News
News
ਟੀਵੀabp shortsABP ਸ਼ੌਰਟਸਵੀਡੀਓ
X

ਬਠਿੰਡਾ 'ਚ ਬਣੇਗਾ ਏਮਜ਼ ਹਸਪਤਾਲ

Share:
ਨਵੀਂ ਦਿੱਲੀ: ਪੰਜਾਬ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਜਲਦ ਏਮਜ਼ ਹਸਪਤਾਲ ਖੋਲ੍ਹਿਆ ਜਾਵੇਗਾ। ਕੇਂਦਰ ਸਰਕਾਰ ਨੇ ਮਾਲਵਾ ਦੇ ਬਠਿੰਡਾ 'ਚ ਏਮਜ਼ ਖੋਲ੍ਹਣ ਨੂੰ ਮੰਨਜ਼ੂਰੀ ਦੇ ਦਿੱਤੀ ਹੈ। ਬਠਿੰਡਾ ’ਚ ਬਣਨ ਵਾਲੇ ਨਵੇਂ ਏਮਜ਼ ਹਸਪਤਾਲ ’ਚ ਆਧੁਨਿਕ ਮੈਡੀਕਲ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਰਿਸਰਚ ਸੈਂਟਰ ਵੀ ਹੋਵੇਗਾ। ਇਸ ਪ੍ਰਾਜੈਕਟ 'ਤੇ 925 ਕਰੋੜ ਰੁਪਏ ਖਰਚ ਕੀਤੇ ਜਾਣਗੇ।   ਪੀਐਮ ਮੋਦੀ ਦੀ ਅਗਵਾਈ 'ਚ ਹੋਈ ਕੇਂਦਰੀ ਮੰਤਰੀ ਮੰਡਲ ਵੱਲੋਂ ਮੰਨਜੂਰ ਕੀਤੇ ਇਸ ਏਮਜ਼ ਹਸਪਤਾਲ ਦੀ ਸਮਰੱਥਾ 750 ਬਿਸਤਰਿਆਂ ਦੀ ਹੋਵੇਗੀ। ਇਹ ਪ੍ਰੋਜੈਕਟ ਪ੍ਰਧਾਨ ਮੰਤਰੀ ਸਵਾਸਥ ਸੁਰੱਕਸ਼ਾ ਯੋਜਨਾ ਤਹਿਤ ਲਿਆਂਦਾ ਜਾ ਰਿਹਾ ਹੈ। ਇਸ ਹਸਪਤਾਲ ’ਚ ਟਰੌਮਾ, ਆਯੁਸ਼, ਆਈਸੀਯੂ ਤੇ ਹੋਰ ਮੁੱਖ ਵਾਰਡ ਵੀ ਹੋਣਗੇ।  925 ਕਰੋੜ ਰੁਪਏ ਦੇ ਖਰਚ ਨਾਲ ਬਣਨ ਵਾਲੇ ਇਸ ਪ੍ਰੋਜੈਕਟ ਨੂੰ 48 ਮਹੀਨਿਆਂ ਅੰਦਰ ਪੂਰਾ ਕੀਤੇ ਜਾਣ ਦਾ ਟੀਚਾ ਹੈ।
Published at : 28 Jul 2016 05:18 AM (IST) Tags: hospital bathinda
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

'ਕਿਸਾਨਾਂ ਤੋਂ ਖਾਲੀ ਕਰਵਾਏ ਜਾਣ ਸੜਕਾਂ 'ਤੇ ਕੀਤੇ ਕਬਜ਼ੇ', ਸੁਪਰੀਮ ਕੋਰਟ 'ਚ ਦਾਇਰ ਹੋਈ ਜਨਹਿੱਤ ਪਟੀਸ਼ਨ

Punjab Weather: ਪੰਜਾਬ 'ਚ ਮੌਸਮ ਨੇ ਲਈ ਕਰਵਟ, ਚੰਡੀਗੜ੍ਹ 'ਚ ਪਿਆ ਮੀਂਹ, IMD ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ 'ਚ ਅਲਰਟ ਜਾਰੀ

Farmer Protest: ਹਰਿਆਣਾ ਪੁਲਿਸ ਦਾ ਕਿਸਾਨਾਂ ਤੇ 'ਤਸ਼ੱਦਦ' ਜਾਰੀ, ਅੱਥਰੂ ਗੈਸ ਦੇ ਗੋਲਿਆਂ ਤੋਂ ਬਾਅਦ ਚਲਾਈਆਂ ਪਾਣੀ ਦੀਆਂ ਬੁਝਾੜਾਂ, 5 ਕਿਸਾਨ ਜ਼ਖਮੀ

MC Elections- ਚੋਣ ਜ਼ਾਬਤਾ ਹੋਇਆ ਲਾਗੂ, ਜਾਣੋ ਨਗਰ ਨਿਗਮਾਂ ਚੋਣਾਂ ਦਾ ਪੂਰਾ ਵੇਰਵਾ

Ludhiana News: ਜਾਗੋ ਸਮਾਗਮ ਦੌਰਾਨ ਚੱਲੀ ਗੋ*ਲੀ, ਇੱਕ ਵਿਅਕਤੀ ਹੋਇਆ ਜ਼*ਖ਼ਮੀ

ਪ੍ਰਮੁੱਖ ਖ਼ਬਰਾਂ

ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫੈਸਲਾ...ਅਕਾਲੀ ਦਲ ਨੂੰ ਦੇ ਦਿੱਤਾ ਅਲਟੀਮੇਟਮ

Crime News: ਕੈਨੇਡਾ 'ਚ ਪੰਜਾਬੀ ਵਿਦਿਆਰਥੀ 'ਤੇ ਚੱਲੀਆਂ ਗੋਲ਼ੀਆਂ, ਮੌਕੇ 'ਤੇ ਹੋਈ ਮੌਤ, ਸੁਰੱਖਿਆ ਗਾਰਡ ਵਜੋਂ ਕਰਦਾ ਸੀ ਕੰਮ, ਵਾਰਦਾਤ CCTV 'ਚ ਕੈਦ

IND vs AUS 2nd Test: ਪਰਥ ਦੇ 'ਸ਼ੇਰਾਂ' ਐਡੀਲੇਡ 'ਚ ਹੋਏ ਢੇਰ ! ਜਾਣੋ ਦੂਜੇ ਟੈਸਟ 'ਚ ਟੀਮ ਇੰਡੀਆ ਦੀ 'ਸ਼ਰਮਨਾਕ' ਹਾਰ ਦੇ 3 ਵੱਡੇ ਕਾਰਨ

Punjab News: ਪੰਜਾਬ ਦੇ 20 ਪਿੰਡਾਂ 'ਚ ਫਿਰ ਤੋਂ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋ ਕਦੋਂ ਪੈਣਗੀਆਂ ਵੋਟਾਂ ?