News
News
ਟੀਵੀabp shortsABP ਸ਼ੌਰਟਸਵੀਡੀਓ
X

ਪੁਲਿਸ ਕਾਰਵਾਈ ਦੇ ਬਾਵਜੂਦ ਧਰਨੇ 'ਤੇ ਡਟੇ ਸਿੱਖਿਆ ਪ੍ਰੋਵਾਈਡਰ

Share:
ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਸਾਹਮਣੇ ਧਰਨੇ 'ਤੇ ਬੈਠੇ ਸਿੱਖਿਆ ਪ੍ਰੋਵਾਈਡਰਾਂ ਤੇ ਪੁਲਿਸ ਵਿਚਕਾਰ ਤਣਾਅ ਪੈਦਾ ਹੋ ਸਕਦਾ ਹੈ। ਪੁਲਿਸ ਨੇ ਇਹਨਾਂ ਨੂੰ ਧਰਨਾ ਖਤਮ ਕਰਨ ਦੀ ਚੇਤਾਵਨੀ ਦਿੱਤੀ ਹੈ। ਪਰ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਇਹ ਅਧਿਆਪਕ ਧਰਨਾ ਖਤਮ ਕਰਨ ਲਈ ਤਿਆਰ ਨਹੀਂ ਹਨ। ਕੱਲ੍ਹ ਰਾਤ ਪੁਲਿਸ ਨੇ ਇਹਨਾਂ ਦਾ ਧਰਨੇ ਵਾਲਾ ਟੈਂਟ ਪੁੱਟ ਦਿੱਤਾ ਸੀ।   Teachers protest 1 Teachers protest 2 ਪੰਜਾਬ ਦੇ ਸਿੱਖਿਆ ਪ੍ਰੋਵਾਈਡਰ ਆਪਣੀਆਂ ਮੰਗਾਂ ਨੂੰ ਲੈ ਕੇ 14 ਨਵੰਬਰ 2015 ਤੋਂ ਲਗਾਤਾਰ ਧਰਨੇ 'ਤੇ ਬੈਠੇ ਹਨ। ਕਈ ਵਾਰ ਸਰਕਾਰ ਨਾਲ ਗੱਲਬਾਤ ਹੋਣ ਦੇ ਬਾਵਜੂਦ ਕੋਈ ਨਤੀਜਾ ਨਾ ਨਿਕਲਣ 'ਤੇ ਇਹਨਾਂ ਦਾ ਸੰਘਰਸ਼ ਜਾਰੀ ਹੈ। ਇਹ ਅਧਿਆਪਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਹਮਣੇ ਟੈਂਟ ਲਗਾ ਕੇ ਧਰਨੇ 'ਤੇ ਬੈਠੇ ਸਨ। ਕੱਲ੍ਹ ਰਾਤ ਅਚਾਨਕ ਪੁਲਿਸ ਪਹੁੰਚੀ ਤੇ ਟੈਂਟ ਪੁੱਟ ਦਿੱਤਾ ਗਿਆ। ਟੈਂਟ, ਕੱਪੜੇ, ਪੱਖੇ ਤੇ ਹੋਰ ਸਮਾਨ ਪੁਲਿਸ ਆਪਣੇ ਨਾਲ ਹੀ ਚੁੱਕ ਕੇ ਲੈ ਗਈ ਸੀ।     ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਭੜਕੇ ਸਿੱਖਿਆ ਪ੍ਰੋਵਾਈਡਰਾਂ ਨੇ ਰਾਤ ਵੇਲੇ ਹੀ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਹਨਾਂ ਮੁਤਾਬਕ ਧਰਨਾ ਜਾਰੀ ਰਹੇਗਾ। ਪ੍ਰਦਰਸ਼ਨਕਾਰੀਆਂ ਦਾ ਇਲਜ਼ਾਮ ਹੈ ਕਿ ਪੁਲਿਸ ਅਧਿਕਾਰੀਆਂ ਨੇ ਇਹਨਾਂ ਨੂੰ ਧਰਨਾ ਖਤਮ ਕਰਨ ਜਾਂ ਫਿਰ ਪੁਲਿਸ ਕਾਰਵਾਈ ਭੁਗਤਣ ਦੀ ਚੇਤਾਵਨੀ ਦਿੱਤੀ ਹੈ।
Published at : 05 Jul 2016 05:23 AM (IST) Tags: teachers protest Police Punjab
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਪ੍ਰਮੁੱਖ ਖ਼ਬਰਾਂ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ