News
News
ਟੀਵੀabp shortsABP ਸ਼ੌਰਟਸਵੀਡੀਓ
X

ਤਿੰਨ ਅਫਸਰਾਂ 'ਤੇ ਡਿੱਗੀ ਫਿਲੌਰ ਰੇਲ ਹਾਦਸੇ ਦੀ ਗਾਜ਼

Share:
ਲੁਧਿਆਣਾ: ਫਿਲੌਰ 'ਚ ਵਾਪਰੇ ਜੇਹਲਮ ਐਕਸਪ੍ਰੈੱਸ ਰੇਲ ਹਾਦਸੇ 'ਚ ਰੇਲਵੇ ਵਿਭਾਗ ਦੇ ਅਫਸਰਾਂ 'ਤੇ ਕਾਰਵਾਈ ਦੀ ਗਾਜ ਡਿੱਗੀ ਹੈ। ਰੇਲਵੇ ਵਿਭਾਗ ਨੇ ਹਾਦਸੇ ਨੂੰ ਲੈ ਕੇ ਸਖਤ ਕਰਾਵਾਈ ਕਰਦਿਆਂ ਲਾਪ੍ਰਵਾਈ ਦਾ ਦੋਸ਼ੀ ਮੰਨਦਿਆਂ 3 ਅਧਿਕਾਰੀਆਂ ਜਲੰਧਰ ਦੇ ਸੀਨੀਅਰ ਸੈਕਸ਼ਨ ਅਫਸਰ ਵਿਵੇਕ ਕੁਮਾਰ, ਲੁਧਿਆਣਾ ਦੇ ਸੀਨੀਅਰ ਸੈਕਸ਼ਨ ਅਫਸਰ ਮੁਨੀਸ਼ ਕੁਮਾਰ ਤੇ ਫਿਰੋਜ਼ਪੁਰ ਦੇ ਡੀ. ਈ. ਐੱਨ. ਐੱਸ. ਪੀ. ਬੱਤਰਾ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਘਟਨਾ ਦੀ ਉੱਚ ਪੱਧਰੀ ਜਾਂਚ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ। ਇਸ 'ਚ ਮੁੱਖ ਸਕਿਓਰਿਟੀ ਰੇਲਵੇ ਮੁੱਖ ਇੰਜੀਨੀਅਰ ਅਤੇ ਮੁੱਖ ਇੰਜੀਨੀਅਰ ਮਕੈਨੀਕਲ ਸਮੇਤ ਲੁਧਿਆਣਾ ਅਤੇ ਫਿਰੋਜ਼ਪੁਰ ਦੇ ਉੱਚ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਕਰਯੋਗ ਹੈ ਕਿ 4 ਅਕਤੂਬਰ ਨੂੰ ਜਲੰਧਰ ਤੋਂ ਲੁਧਿਆਣਾ ਦੇ ਵਿਚਕਾਰ ਫਿਲੌਰ ਨੇੜੇ ਸਵੇਰੇ ਕਰੀਬ 3 ਵਜੇ ਜੇਹਲਮ ਐਕਸਪ੍ਰੈੱਸ ਅਚਾਨਕ ਡੀਰੇਲ ਹੋ ਗਈ ਸੀ। ਗੱਡੀ ਦੇ 10 ਡੱਬੇ ਪਟੜੀ ਤੋਂ ਉਤਰ ਗਏ ਸਨ। ਇਸ ਘਟਨਾ ‘ਚ 4 ਯਾਤਰੀ ਜ਼ਖਮੀ ਹੋਏ ਸਨ। ਦਰਅਸਲ ਹਾਦਸੇ ਦਾ ਕਾਰਨ ਸੀ ਕਿ ਰੇਲ ਦੀ ਕਰੀਬ 20 ਫੁੱਟ ਲਾਈਨ ਹੀ ਗਾਇਬ ਸੀ। ਇਸ ਨੂੰ ਲੈ ਕੇ ਅਧਿਕਾਰੀਆਂ ਦੀ ਲਾਪ੍ਰਵਾਈ ਨੂੰ ਹਾਦਸੇ ਲਈ ਜਿੰਮੇਵਾਰ ਮੰਨਿਆ ਜਾ ਰਿਹਾ ਹੈ।
Published at : 07 Oct 2016 01:04 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਪ੍ਰਮੁੱਖ ਖ਼ਬਰਾਂ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ