News
News
ਟੀਵੀabp shortsABP ਸ਼ੌਰਟਸਵੀਡੀਓ
X

ਨੋਟਬੰਦੀ: ਬੈਂਕ ਦੀ ਲਾਈਨ 'ਚ ਖੜੇ 2 ਬਜ਼ੁਰਗ ਦੀ ਹੋਈ ਮੌਤ

Share:
ਅੰਮ੍ਰਿਤਸਰ/ਫਾਜ਼ਿਲਕਾ: ਨੋਟਬੰਦੀ ਦਾ ਅੱਜ 20ਵਾਂ ਦਿਨ ਹੈ। ਪਰ ਦੇਸ਼ ਦੇ ਹਲਾਤ ਜਿਆਦਾ ਨਹੀਂ ਬਦਲੇ ਹਨ। ਪੈਸੇ ਲੈਣ ਲਈ ਅੱਜ ਵੀ ਬੈਂਕਾਂ ਤੇ ਏਟੀਐਮ ਬਾਹਰ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਅਜਿਹੇ ਹਲਾਤਾਂ 'ਚ ਬਜੁਰਗਾਂ ਤੇ ਬਿਮਾਰ ਵਿਅਕਤੀਆਂ ਨੂੰ ਵੀ ਲਾਈਨ 'ਚ ਲੱਗਣਾ ਪੈ ਰਿਹਾ ਹੈ। ਅਜਨਾਲਾ 'ਚ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ 'ਚ ਜਮਾਂ ਕਰਵਾਉਣ ਆਏ ਇੱਕ ਬਜੁਰਗ ਨੇ ਲਾਈਨ 'ਚ ਖੜਿਆਂ ਹੀ ਦਮ ਤੋੜ ਦਿੱਤਾ। ਇਸ ਤੋਂ ਇਲਾਵਾ ਫਾਜ਼ਿਲਕਾ 'ਚ ਵੀ ਸਟੇਟ ਬੈਂਕ ਆਫ ਪਟਿਆਲਾ ਬਾਹਰ ਲਾਈਨ 'ਚ ਲੱਗੇ ਇੱਕ ਬਜੁਰਗ ਦੀ ਮੌਤ ਹੋ ਗਈ ਹੈ। ਦਰਅਸਲ ਸ਼ਨੀਵਾਰ ਤੇ ਐਤਵਾਰ ਦੀਆਂ ਦੋ ਛੁੱਟੀਆਂ ਤੋਂ ਬਾਅਦ ਅੱਜ ਬੈਂਕ ਖੁੱਲਣ ਤੋਂ ਬਾਅਦ ਬੈੰਕਾਂ 'ਚ ਲਾਈਨ ਲੱਗਣੀ ਸ਼ੁਰੂ ਹੋ ਗਈ। ਤਲਵੰਡੀ ਰਾਏਦਾਦੂ ਹਾਲ ਅਜਨਾਲਾ ਦੇ ਬਾਹਰ ਵੀ ਲੋਕਾਂ ਦੀ ਲੰਬੀ ਲਾਈਨ ਲੱਗੀ ਹੋਈ ਸੀ। ਇੱਥੇ 65 ਸਾਲਾ ਬਜੁਰਗ ਟਹਿਲ ਸਿੰਘ ਪੈਸੇ ਜਮਾਂ ਕਰਵਾਉਣ ਲਈ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਚ ਲਾਈਨ 'ਚ ਖੜਾ ਸੀ। ਪਰ ਲੰਬੀ ਲਾਈਨ ਦੇ ਚੱਲਦੇ ਉਸ ਨੂੰ ਵੀ ਉੱਥੇ ਹੀ ਰੁਕਣਾ ਪਿਆ। ਪਰ ਇੱਥੇ ਹੀ ਅਚਾਨਕ ਟਹਿਲ ਸਿੰਘ ਡਿੱਗ ਪਿਆ। ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।
Published at : 28 Nov 2016 03:22 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ

Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ

Punjab News : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ 2 SSP ਬਦਲੇ , IPS ਰਵਜੋਤ ਕੌਰ ਗਰੇਵਾਲ ਨੂੰ ਦਿੱਤਾ ਵਾਧੂ ਚਾਰਜ 

Punjab News : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ 2 SSP ਬਦਲੇ , IPS ਰਵਜੋਤ ਕੌਰ ਗਰੇਵਾਲ ਨੂੰ ਦਿੱਤਾ ਵਾਧੂ ਚਾਰਜ 

Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ

Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ

Samana News : ਖੇਤ 'ਚ ਕਣਕ ਨੂੰ ਪਾਣੀ ਲਗਾਉਣ ਗਏ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ , ਪਰਿਵਾਰ ਦਾ ਇਕਲੌਤਾ ਬੇਟਾ ਸੀ ਮ੍ਰਿਤਕ

Samana News : ਖੇਤ 'ਚ ਕਣਕ ਨੂੰ ਪਾਣੀ ਲਗਾਉਣ ਗਏ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ , ਪਰਿਵਾਰ ਦਾ ਇਕਲੌਤਾ ਬੇਟਾ ਸੀ ਮ੍ਰਿਤਕ

Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ

Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ

ਪ੍ਰਮੁੱਖ ਖ਼ਬਰਾਂ

Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ

Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ

Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ

ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ