News
News
ਟੀਵੀabp shortsABP ਸ਼ੌਰਟਸਵੀਡੀਓ
X

ਦਲਿਤ ਜਥੇਬੰਦੀਆਂ ਵੱਲੋਂ ਸਰਕਾਰ ਨੂੰ ਚੇਤਾਵਨੀ

Share:
ਸੰਗਰੂਰ: ਦਲਿਤ ਭਾਈਚਾਰੇ ਦੇ ਲੋਕਾਂ ਨੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਪ੍ਰਦਰਸ਼ਨ ਕੀਤਾ। ਇਹਨਾਂ ਦੀ ਮੰਗ ਹੈ ਕਿ ਪਿੰਡਾਂ 'ਚ ਦਲਿਤ ਪਰਿਵਾਰਾਂ ਲਈ ਰਾਖਵੀਂ ਰੱਖੀ ਜਮੀਨ 'ਤੇ ਜਮੀਦਾਰਾਂ ਦੇ ਕਬਜੇ ਰੁਕਵਾਏ ਜਾਣ। ਇਹ ਪੰਚਾਇਤੀ ਜਮੀਨ 'ਚੋਂ ਤੀਜਾ ਹਿੱਸਾ ਦਵਾਉਣ ਦੀ ਮੰਗ ਕਰ ਰਹੇ ਹਨ।     ਪੰਜਾਬ ਦੇ ਵੱਖ ਵੱਖ ਪਿੰਡਾਂ 'ਚ ਦਲਿਤ ਸਮਾਜ ਲਈ ਰੱਖੀ ਖੇਤੀ ਯੋਗ ਜਮੀਨ 'ਤੇ ਵੱਡੇ ਕਿਸਾਨਾਂ ਦੇ ਕਬਜਿਆਂ ਨੂੰ ਲੈ ਕੇ ਲਗਾਤਾਰ ਵਿਵਾਦ ਵਧਦਾ ਜਾ ਰਿਹਾ ਹੈ। ਇਸ ਮਾਮਲੇ ਲਈ ਬਣਾਈ ਗਈ ਸੰਘਰਸ਼ ਕਮੇਟੀ, ਕੀਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜਦੂਰ ਯੂਨੀਅਨ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ। ਹੱਥਾਂ 'ਚ ਲਾਲ ਝੰਡੇ ਫੜੀ ਹਜਾਰਾਂ ਦੀ ਗਿਣਤੀ 'ਚ ਪ੍ਰਦਰਸ਼ਨਕਾਰੀਆਂ ਨੇ ਜੰਮ ਕੇ ਨਾਅਰੇਬਾਜੀ ਕੀਤੀ।   ਪ੍ਰਦਰਸ਼ਨਕਾਰੀਆਂ ਮੁਤਾਬਕ ਗਰੀਬ ਤੇ ਦੱਬੇ ਹੋਏ ਲੋਕਾਂ ਦੀ ਮਦਦ ਕਰਨ ਦੀ ਥਾਂ ਉਨ੍ਹਾਂ ਦੇ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਦਲਿਤ ਭਾਈਚਾਰੇ ਨੂੰ ਉਨ੍ਹਾਂ ਦੇ ਬਣਦੇ ਹੱਕ ਮੁਤਾਬਕ ਜਮੀਨ ਨਾ ਦਿੱਤੀ ਗਈ ਤਾਂ ਉਹ ਸੰਘਰਸ਼ ਤੇਜ ਕਰਨਗੇ। ਇਸ ਦੇ ਨਾਲ ਹੀ ਪ੍ਰਦਰਸ਼ਨ ਦੌਰਾਨ ਗ੍ਰਿਫਤਾਰ ਕੀਤੇ ਲੋਕਾਂ ਨੂੰ ਵੀ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
Published at : 20 Jul 2016 10:59 AM (IST) Tags: dalit protest sangrur
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 

Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ

Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

ਪ੍ਰਮੁੱਖ ਖ਼ਬਰਾਂ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ