News
News
ਟੀਵੀabp shortsABP ਸ਼ੌਰਟਸਵੀਡੀਓ
X

ਪ੍ਰਗਟ ਸਿੰਘ ਦਾ ਮੁੱਖ ਮੰਤਰੀ ਬਾਦਲ ਨੂੰ ਲੈਟਰ ਬੰਬ

Share:
ਚੰਡੀਗੜ੍ਹ: ਅਕਾਲੀ ਦਲ ਤੋਂ ਮੁਅੱਤਲ ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਪੱਤਰ ਲਿਖਿਆ ਹੈ। ਇਸ 'ਚ ਉਨ੍ਹਾਂ ਸਾਫ ਲਿਖਿਆ ਕਿ ਮੈਨੂੰ ਅੱਜ ਤੱਕ ਮੇਰੀ ਮੁਅੱਤਲੀ ਬਾਰੇ ਕੋਈ ਪੱਤਰ ਨਹੀਂ ਮਿਲਿਆ ਹੈ। ਸਿਰਫ ਮੀਡੀਆ ਤੋਂ ਹੀ ਜਾਣਕਾਰੀ ਮਿਲੀ ਕੇ ਪਾਰਟੀ ਨੇ ਮੈਨੂੰ ਮੁਅੱਤਲ ਕਰ ਦਿੱਤਾ ਹੈ। ਪ੍ਰਗਟ ਸਿੰਘ ਨੇ ਕਿਹਾ ਕਿ ਜਿੰਨਾਂ ਲੋਕਾਂ ਨੇ ਮੈਨੂੰ ਚੁਣ ਕੇ ਭੇਜਿਆ ਹੈ। ਜੇਕਰ ਉਨ੍ਹਾਂ ਦੀਆਂ ਮੰਗਾਂ ਤੇ ਹੱਕ ਦੀ ਅਵਾਜ ਚੁੱਕਣਾ ਗਲਤ ਹੈ ਤਾਂ ਮੈਂ ਇਹ ਗਲਤੀ ਕੀਤੀ ਹੈ। ਇਸ 'ਤੇ ਮੇਰੇ ਖਿਲਾਫ ਬਿਮਾਰ ਮਾਨਸਿਕਤਾ ਵਾਲੇ ਲਏ ਗਏ ਪੱਖਪਾਤੀ ਫੈਸਲੇ ਨੂੰ ਮੈਂ ਮੰਨਜ਼ੂਰ ਕਰਦਾ ਹਾਂ। ਇਸ ਪੱਤਰ 'ਚ ਉਨ੍ਹਾਂ ਅਕਾਲੀ ਦਲ ਦੀ ਮਰਿਆਦਾ ਤੇ ਅਸੂਲਾਂ ਦੇ ਨਾਲ ਨਾਲ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਸਲਾਹ ਦਿੱਤੀ ਹੈ। ਹੋਰ ਕੀ ਕੁੱਝ ਲਿਖਿਆ ਹੈ ਇਸ ਪੱਤਰ 'ਚ ਦੇਖੋ ਪੱਤਰ ਦੀ ਇਹ ਕਾਪੀ।   pargat singh 1 pargat singh 2 pargat singh 3
Published at : 05 Aug 2016 11:04 AM (IST) Tags: PARKASH SINGH BADAL pargat singh letter CM
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  

Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ

Punjab News : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ 2 SSP ਬਦਲੇ , IPS ਰਵਜੋਤ ਕੌਰ ਗਰੇਵਾਲ ਨੂੰ ਦਿੱਤਾ ਵਾਧੂ ਚਾਰਜ 

Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ

Samana News : ਖੇਤ 'ਚ ਕਣਕ ਨੂੰ ਪਾਣੀ ਲਗਾਉਣ ਗਏ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ , ਪਰਿਵਾਰ ਦਾ ਇਕਲੌਤਾ ਬੇਟਾ ਸੀ ਮ੍ਰਿਤਕ

ਪ੍ਰਮੁੱਖ ਖ਼ਬਰਾਂ

Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ

Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ

Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ