar 2 ਜਸਟਿਸ ਵਜ਼ੀਫਦਾਰ ਇਸ ਵੇਲੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਐਕਟਿੰਗ ਚੀਫ ਜਸਟਿਸ ਹਨ। ਉਨ੍ਹਾਂ ਨੇ ਦਸੰਬਰ 2014 'ਚ ਹਾਈਕੋਰਟ ਦੇ ਐਕਟਿੰਗ ਚੀਫ ਜਸਟਿਸ ਵਜੋਂ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ ਬੰਬੇ ਹਾਈਕੋਰਟ 'ਚ ਤਾਇਨਾਤ ਸਨ।
Published at : 06 Aug 2016 06:30 AM (IST) Tags: Oath Ceremony punjab and haryana high court chief justice
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...

CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਪ੍ਰਮੁੱਖ ਖ਼ਬਰਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ