News
News
ਟੀਵੀabp shortsABP ਸ਼ੌਰਟਸਵੀਡੀਓ
X

ਫਿਰੋਜਪੁਰ 'ਚ ਏਟੀਐਮ ਲੁੱਟਿਆ

Share:
ਫਿਰੋਜਪੁਰ: ਬੈਂਕ ਦਾ ਏਟੀਐਮ ਤੋੜ 11 ਲੱਖ ਰੁਪਏ ਲੁੱਟਣ ਦੀ ਖਬਰ ਹੈ। ਵਾਰਦਾਤ ਫਾਜ਼ਿਲਕਾ ਰੋਡ 'ਤੇ ਜਿਲ੍ਹੇ ਦੇ ਪਿੰਡ ਫਾਈ ਫੇਮਾ 'ਚ ਅੱਜ ਸਵੇਰੇ ਹੋਈ ਹੈ। ਇੱਥੇ ਨਕਾਬਪੋਸ਼ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਦੇ ਬਲ 'ਤੇ ਸੁਰੱਖਿਆ ਗਾਰਡ ਨੂੰ ਡਰਾ ਕੇ ਏਟੀਐਮ ਦਾ ਗੇਟ ਖੁਲਵਾਇਆ ਤੇ ਰਕਮ ਲੁੱਟ ਕੇ ਫਰਾਰ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।     ਫਿ਼ਰੋਜ਼ਪੁਰ-ਫ਼ਾਜਿ਼ਲਕਾ ਹਾਈਵੇ `ਤੇ ਵਸਦੇ ਪਿੰਡ ਖਾਈ ਫੇਮੇ ਕੀ ਦੇ ਬੱਸ ਅੱਡੇ `ਤੇ ਸਥਿਤ ਸਟੇਟ ਬੈਂਕ ਆਫ ਇੰਡੀਆ ਦੇ ਏਟੀਐਮ 'ਚ ਅੱਜ ਸਵੇਰੇ 5 ਨਕਾਬਪੋਸ਼ਾਂ ਨੇ ਹੱਲਾਂ ਬੋਲ ਦਿੱਤਾ। ਤੇਜ਼ਧਾਰ ਹਥਿਆਰ ਦੀ ਨੋਕ `ਤੇ ਗਾਰਡ ਨੂੰ ਦਰਵਾਜ਼ੇ ਖੋਲਣ ਲਈ ਮਜ਼ਬੂਰ ਕੀਤਾ ਤੇ ਕੁੱਝ ਮਿੰਟਾਂ 'ਚ ਏ.ਟੀ.ਐਮ ਤੋੜ ਕੇ 11 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।     ਬੈਂਕ ਮੈਨੇਜਰ ਨੇ ਸਪੱਸ਼ਟ ਕੀਤਾ ਕਿ ਏ.ਟੀ.ਐਮ 'ਚ ਕਰੀਬ 11 ਲੱਖ ਰੁਪਏ ਸਨ। ਜਿਸ ਦੀ ਹੋਈ ਲੁੱਟ ਬਾਰੇ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਲੁੱਟ ਦੀ ਇਹ ਪੂਰੀ ਵਾਰਦਾਤ ਸੀਸੀਟੀਵੀ 'ਚ ਕੈਦ ਹੋ ਗਈ ਹੈ। ਪਰ ਏਟੀਐਮ ਲੁੱਟ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਹਰ ਵਾਰ ਤਸਵੀਰਾਂ ਸੀਸੀਟੀਵੀ 'ਚ ਕੈਦ ਹੁੰਦੀਆਂ ਹਨ, ਪਰ ਪੁਲਿਸ ਫਿਰ ਵੀ ਲੁਟੇਰਿਆਂ ਤੱਕ ਪਹੁੰਚਣ 'ਚ ਅਸਮਰੱਥ ਨਜ਼ਰ ਆਉਂਦੀ ਹੈ। ਫਿਲਹਾਲ ਪੁਲਿਸ ਨੇ ਜਲਦ ਲੁਟੇਰਿਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਜਰੂਰ ਕੀਤਾ ਹੈ।
Published at : 17 Jul 2016 09:51 AM (IST) Tags: ferozepur ATM loot sbi
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਹੁਣ ਨਵਜੋਤ ਸਿੱਧੂ ਨੂੰ ਇੱਕ ਹੋਰ Notice, 7 ਦਿਨ ਦਾ ਦਿੱਤਾ ਸਮਾਂ, ਜਾਣੋ ਪੂਰਾ ਮਾਮਲਾ

ਹੁਣ ਨਵਜੋਤ ਸਿੱਧੂ ਨੂੰ ਇੱਕ ਹੋਰ Notice, 7 ਦਿਨ ਦਾ ਦਿੱਤਾ ਸਮਾਂ, ਜਾਣੋ ਪੂਰਾ ਮਾਮਲਾ

ਚੋਰੀ ਤੋਂ ਪਹਿਲਾਂ ਚੋਰ ਨੇ ਗੁਰਦੁਆਰੇ ’ਚ ਟੇਕਿਆ ਮੱਥਾ, ਬਾਹਰ ਆ ਕੇ ਬਾਈਕ ਲਾਕ ਖੋਲ੍ਹ ਕੇ ਫਰਾਰ

ਚੋਰੀ ਤੋਂ ਪਹਿਲਾਂ ਚੋਰ ਨੇ ਗੁਰਦੁਆਰੇ ’ਚ ਟੇਕਿਆ ਮੱਥਾ, ਬਾਹਰ ਆ ਕੇ ਬਾਈਕ ਲਾਕ ਖੋਲ੍ਹ ਕੇ ਫਰਾਰ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਇਸ ਜ਼ਿਲ੍ਹੇ 'ਚ ਵਿਗੜੇ ਹਾਲਾਤ; ਲੋਕਾਂ ਦਾ ਘਰਾਂ 'ਚ ਰਹਿਣਾ ਹੋਇਆ ਮੁਸ਼ਕਲ...

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਇਸ ਜ਼ਿਲ੍ਹੇ 'ਚ ਵਿਗੜੇ ਹਾਲਾਤ; ਲੋਕਾਂ ਦਾ ਘਰਾਂ 'ਚ ਰਹਿਣਾ ਹੋਇਆ ਮੁਸ਼ਕਲ...

Punjab News: 500 ਕਰੋੜ ਦੇ ਅਟੈਚੀ ਨਾਲ ਪੰਜਾਬ ਦੀ ਸਿਆਸਤ 'ਚ ਧਮਾਕਾ! ਜਾਖੜ ਦਾ ਸੀਐਮ ਭਗਵੰਤ ਮਾਨ ਨੂੰ ਲੈਟਰ

Punjab News: 500 ਕਰੋੜ ਦੇ ਅਟੈਚੀ ਨਾਲ ਪੰਜਾਬ ਦੀ ਸਿਆਸਤ 'ਚ ਧਮਾਕਾ! ਜਾਖੜ ਦਾ ਸੀਐਮ ਭਗਵੰਤ ਮਾਨ ਨੂੰ ਲੈਟਰ

Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...

Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...

ਪ੍ਰਮੁੱਖ ਖ਼ਬਰਾਂ

Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ

Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ

Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...

Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...

ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!

ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!

Punjab News: ਅਕਾਲੀ ਆਗੂ ਸਣੇ ਇਨ੍ਹਾਂ ਸ਼ਖਸੀਅਤਾਂ ਨੂੰ ਮਿਲੀ ਧਾਰਮਿਕ ਸਜ਼ਾ, ਜਾਣੋ ਕਿਉਂ ਗੁਰੂ ਘਰ 'ਚ ਜੂਠੇ ਭਾਂਡੇ ਮਾਂਜਣ ਸਣੇ ਕਰਨੀ ਪਈ ਜੋੜਿਆਂ ਦੀ...?

Punjab News: ਅਕਾਲੀ ਆਗੂ ਸਣੇ ਇਨ੍ਹਾਂ ਸ਼ਖਸੀਅਤਾਂ ਨੂੰ ਮਿਲੀ ਧਾਰਮਿਕ ਸਜ਼ਾ, ਜਾਣੋ ਕਿਉਂ ਗੁਰੂ ਘਰ 'ਚ ਜੂਠੇ ਭਾਂਡੇ ਮਾਂਜਣ ਸਣੇ ਕਰਨੀ ਪਈ ਜੋੜਿਆਂ ਦੀ...?