News
News
ਟੀਵੀabp shortsABP ਸ਼ੌਰਟਸਵੀਡੀਓ
X

ਟ੍ਰੇਨ ਤੇ ਕਾਰ 'ਚ ਭਿਆਨਕ ਟੱਕਰ, 4 ਮੌਤਾਂ, 2 ਗੰਭੀਰ

Share:
ਮਾਨਸਾ: ਟ੍ਰੇਨ ਤੇ ਕਾਰ ਦੀ ਭਿਆਨਕ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਬੱਚੇ ਸਮੇਤ 2 ਲੋਕ ਗੰਭੀਰ ਜਖਮੀ ਹਨ। ਜਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਮਾਨਸਾ ਦੇ ਪਿੰਡ ਚਕੇਰੀਆਂ 'ਚ ਬਿਨਾਂ ਫਾਟਕ ਰੇਲਵੇ ਕਰਾਸਿੰਗ ’ਤੇ ਵਾਪਰਿਆ ਹੈ।     ਜਾਣਕਾਰੀ ਮੁਤਾਬਕ ਚਕੇਰੀਆਂ ਪਿੰਡ ਦੇ ਬਿਨਾਂ ਫਾਟਕ ਰੇਲਵੇ ਕਰਾਸਿੰਗ ਤੋਂ ਇੱਕ ਇੰਡੀਗੋ ਕਾਰ ਲੰਘ ਰਹੀ ਸੀ। ਇਸੇ ਦੌਰਾਨ ਲਾਈਨ 'ਤੇ ਮਾਲ ਗੱਡੀ ਆ ਗਈ। ਅਜਿਹੇ 'ਚ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ ਕਾਰ ਚਾਲਕ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਤਿੰਨ ਔਰਤਾਂ ਛਿੰਦਰ ਕੌਰ, ਹਰਦੀਪ ਕੌਰ ਅਤੇ ਛੋਟੀ ਕੌਰ ਦੀ ਸਿਵਲ ਹਸਪਤਾਲ, ਮਾਨਸਾ ਚ ਇਲਾਜ ਦੌਰਾਨ ਮੌਤ ਹੋ ਗਈ। ਹਾਦਸੇ ’ਚ ਗੰਭੀਰ ਜ਼ਖ਼ਮੀ ਹੋਏ ਬੱਚੇ ਕੁਲਦੀਪ ਸਿੰਘ ਤੇ ਔਰਤ ਸਰਬਜੀਤ ਕੌਰ ਨੂੰ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਹੈ।     ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਣ ਵਾਲਾ ਪਰਿਵਾਰ ਸੰਗਰੂਰ ਜਿਲ੍ਹੇ ਦੇ ਪਿੰਡ ਸੰਗਤਪੁਰਾ ਦਾ ਰਹਿਣ ਵਾਲਾ ਹੈ। ਹਾਦਸੇ ਸਮੇਂ ਉਹ ਮਾਨਸਾ ਜੇਲ੍ਹ ‘ਚ ਕਿਸੇ ਕੈਦੀ ਨਾਲ ਮੁਲਾਕਾਤ ਕਰਕੇ ਵਾਪਸ ਪਰਤ ਰਹੇ ਸਨ। ਘਟਨਾ ਤੋਂ ਬਾਅਦ ਰੇਲਵੇ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
Published at : 02 Aug 2016 04:58 AM (IST) Tags: train mansa Car accident
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਪ੍ਰਮੁੱਖ ਖ਼ਬਰਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ