News
News
ਟੀਵੀabp shortsABP ਸ਼ੌਰਟਸਵੀਡੀਓ
X

ਬੇਅਦਬੀ ਦੇ ਦੋਸ਼ੀਆਂ ਨੂੰ ਟੰਗੇਗੀ 'ਆਪ' ਸਰਕਾਰ !

Share:

ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਕੁਰਾਨ ਸ਼ਰੀਫ ਦੀ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਦਿੱਤੀ ਜਾਵੇਗੀ ਸਖਤ ਸਜ਼ਾ। 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਦਾਅਵਾ ਕੀਤਾ ਹੈ। ਦਰਅਸਲ, ਪੰਜਾਬ ਵਿੱਚ ਪਿਛਲੇ ਕਰੀਬ ਡੇਢ ਸਾਲ ਤੋਂ ਵਧੀਆਂ ਬੇਅਦਬੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਬਹੁਤ ਰੋਸ ਹੈ ਅਤੇ ਇਹ ਵੱਡਾ ਸਿਆਸੀ ਮੁੱਦਾ ਵੀ ਬਣਿਆ ਹੋਇਆ ਹੈ।

ਕੱਲ੍ਹ ਬਰਨਾਲਾ ਦੇ ਚੀਮਾ 'ਚ ਇੱਕ ਰੈਲੀ ਦੌਰਾਨ ਕੇਜਰੀਵਾਲ ਨੇ ਬੇਅਦਬੀ ਦੇ ਮੁਲਜ਼ਮਾਂ ਨੂੰ ਸਖਤ ਸਜ਼ਾ ਦੇਣ ਦਾ ਵਾਅਦਾ ਕੀਤਾ ਹੈ। ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਲਈ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ 'ਤੇ ਆਏ ਹੋਏ ਹਨ।  ਕੇਜਰੀਵਾਲ 30ਨਵੰਬਰ ਤੱਕ ਪੰਜਾਬ ਰਹਿਣਗੇ।

Published at : 23 Nov 2016 10:57 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

ਪ੍ਰਮੁੱਖ ਖ਼ਬਰਾਂ

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  

Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...