News
News
ਟੀਵੀabp shortsABP ਸ਼ੌਰਟਸਵੀਡੀਓ
X

ਬੀਜੇਪੀ ਸਾਂਸਦ ਦਾ ਕੇਜਰੀਵਾਲ 'ਤੇ ਤਿੱਖਾ ਹਮਲਾ

Share:
ਅਮ੍ਰਿਤਸਰ: ਰਾਜ ਸਭ ਮੈਂਬਰ ਸ਼ਵੇਤ ਮਲਿਕ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕੇਜਰੀਵਾਲ ਦਾ ਹਰਮੰਦਰ ਸਾਹਿਬ ਆ ਕੇ ਭੁੱਲ ਬਖਸ਼ਾਉਣਾ ਇੱਕ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਫੀ ਮੰਗਣ ਦੀ ਆਦਤ ਹੈ ਤੇ  ਪਹਿਲਾਂ ਵੀ ਕਈ ਮਾਮਲਿਆਂ 'ਤੇ ਮੁਆਫੀ ਮੰਗ ਚੁੱਕੇ ਹਨ। ਪਰ ਜੋ ਡਰਾਮੇ ਦਿੱਲੀ 'ਚ ਕੀਤੇ ਹਨ ਉਹ ਪੰਜਾਬ 'ਚ ਨਹੀਂ ਚੱਲਣਗੇ।   ਸ਼ਵੇਤ ਮਲਿਕ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਸ਼ੁਰੂ ਤੋਂ ਹੀ ਇਹ ਕੰਮ ਰਿਹਾ ਹੈ ਕਿ ਉਹ ਪਹਿਲਾਂ  ਭੜਕਾਊ ਗੱਲ ਕਰਦੇ ਹਨ ਤੇ ਜਦੋਂ ਉਸ ਗੱਲ ਦਾ ਸੇਕ ਇਹਨਾਂ ਤੱਕ ਪਹੁੰਚਣ ਲੱਗਦਾ ਹੈ ਤਾਂ ਤੁਰੰਤ ਮੁਆਫੀ ਮੰਗ ਲੈਂਦੇ ਹਨ। ਆਮ ਆਦਮੀ ਪਾਰਟੀ ਬਹਿਰੂਪੀਆਂ ਦੀ ਪਾਰਟੀ ਹੈ। ਉਹ ਹਮੇਸ਼ਾਂ ਲੋਕਾਂ ਨੂੰ ਗੁਮਰਾਹ ਕਾਰਨ ਦਾ ਕੰਮ ਕਰਦੇ ਹਨ।   'ਆਪ' ਦੇ ਮੈਨੀਫੈਸਟੋ 'ਤੇ ਸਵਾਲ ਖੜੇ ਕਰਦਿਆਂ ਮਲਿਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੈਨੀਫ਼ੇਸਟੋ ਇੱਕ ਝੂਠ ਦਾ ਪੁਲੰਦਾ ਹੈ। ਕੇਜਰੀਵਾਲ ਵੱਲੋਂ ਦਿੱਲੀ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਦੀ ਜਾਂਚ ਕਾਰਨ ਤੋਂ ਬਾਅਦ ਸਵਾਲ ਕੀਤਾ ਜਾਵੇ ਕਿ ਕੀ ਉਨ੍ਹਾਂ ਦਿੱਲੀ ਦੇ ਲੋਕਾਂ ਨਾਲ ਮੈਨੀਫੈਸਟੋ 'ਚ ਕੀਤੇ ਵਾਅਦੇ ਪੂਰੇ ਕੀਤੇ ਹਨ ਜਾਂ ਨਹੀਂ ?   ਉਨ੍ਹਾਂ ਆਮ ਆਦਮੀ ਪਾਰਟੀ ਤੇ ਪੰਜਾਬ ਨੂੰ ਬਦਨਾਮ ਕਾਰਨ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਦੇ ਲੀਡਰਾਂ ਨੇ ਪੂਰੇ ਪੰਜਾਬ ਨੂੰ ਨਸ਼ੇੜੀ ਦੇ ਤੌਰ ਤੇ ਬਦਨਾਮ ਕੀਤਾ ਹੈ, ਜਿਸ ਨੂੰ ਪੰਜਾਬੀ ਕਿਸੇ ਵੀ ਸ਼ਰਤ ਤੇ ਬਰਦਾਸ਼ਤ ਨਹੀਂ ਕਰਨਗੇ।
Published at : 17 Jul 2016 07:50 AM (IST) Tags: arvind kejriwal AAP BJP
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ

Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ

Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ

Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ

Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ

Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ

Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 

Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 

Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ

Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ

ਪ੍ਰਮੁੱਖ ਖ਼ਬਰਾਂ

Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  

Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  

Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 

Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 

Punjab Budget Session : ਮਹਿਲਾਵਾਂ ਨੂੰ 1,000 ਰੁਪਏ ਮਹੀਨਾ ,ਕੋਈ ਨਵਾਂ ਟੈਕਸ ਨਹੀਂ, 22,000 ਸਰਕਾਰੀ ਨੌਕਰੀਆਂ; ਜਾਣੋ ਕੱਲ੍ਹ ਦੇ ਬਜਟ 'ਚ ਹੋਰ ਕੀ ਮਿਲ ਸਕਦੈ 

Punjab Budget Session : ਮਹਿਲਾਵਾਂ ਨੂੰ 1,000 ਰੁਪਏ ਮਹੀਨਾ ,ਕੋਈ ਨਵਾਂ ਟੈਕਸ ਨਹੀਂ, 22,000 ਸਰਕਾਰੀ ਨੌਕਰੀਆਂ; ਜਾਣੋ ਕੱਲ੍ਹ ਦੇ ਬਜਟ 'ਚ ਹੋਰ ਕੀ ਮਿਲ ਸਕਦੈ 

Ram Chander Chhatrapati ਕਤਲ ਮਾਮਲੇ 'ਚ ਰਾਮ ਰਹੀਮ ਕਿਵੇਂ ਬਰੀ ਹੋਇਆ , ਜਾਣੋ ਵਕੀਲ ਨੇ ਕੀ ਦਿੱਤੀ ਦਲੀਲ  

Ram Chander Chhatrapati ਕਤਲ ਮਾਮਲੇ 'ਚ ਰਾਮ ਰਹੀਮ ਕਿਵੇਂ ਬਰੀ ਹੋਇਆ , ਜਾਣੋ ਵਕੀਲ ਨੇ ਕੀ ਦਿੱਤੀ ਦਲੀਲ