News
News
ਟੀਵੀabp shortsABP ਸ਼ੌਰਟਸਵੀਡੀਓ
X

ਤਾਏ ਨੇ ਚੇਅਰਮੈਨ ਨਾਲ ਮਿਲ ਕੇ ਮਾਰਿਆ ਛੇ ਸਾਲ ਦਾ ਭਤੀਜਾ

Share:
  ਮੁਕਤਸਰ: ਜਿਲ੍ਹੇ ਦੇ ਪਿੰਡ ਅਟਾਰੀ 'ਚ ਕੁਝ ਦਿਨ ਪਹਿਲਾਂ ਅਗਵਾ ਹੋਏ 6 ਸਾਲਾ ਬੱਚੇ ਦੀ ਲਾਸ਼ ਬਰਾਮਦ ਹੋ ਗਈ ਹੈ। ਮ੍ਰਿਤਕ ਬੱਚੇ ਨੂੰ ਅਗਵਾ ਤੇ ਕਤਲ ਕਰਨ ਦਾ ਇਲਜ਼ਾਮ ਕਿਸੇ ਹੋਰ 'ਤੇ ਨਹੀਂ ਸਗੋਂ ਬੱਚੇ ਦੇ ਤਾਏ 'ਤੇ ਹੀ ਲੱਗਾ ਹੈ। ਇਸ ਵਾਰਦਾਤ ਦੇ ਪਿੱਛੇ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਤਾਏ 'ਤੇ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਸਮੇਤ 4 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ।   ਜਾਣਕਾਰੀ ਮੁਤਾਬਕ ਅਟਾਰੀ ਦੇ ਰਹਿਣ ਵਾਲੇ ਸਵਰਨ ਸਿੰਘ ਦੇ 6 ਸਾਲਾ ਪੁੱਤਰ ਲਖਵਿੰਦਰ ਸਿੰਘ ਗੋਪੀ ਨੂੰ ਕਰੀਬ 4 ਦਿਨ ਪਹਿਲਾਂ ਅਗਵਾ ਕੀਤਾ ਗਿਆ ਸੀ। ਲਗਾਤਾਰ ਬੱਚੇ ਦੀ ਭਾਲ ਕੀਤੀ ਜਾ ਰਹੀ ਸੀ। ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਬੱਚੇ ਦੀ ਲਾਸ਼ ਨੇੜੇ ਦੀ ਨਹਿਰ 'ਚੋਂ ਬਰਾਮਦ ਕਰ ਲਈ ਗਈ। ਪੜਤਾਲ ਦੌਰਾਨ ਪਤਾ ਲੱਗਾ ਕਿ ਲਖਵਿੰਦਰ ਨੂੰ ਉਸ ਦੇ ਹੀ ਤਾਏ ਬਾਜ ਸਿੰਘ ਨੇ ਆਪਣੇ ਸਾਥੀਆਂ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ 2 ਹੋਰ ਸਾਥੀਆਂ ਸਮੇਤ ਘਰ ਤੋਂ ਅਗਵਾ ਕਰ ਕਤਲ ਕੀਤਾ ਹੈ।     ਪੁਲਿਸ ਮੁਤਾਬਕ ਬਾਜ ਸਿੰਘ ਦਾ ਆਪਣੇ ਭਰਾ ਸਵਰਨ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਇਸੇ ਦਾ ਬਦਲਾ ਲੈਣ ਲਈ ਉਸ ਨੇ ਸਾਥੀਆਂ ਸਮੇਤ ਆਪਣੇ ਭਤੀਜੇ ਨੂੰ ਅਗਵਾ ਕਰ ਕਤਲ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ ਅਗਵਾ ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਮੁਲਜ਼ਮ ਅਜੇ ਵੀ ਪੁਲਿਸ ਦੀ ਗ੍ਰਿਫਤ 'ਚੋਂ ਬਾਹਰ ਹਨ।
Published at : 10 Aug 2016 08:55 AM (IST) Tags: muktsar kidnapping
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 

Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ

Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 1 ਦੀ ਮੌਤ 1 ਜ਼ਖਮੀ; ਬਲਾਸਟ ਨਾਲ ਉੱਡੀ ਛੱਤ...

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 1 ਦੀ ਮੌਤ 1 ਜ਼ਖਮੀ; ਬਲਾਸਟ ਨਾਲ ਉੱਡੀ ਛੱਤ...

ਪ੍ਰਮੁੱਖ ਖ਼ਬਰਾਂ

Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 

Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ