News
News
ਟੀਵੀabp shortsABP ਸ਼ੌਰਟਸਵੀਡੀਓ
X

ਢੱਡਰੀਆਂ ਵਾਲਿਆਂ 'ਤੇ ਹਮਲੇ ਦੀ ਜਾਂਚ CBI ਨੂੰ ਦੇਣ ਸਬੰਧੀ ਸੁਣਵਾਈ ਅੱਜ

Share:
ਚੰਡੀਗੜ੍ਹ: ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਦਾਇਰ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਸਬੰਧੀ ਪਟੀਸ਼ਨ ‘ਤੇ ਸੁਣਵਾਈ ਅੱਜ ਹੋਵੇਗੀ। ਢੱਡਰੀਆਂ ਵਾਲਿਆਂ ਦੇ ਸਮਰਥਕਾਂ ਵੱਲੋਂ ਦਾਇਰ ਕੀਤੀ ਇਸ ਪਟੀਸ਼ਨ ਤੇ ਪਿਛਲੀ ਸੁਣਵਾਈ ਮਗਰੋਂ  ਪੰਜਾਬ ਸਰਕਾਰ, ਸੀਬੀਆਈ ਤੇ ਡੀਜੀਪੀ ਪੰਜਾਬ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਗਿਆ ਸੀ।     ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਬਾਰੇ ਪਟੀਸ਼ਨ ‘ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਨੋਟਿਸ ਜਾਰੀ ਕਰਦਿਆਂ ਪੰਜਾਬ ਸਰਕਾਰ, ਸੀਬੀਆਈ ਤੇ ਡੀਜੀਪੀ ਪੰਜਾਬ ਤੋਂ ਇਸ ਸਬੰਧੀ ਜਵਾਬ ਮੰਗਿਆਂ ਹੈ। ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ ਦੀ ਜਾਂਚ ਦੀ ਮੰਗ ਵਾਲੀ ਇਹ ਪਟੀਸ਼ਨ ਉਨ੍ਹਾਂ ਦੇ ਸਮਰਥਕਾਂ ਵੱਲੋਂ ਦਾਇਰ ਕੀਤੀ ਗਈ ਹੈ।     ਪਟੀਸ਼ਨਕਰਤਾ ਨੇ ਇਲਜ਼ਾਮ ਲਗਾਇਆ ਹੈ ਕਿ ਉਹ ਇਸ ਹਮਲੇ ਦੇ ਚਸ਼ਮਦੀਦ ਹਨ, ਪਰ ਬਾਵਜੂਦ ਇਸ ਦੇ ਪੁਲਿਸ ਨੇ ਉਨ੍ਹਾਂ ਦੇ ਬਿਆਨ ਦਰਜ ਨਹੀਂ ਕੀਤੇ। ਇਸ ਤੋਂ ਇਲਾਵਾ 3 ‘ਚੋਂ ਸਿਰਫ ਇੱਕ ਗੱਡੀ ਨੂੰ ਹੀ ਕੇਸ ਪ੍ਰਾਪਰਟੀ ਵਜੋਂ ਅਟੈਚ ਕੀਤਾ ਗਿਆ ਹੈ। ਅਜਿਹੇ ‘ਚ ਪੁਲਿਸ ਤੋਂ ਸਹੀ ਜਾਂਚ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਬਾਅਦ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ।
Published at : 08 Jul 2016 03:48 AM (IST) Tags: CBI high court
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ

Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ

Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ

ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ

ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 

Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 

ਪ੍ਰਮੁੱਖ ਖ਼ਬਰਾਂ

Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ

Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ

Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...

Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...

Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ