News
News
ਟੀਵੀabp shortsABP ਸ਼ੌਰਟਸਵੀਡੀਓ
X

ਬਰੀ ਹੋ ਕੇ ਵੀ ਨਾ ਛੁੱਟੀ ਸੁਖਬੀਰ ਦੀ ਜਾਨ

Share:
ਫਰੀਦਕੋਟ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅੱਜ ਫਰੀਦਕੋਟ ਦੀ ਜਿਲ੍ਹਾ ਅਦਾਲਤ 'ਚ ਪੇਸ਼ ਹੋਏ ਹਨ। ਸੁਖਬੀਰ ਨੂੰ ਲੜਾਈ ਝਗੜੇ ਦੇ ਇੱਕ ਮਾਮਲੇ 'ਚ ਹੇਠਲੀ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਚਣੌਤੀ ਦੇਣ ਦੇ ਮਾਮਲੇ 'ਚ ਫਰੀਦਕੋਟ ਸ਼ੈਸ਼ਨਜ਼ ਅਦਾਲਤ ਨੇ ਸੰਮਨ ਭੇਜੇ ਸਨ। ਉਹਨਾਂ ਨੂੰ ਇਸੇ ਸਾਲ ਅਪ੍ਰੈਲ 'ਚ ਬਰੀ ਕੀਤਾ ਗਿਆ ਸੀ। ਜਿਸ 'ਤੇ ਪੀੜਤ ਨੇ ਸਥਾਨਕ ਸ਼ੈਸ਼ਨਜ਼ ਕੋਰਟ 'ਚ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਚਣੌਤੀ ਦਿੱਤੀ ਸੀ। ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਨੂੰ ਹੋਵੇਗੀ।     ਦਰਅਸਲ ਫਰੀਦਕੋਟ ਦੇ ਜੁਡੀਸ਼ੀਅਲ ਮੈਜਿਸਟਰੇਟ ਸਤੀਸ਼ ਕੁਮਾਰ ਵੱਲੋਂ 2 ਅਪ੍ਰੈਲ ਨੂੰ ਸੁਣਾਏ ਇੱਕ ਫੈਸਲੇ ਤਹਿਤ ਉੱਪ ਮੁੱਖ ਮੰਤਰੀ ਨੂੰ ਦਸ ਸਾਲ ਪੁਰਾਣੇ ਇੱਕ ਲੜਾਈ ਝਗੜੇ ਦੇ ਮੁਕੱਦਮੇ 'ਚੋਂ ਬਰੀ ਕੀਤਾ ਗਿਆ ਸੀ। ਅਦਾਲਤ ਦੇ ਇਸ ਫੈਸਲੇ ਨੂੰ ਸ਼ਿਕਾਇਤ ਕਰਤਾ ਨਰੇਸ਼ ਕੁਮਾਰ ਸਹਿਗਲ ਨੇ ਸਥਾਨਕ ਸ਼ੈਸ਼ਨ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਸੀ। ਜਿਲ੍ਹਾ ਸ਼ੈਸ਼ਨਜ਼ ਜੱਜ ਸਤਵਿੰਦਰ ਸਿੰਘ ਚਹਿਲ ਵੱਲੋਂ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕਰ 5 ਜੁਲਾਈ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ।     ਅਦਾਲਤ 'ਚ ਪੇਸ਼ ਹੋਣ ਮਗਰੋਂ ਸੁਖਬੀਰ ਦੀ ਹਾਜ਼ਰੀ ਦਰਜ ਕੀਤੀ ਗਈ। ਇਸ ਦੇ ਨਾਲ ਹੀ ਇਸ ਮਾਮਲੇ 'ਤੇ ਇੱਕ ਵਾਰ ਫਿਰ ਤੋਂ ਸੁਣਵਾਈ ਸ਼ੁਰੂ ਹੋ ਗਈ ਹੈ। ਹੁਣ ਅਗਲੀ ਸੁਣਵਾਈ 18 ਅਗਸਤ ਨੂੰ ਹੋਵੇਗੀ।
Published at : 05 Jul 2016 06:18 AM (IST) Tags: sukhbir badal court faridkot
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...

Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...

ਪ੍ਰਮੁੱਖ ਖ਼ਬਰਾਂ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ