News
News
ਟੀਵੀabp shortsABP ਸ਼ੌਰਟਸਵੀਡੀਓ
X

ਨਾਭਾ ਜੇਲ੍ਹ ਬਰੇਕ: ਪੁਲਿਸ ਹੱਥ ਇੱਕ ਹੋਰ ਸਬੂਤ

Share:
ਕੈਥਲ: ਨਾਭਾ ਜੇਲ੍ਹ ਤੋਂ ਭੱਜੇ 6 ਕੈਦੀਆਂ ਵੱਲੋਂ ਵਰਤੀ ਗਈ ਇੱਕ ਹੋਰ ਕਾਰ ਪੁਲਿਸ ਨੇ ਬਰਾਮਦ ਕਰ ਲਈ ਹੈ। ਪੁਲਿਸ ਮੁਤਾਬਕ ਕੈਥਲ ਦੇ ਪਿੰਡ ਫਰਲ ਤੋਂ ਚਿੱਟੇ ਰੰਗ ਦੀ ਸ਼ੱਕੀ i20 ਕਾਰ ਮਿਲੀ ਹੈ। ਇਸ ਦਾ ਨੰਬਰ PB 10 DW 3952 ਹੈ। ਪਰ ਪੜਤਾਲ ਤੋਂ ਪਤਾ ਲੱਗਾ ਹੈ ਕਿ ਇਸ 'ਤੇ ਲੱਗਾ ਨੰਬਰ ਫਰਜੀ ਹੈ। car-compressed ਦਰਅਸਲ ਇਹ ਨੰਬਰ ਇੱਕ ਸਕੂਟਰ ਦਾ ਹੈ। ਜਿਸ ਏਵੀਏਟਰ ਸਕੂਟਰ ਦਾ ਇਬਹ ਨੰਬਰ ਹੈ ਉਹ ਬਾਦਲ ਸਿੰਘ ਚੋਹਾਨ ਦੇ ਨਾਮ 'ਤੇ ਰਜਿਸਟਰਡ ਹੈ। ਫਿਲਹਾਲ ਪੁਲਿਸ ਨੇ ਕਾਰ ਨੂੰ ਕਬਜੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਕਾਰ 'ਚੋਂ ਤਲਾਸ਼ੀ ਦੌਰਾਨ ਲਾਲ ਮਿਰਚ ਪਾਉਡਰ, ਇੱਕ ਪੀਲੇ ਰੰਗ ਦੀ ਪੱਗ, ਦੋ ਨੰਬਰ ਪਲੇਟਾਂ ਤੇ ਹੋਰ ਸਮਾਨ ਬਰਾਮਦ ਹੋਇਆ ਹੈ।
Published at : 28 Nov 2016 01:05 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਤੜਕੇ-ਤੜਕੇ ਘਰ 'ਚ ਛਾਇਆ ਮਾਤਮ, ਡਿਊਟੀ 'ਤੇ ਜਾਂਦੇ Post Office ਮੁਲਾਜ਼ਮ ਨੂੰ ਬੱਸ ਨੇ ਮਾਰੀ ਟੱਕਰ, ਹੋਈ ਮੌਤ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਪ੍ਰਮੁੱਖ ਖ਼ਬਰਾਂ

Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ

Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ

ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025