News
News
ਟੀਵੀabp shortsABP ਸ਼ੌਰਟਸਵੀਡੀਓ
X

ਟੱਲੀ ਪੁਲਿਸ ਵਾਲੇ ਵੱਲੋਂ ਬਜਾਰ 'ਚ ਫਾਇਰਿੰਗ

Share:
ਚੰਡੀਗੜ੍ਹ: ਕਾਨੂੰਨ ਦੀ ਰਾਖੀ ਕਰਨ ਵਾਲੇ ਨੇ ਹੀ ਫੈਲਾ ਦਿੱਤੀ ਦਹਿਸ਼ਤ। ਖਬਰ ਚੰਡੀਗੜ ਦੇ ਸੈਕਟਰ 46 ਤੋਂ ਹੈ। ਇੱਥੇ ਇੱਕ ਸ਼ਰਾਬੀ ਪੁਲਿਸ ਵਾਲੇ ਨੇ ਨਸ਼ੇ ਦੀ ਹਾਲਤ ਆਪਣੇ ਸਰਕਾਰੀ ਅਸਲੇ ਨਾਲ ਫਾਇਰਿੰਗ ਕਰ ਦਿੱਤੀ। ਚਸ਼ਮਦੀਦਾਂ ਮੁਤਾਬਕ ਇਸ ਨੇ 3 ਰਾਊਂਡ ਹਵਾਈ ਫਾਇਰ ਕੀਤੇ। ਪੁਲਿਸ ਵਾਲੇ ਦੀ ਇਸ ਕਾਰਵਾਈ ਨੂੰ ਦੇਖ ਮਾਰਕਿਟ 'ਚ ਦਹਿਸ਼ਤ ਦਾ ਮਹੌਲ ਬਣ ਗਿਆ। ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਆਪਣੇ ਮਹਿਕਮੇ ਦੇ ਇਸ ਸਿਪਾਹੀ ਨੂੰ ਕਾਬੂ ਕਰ ਲਿਆ।     ਪੁਲਿਸ ਦੇ ਉੱਚ ਅਧਿਕਾਰੀਆਂ ਮੁਤਾਬਕ ਸਿਪਾਹੀ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਡਿਊਟੀ ਦੌਰਾਨ ਕਾਨੂੰਨ ਤੋੜਨ ਦੇ ਚੱਲਦੇ ਵਿਭਾਗੀ ਕਾਰਵਾਈ ਵੀ ਕੀਤੀ ਗਈ ਹੈ। ਪਰ ਇਸ ਪੁਲਿਸ ਵਾਲੇ ਦੀ ਹਰਕਤ ਦੇ ਕਾਰਨ ਮਹਿਕਮੇ ਨੂੰ ਸ਼ਰਮਿੰਦਗੀ ਜਰੂਰ ਝੱਲਣੀ ਪਈ ਹੈ।
Published at : 11 Aug 2016 01:23 PM (IST) Tags: firing Police chandigarh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਹੁਣ AAP ਸਾਂਸਦ ਨੇ ਸਕਿਊਰਿਟੀ ਵਾਪਸ ਲੈਣ ਕੀਤੀ ਮੰਗ, ਬੋਲੇ- ਲੋਕਾਂ ਦੀ ਸੁਰੱਖਿਆ ਲਈ...

Bathinda Tattoo Artist : ਕੁੜੀਆਂ ਦੇ ਪ੍ਰਾਈਵੇਟ ਪਾਰਟ 'ਤੇ ਟੈਟੂ ਬਣਾਉਣ ਵਾਲੀਆਂ ਵੀਡੀਓਜ਼ ਵਾਇਰਲ, ਨਿਹੰਗ ਸਿੰਘਾਂ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਵਾਸੀਆਂ ਵਿਚਾਲੇ ਮੱਚਿਆ ਹਾਹਾਕਾਰ, ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਇਨ੍ਹਾਂ ਲੋਕਾਂ ਦੇ ਕੱਟੇ ਜਾ ਰਹੇ ਕੁਨੈਕਸ਼ਨ...

ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ

Punjab 'ਚ ਪਹਿਲੀ ਵਾਰ ਮੀਂਹ ਦਾ ਰੈੱਡ ਅਲਰਟ ,ਚੰਡੀਗੜ੍ਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਖੱਡ ਵਿੱਚ ਡਿੱਗੀ, 5 ਦੀ ਮੌਤ

ਪ੍ਰਮੁੱਖ ਖ਼ਬਰਾਂ

Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...

CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...

ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ