News
News
ਟੀਵੀabp shortsABP ਸ਼ੌਰਟਸਵੀਡੀਓ
X

ਪੰਜਾਬ ਯੂਨੀਵਰਸਿਟੀ ਦਾ ਕਿੰਗ ਕੌਣ ? ਫੈਸਲਾ ਅੱਜ

Share:
ਚੰਡੀਗੜ੍ਹ : ਪੰਜਾਬ ਯੁਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਅੱਜ ਹਨ।  ਸਵੇਰੇ ਸਾਢੇ 9 ਵਜੇ ਵੋਟਿੰਗ ਸ਼ੁਰੂ ਹੋਈ ਤੇ 11 ਵਜੇ ਤੱਕ ਵੋਟਿੰਗ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਦੁਪਹਿਰ ਤੋਂ ਬਾਅਦ ਵੋਟਾਂ ਦੇ ਨਤੀਜੇ ਆਉਣਗੇ। ਇਸ ਤੋਂ ਬਾਅਦ ਪ੍ਰਧਾਨ, ਉਪ ਪ੍ਰਧਾਨ ਤੇ ਬਾਕੀ ਜੇਤੂ ਅਹੁਦੇਦਾਰਾਂ ਦੇ ਨਾਮ ਐਲਾਨ ਕੀਤੇ ਜਾਣਗੇ।       ਅੱਜ ਵਿਦਿਆਰਥੀ ਚੋਣਾਂ ਲਈ 150 ਪੋਲਿੰਗ ਬੂਥ ਬਣਾਏ ਗਏ ਸਨ। ਵਿਦਿਆਰਥੀਆਂ ਨੇ ਆਪੋ ਆਪਣੇ ਵਿਭਾਗਾਂ ਚ ਵੋਟਿੰਗ ਕੀਤੀ। ਇਸ ਵਾਰ 15 ਹਜ਼ਾਰ 300 ਵਿਦਿਆਰਥੀਆਂ ਦੀ ਵੋਟਿੰਗ ਨੇ ਪ੍ਰਧਾਨਗੀ ਲਈ 7, ਉਪ ਪ੍ਰਧਾਨ ਲਈ 5, ਜਨਰਲ ਸਕੱਤਰ ਲਈ 6 ਅਤੇ ਜੋਇੰਟ ਸਕੱਤਰ ਲਈ 7ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਾ ਹੈ।     ਇਸ ਵਾਰ ਯੁਨੀਵਰਸਿਟੀ ਚੋਣਾਂ ਵਿੱਚ 65 ਫਸੀਦੀ ਵੋਟਰ ਕੁੜੀਆਂ ਹਨ। ਯਾਨੀ ਕਿ ਯੁੀਵਰਸਿਟੀ ਦਾ ਕਿੰਗ ਕੌਣ ਹੋਵੇਗਾ, ਇਹ ਕੁੜੀਆਂ ਹੀ ਤੈਅ ਕਰਨਗੀਆਂ। ਪੁਸੂ, ਐਨਐਸਯੂਆਈ ਅਤੇ ਸੋਈ ਦੇ ਵਿਚਕਾਰ ਤਿਕੋਣਾ ਮੁਕਾਬਲਾ ਹੈ। ਵਿਦਿਆਰਥੀ ਚੋਣਾਂ ਦੀ ਸਮਝ ਰੱਖਣ ਵਾਲੇ ਵੀ ਨਹੀਂ ਦੱਸ ਪਾ ਰਹੇ ਕਿ ਇਸ ਵਾਰ ਕਿਸ ਦਾ ਪੱਲੜਾ ਭਾਰੀ ਹੈ।
Published at : 07 Sep 2016 06:37 AM (IST) Tags: punjab university
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਵੱਡੀ ਖ਼ਬਰ! ਤੜਕਸਾਰ ਪਿਕਅੱਪ ਅਤੇ ਟਰਾਲੇ ਦੀ ਭਿਆਨਕ ਟੱਕਰ, ਇੱਕੋ ਹੀ ਪਰਿਵਾਰ ਦੇ 8 ਜੀਆਂ ਦੀ ਮੌਤ

ਵੱਡੀ ਖ਼ਬਰ! ਤੜਕਸਾਰ ਪਿਕਅੱਪ ਅਤੇ ਟਰਾਲੇ ਦੀ ਭਿਆਨਕ ਟੱਕਰ, ਇੱਕੋ ਹੀ ਪਰਿਵਾਰ ਦੇ 8 ਜੀਆਂ ਦੀ ਮੌਤ

ਜਲੰਧਰ 'ਚ ਪੁਲਿਸ ਮੁਕਾਬਲੇ 'ਚ ਨੌਜਵਾਨ ਢੇਰ, ਚੱਲੀਆਂ ਤਾੜਤਾੜ ਗੋਲੀਆਂ; ਮੱਚੀ ਹਫੜੀ-ਦਫੜੀ

ਜਲੰਧਰ 'ਚ ਪੁਲਿਸ ਮੁਕਾਬਲੇ 'ਚ ਨੌਜਵਾਨ ਢੇਰ, ਚੱਲੀਆਂ ਤਾੜਤਾੜ ਗੋਲੀਆਂ; ਮੱਚੀ ਹਫੜੀ-ਦਫੜੀ

ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ

ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ

ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ

ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ

ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ

ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ

ਪ੍ਰਮੁੱਖ ਖ਼ਬਰਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ