News
News
ਟੀਵੀabp shortsABP ਸ਼ੌਰਟਸਵੀਡੀਓ
X

ਪਠਾਨਕੋਟ ਰੇਲਵੇ ਸਟੇਸ਼ਨ ਤੋਂ ਸ਼ੱਕੀ ਹਥਿਆਰਬੰਦ ਵਿਅਕਤੀ ਗ੍ਰਿਫਤਾਰ

Share:
ਪਠਾਨਕੋਟ: ਪੁਲਿਸ ਨੇ ਇੱਕ ਸ਼ੱਕੀ ਹਥਿਆਰਬੰਦ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਗ੍ਰਿਫਤਾਰੀ ਪਠਾਨਕੋਟ ਦੇ ਰੇਲਵੇ ਸਟੇਸ਼ਨ 'ਤੇ ਪਲੇਟਫਾਰਮ ਨੰਬਰ 3 ਤੋਂ ਕੀਤੀ ਗਈ ਹੈ। ਇਸ ਤੋਂ ਇੱਕ 12 ਬੋਰ ਪਿਸਤੌਲ ਤੇ ਕਈ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਗ੍ਰਿਫਤਾਰ ਕੀਤਾ ਗਿਆ ਇਹ ਵਿਅਕਤੀ ਯੂਪੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਇਸ ਦੇ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਇਸ ਦਾ ਰਿਮਾਂਡ ਹਾਸਲ ਕਰ ਪੁੱਛਗਿੱਛ ਕਰਨ ਦੀ ਤਿਆਰੀ 'ਚ ਹੈ, ਤਾਂ ਕਿ ਪਤਾ ਲੱਗ ਸਕੇ ਕਿ ਆਖਰ ਇਸ ਦਾ ਮਕਸਦ ਕੀ ਸੀ।    
Published at : 07 Sep 2016 04:27 AM (IST) Tags: railway station pathankot Arrest
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਪ੍ਰਮੁੱਖ ਖ਼ਬਰਾਂ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ