News
News
ਟੀਵੀabp shortsABP ਸ਼ੌਰਟਸਵੀਡੀਓ
X

ਬਾਦਲ ਦੀ ਕੋਠੀ ਸਾਹਮਣੇ ਜ਼ਹਿਰ ਨਿਗਲਣ ਵਾਲੇ ਅਜੈਬ ਦੀ ਹਾਲਤ ਗੰਭੀਰ

Share:
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਵਿਖੇ ਸਰਕਾਰੀ ਰਿਹਾਇਸ਼ ਸਾਹਮਣੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਅਜੈਬ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਚੰਡੀਗੜ੍ਹ ਦੇ ਪੀਜੀਆਈ 'ਚ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਅਜੈਬ ਸਿੰਘ ਨੇ ਕੱਲ੍ਹ ਸ਼ਾਮ ਮੁੱਖ ਮੰਤਰੀ ਬਾਦਲ ਦੀ ਕੋਠੀ ਸਾਹਮਣੇ ਜ਼ਹਿਰ ਨਿਗਲ ਲਿਆ ਸੀ।       ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ 48 ਸਾਲਾ ਅਜੈਬ ਸਿੰਘ ਮੁਹਾਲੀ ਨੇੜੇ ਪੈਂਦੇ ਕਸਬਾ ਬਨੂੜ ਦੇ ਪਿੰਡ ਬੱਸੀ ਬੰਦਾ ਦਾ ਰਹਿਣ ਵਾਲਾ ਹੈ। ਸ਼ੁੱਕਰਵਾਰ ਸ਼ਾਮ ਅਜੈਬ ਸਿੰਘ  ਸੈਕਟਰ-3 ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਰਿਹਾਇਸ਼ ਸਾਹਮਣੇ ਪਹੁੰਚਿਆਂ। ਕਿਸੇ ਮਾਮਲੇ 'ਚ ਇਨਸਾਫ ਨਾ ਮਿਲਣ ਕਾਰਨ ਪ੍ਰੇਸ਼ਾਨ ਹੋਣ ਦੀ ਗੱਲ ਕਹਿੰਦਿਆਂ ਉਸ ਨੇ ਸਲਫਾਸ਼ ਦੀਆਂ ਗੋਲੀਆਂ ਨਿਗਲ ਲਈਆਂ। ਕੁੱਝ ਮਿੰਟਾਂ 'ਚ ਹੀ ਉਸ ਦੀ ਹਾਲਤ ਵਿਗੜਨ ਲੱਗੀ। ਤੁਰੰਤ ਚੰਡੀਗੜ੍ਹ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਉਸ ਨੂੰ ਪਹਿਲਾਂ ਸੈਕਟਰ 16 ਦੇ ਹਸਪਤਾਲ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ ਉਸ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਪੀਜੀਆਈ ਲਈ ਰੈਫਰ ਕਰ ਦਿੱਤਾ।       ਅਜੈਬ ਸਿੰਘ ਨੂੰ ਇਸ ਵੇਲੇ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਪੁਲਿਸ ਮੁਤਾਬਕ ਉਹ ਲਗਾਤਾਰ ਪੀਜੀਆਈ ਦੇ ਡਾਕਟਰਾਂ ਨਾਲ ਸੰਪਰਕ 'ਚ ਹਨ। ਉਸ ਦੀ ਹਾਲਤ ਅਜੇ ਗੰਭੀਰ ਬਣੀ ਹੋਈ ਹੈ।    
Published at : 20 Aug 2016 11:37 AM (IST) Tags: suicide BADAL
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਦੂਜਿਆਂ ਦੇ ਘਰ ਚਮਕਾਉਣ ਵਾਲੇ ਦੀ ਚਮਕੀ ਕਿਸਮਤ, ਫਾਜ਼ਿਲਕਾ ਦੇ ਮਜ਼ਦੂਰ ਦੀ ਨਿਕਲੀ ਲਾਟਰੀ, ਪਰਿਵਾਰ 'ਚ ਖੁਸ਼ੀ ਦੀ ਲਹਿਰ

Punjab News: ਦੂਜਿਆਂ ਦੇ ਘਰ ਚਮਕਾਉਣ ਵਾਲੇ ਦੀ ਚਮਕੀ ਕਿਸਮਤ, ਫਾਜ਼ਿਲਕਾ ਦੇ ਮਜ਼ਦੂਰ ਦੀ ਨਿਕਲੀ ਲਾਟਰੀ, ਪਰਿਵਾਰ 'ਚ ਖੁਸ਼ੀ ਦੀ ਲਹਿਰ

Punjab Weather Today: ਪੰਜਾਬ ‘ਚ ਸ਼ੀਤ ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ ਜਾਰੀ: 16 ਜਨਵਰੀ ਤੋਂ ਬਦਲੇਗਾ ਮੌਸਮ, ਮੀਂਹ ਨਾਲ ਗੜ੍ਹੇ ਪੈਣ ਦੀ ਸੰਭਾਵਨਾ

Punjab Weather Today: ਪੰਜਾਬ ‘ਚ ਸ਼ੀਤ ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ ਜਾਰੀ: 16 ਜਨਵਰੀ ਤੋਂ ਬਦਲੇਗਾ ਮੌਸਮ, ਮੀਂਹ ਨਾਲ ਗੜ੍ਹੇ ਪੈਣ ਦੀ ਸੰਭਾਵਨਾ

ਗੁਰਦਾਸਪੁਰ 'ਚ ਮੰਦਬੁੱਧੀ ਕੁੜੀ ਨਾਲ ਰੇਪ, ਗੁਆਂਢ 'ਚ ਰਹਿੰਦੇ ਨੌਜਵਾਨ ਨੇ ਬਣਾਇਆ ਸ਼ਿਕਾਰ

ਗੁਰਦਾਸਪੁਰ 'ਚ ਮੰਦਬੁੱਧੀ ਕੁੜੀ ਨਾਲ ਰੇਪ, ਗੁਆਂਢ 'ਚ ਰਹਿੰਦੇ ਨੌਜਵਾਨ ਨੇ ਬਣਾਇਆ ਸ਼ਿਕਾਰ

ਪੰਜਾਬ ਦੇ ਇਸ ਜ਼ਿਲ੍ਹੇ ਤੋਂ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ, ਜਾਣੋ ਨਾਮ

ਪੰਜਾਬ ਦੇ ਇਸ ਜ਼ਿਲ੍ਹੇ ਤੋਂ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ, ਜਾਣੋ ਨਾਮ

328 ਪਾਵਨ ਸਰੂਪਾਂ ਦੇ ਮਾਮਲੇ ‘ਚ SIT ਨੇ ਸਾਬਕਾ ਜਥੇਦਾਰ ਕੋਲੋਂ ਮੰਗਿਆ ਸਹਿਯੋਗ

328 ਪਾਵਨ ਸਰੂਪਾਂ ਦੇ ਮਾਮਲੇ ‘ਚ SIT ਨੇ ਸਾਬਕਾ ਜਥੇਦਾਰ ਕੋਲੋਂ ਮੰਗਿਆ ਸਹਿਯੋਗ

ਪ੍ਰਮੁੱਖ ਖ਼ਬਰਾਂ

Punjab News: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ! ਚਰਨਜੀਤ ਬਰਾੜ ਨੇ ਛੱਡੀ ਪਾਰਟੀ

Punjab News: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ! ਚਰਨਜੀਤ ਬਰਾੜ ਨੇ ਛੱਡੀ ਪਾਰਟੀ

Punjab School Holidays: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਹੱਡ-ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਵਧਾਈ ਮਾਪਿਆ ਦੀ ਚਿੰਤਾ, ਬੋਲੇ...

Punjab School Holidays: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਹੱਡ-ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਵਧਾਈ ਮਾਪਿਆ ਦੀ ਚਿੰਤਾ, ਬੋਲੇ...

Punjab News: ਪੰਜਾਬ 'ਚ ਕੜਾਕੇ ਦੀ ਠੰਡ-ਸੰਘਣੀ ਧੁੰਦ ਨੇ ਤੋੜਿਆ 8 ਸਾਲਾਂ ਦਾ ਰਿਕਾਰਡ, ਇਨ੍ਹਾਂ ਤਰੀਕਾਂ ਨੂੰ ਛਮ-ਛਮ ਵਰ੍ਹੇਗਾ ਮੀਂਹ; ਜਾਣੋ ਕਿਹੜੇ ਸਕੂਲਾਂ 'ਚ ਵਧੀਆਂ ਛੁੱਟੀਆਂ...?

Punjab News: ਪੰਜਾਬ 'ਚ ਕੜਾਕੇ ਦੀ ਠੰਡ-ਸੰਘਣੀ ਧੁੰਦ ਨੇ ਤੋੜਿਆ 8 ਸਾਲਾਂ ਦਾ ਰਿਕਾਰਡ, ਇਨ੍ਹਾਂ ਤਰੀਕਾਂ ਨੂੰ ਛਮ-ਛਮ ਵਰ੍ਹੇਗਾ ਮੀਂਹ; ਜਾਣੋ ਕਿਹੜੇ ਸਕੂਲਾਂ 'ਚ ਵਧੀਆਂ ਛੁੱਟੀਆਂ...?

Sarabjit Kaur Audio: ਸਰਬਜੀਤ ਕੌਰ ਨੇ ਪਾਕਿਸਤਾਨ ਤੋਂ ਪਹਿਲੇ ਪਤੀ ਨੂੰ ਕੀਤੀ ਕਾਲ, ਬੋਲੀ- ਮੈਂ ਭਾਰਤ ਆ ਰਹੀ ਹਾਂ; ਮੇਰੇ ਤੋਂ ਗਲਤੀ ਹੋ ਗਈ, ਮੈਂ ਇੱਕ-ਇੱਕ ਰੁਪਏ ਨੂੰ ਤਰਸ...

Sarabjit Kaur Audio: ਸਰਬਜੀਤ ਕੌਰ ਨੇ ਪਾਕਿਸਤਾਨ ਤੋਂ ਪਹਿਲੇ ਪਤੀ ਨੂੰ ਕੀਤੀ ਕਾਲ, ਬੋਲੀ- ਮੈਂ ਭਾਰਤ ਆ ਰਹੀ ਹਾਂ; ਮੇਰੇ ਤੋਂ ਗਲਤੀ ਹੋ ਗਈ, ਮੈਂ ਇੱਕ-ਇੱਕ ਰੁਪਏ ਨੂੰ ਤਰਸ...