News
News
ਟੀਵੀabp shortsABP ਸ਼ੌਰਟਸਵੀਡੀਓ
X

ਝਗੜਾ ਕਰ ਭੱਜੇ ਮੁੰਡਿਆਂ ਨੇ ਭੀੜ 'ਤੇ ਚੜਾਈ ਕਾਰ, ਹੌਲਦਾਰ ਸਮੇਤ 9 ਜਖਮੀ

Share:
ਚੰਡੀਗੜ੍ਹ: ਝਗੜੇ ਤੋਂ ਬਾਅਦ ਭੱਜਣ ਦੇ ਚੱਕਰ 'ਚ ਭੀੜ 'ਤੇ ਚੜਾਈ ਕਾਰ। ਹਾਦਸੇ 'ਚ ਇੱਕ ਹੌਲਦਾਰ ਸਮੇਤ 9 ਲੋਕ ਹੋਏ ਜਖਮੀ। ਘਟਨਾ ਸੈਕਟਰ 15 'ਚ ਦੇਰ ਰਾਤ ਵਾਪਰੀ ਹੈ। ਜਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਨੂੰ ਅੰਜਾਮ ਦੇਣ ਵਾਲੇ ਕਾਰ ਸਵਾਰ ਲੜਕੇ ਫਰਾਰ ਹਨ। ਪੁਲਿਸ ਨੇ ਮਾਮਲਾ ਦਰਜ ਕਰ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।     ਜਾਣਕਾਰੀ ਮੁਤਾਬਕ ਸੈਕਟਰ 15 ਦੀ ਮਾਰਕਿਟ 'ਚ ਦੁਕਾਨ 'ਤੇ ਲੋਕ ਖਾਣਾ ਖਾ ਰਹੇ ਸਨ। ਇਸੇ ਦੌਰਾਨ ਕੁੱਝ ਲੜਕੇ ਉਨ੍ਹਾਂ ਦੇ ਨੇੜੇ ਹੀ ਪਿਸ਼ਾਬ ਕਰਨ ਲੱਗੇ। ਰੋਕਣ ਤੇ ਵੀ ਲੜਕੇ ਨਾ ਮੰਨੇ ਤੇ ਝਗੜਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਾਫੀ ਲੋਕ ਇਕੱਠੇ ਹੋ ਗਏ। ਭੜਕੇ ਲੋਕਾਂ ਨੇ ਇਹਨਾਂ ਮੁੰਡਿਆਂ ਦਾ ਕੁਟਾਪਾ ਚੜਾ ਦਿੱਤਾ। ਕੁੱਟਮਾਰ ਤੋਂ ਬਾਅਦ ਇਹ ਲੜਕੇ ਮੌਕੇ ਤੋਂ ਫਰਾਰ ਹੋ ਗਏ। ਪਰ ਥੋੜੀ ਦੇਰ ਬਾਅਦ ਫਿਰ ਵਾਪਸ ਆਏ। ਉਦੋਂ ਤੱਕ ਮੌਕੇ 'ਤੇ ਹੋਰ ਵੀ ਜਿਆਦਾ ਭੀੜ ਇਕੱਠੀ ਹੋ ਚੁੱਕੀ ਸੀ।     ਇੱਥੇ ਲੋਕਾਂ ਦੀ ਭੀੜ ਨੂੰ ਦੇਖ ਕੇ ਮੁੰਡੇ ਫਿਰ ਤੋਂ ਭੱਜਣ ਲੱਗੇ ਤਾਂ ਇਸੇ ਦੌਰਾਨ ਉਨ੍ਹਾਂ ਤੇਜ਼ ਰਫਤਾਰ ਕਾਰ ਭੀੜ ਤੇ ਚੜਾ ਦਿੱਤੀ। ਇਸ ਹਾਦਸੇ 'ਚ ਇੱਕ ਹੌਲਦਾਰ ਸਮੇਤ 9 ਲੋਕ ਜਖਮੀ ਹੋ ਗਏ। ਕਾਰ ਸਵਾਰ ਨੌਜਵਾਨ ਤੁਰੰਤ ਮੌਕਾ ਤੋਂ ਫਰਾਰ ਹੋ ਗਏ। ਹਾਲਾਂਕਿ ਲੋਕਾਂ ਨੇ ਕਾਰ ਦਾ ਨੰਬਰ ਨੋਟ ਕਰ ਲਿਆ ਸੀ। ਤੁਰੰਤ ਮੌਕੇ 'ਤੇ ਪੁਲਿਸ ਪਹੁੰਚੀ। ਪੁਲਿਸ ਨੇ ਮਾਮਲਾ ਦਰਜ ਕਰ ਕਾਰ ਸਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Published at : 10 Aug 2016 04:20 AM (IST) Tags: clash Car accident chandigarh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...

Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...

ਪ੍ਰਮੁੱਖ ਖ਼ਬਰਾਂ

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ