News
News
ਟੀਵੀabp shortsABP ਸ਼ੌਰਟਸਵੀਡੀਓ
X

ਮਜੀਠੀਆ ਨੇ ਕਾਂਗਰਸ ਨੂੰ ਕਿਉਂ ਕਿਹਾ ਬੇਸ਼ਰਮ

Share:
ਅੰਮ੍ਰਿਤਸਰ: ਸਿੱਖਾਂ ਦੇ ਹਿਰਦੇ ਨੂੰ ਠੇਸ ਪਹੁੰਚਾਉਣ ਬਦਲੇ ਸੋਨੀਆਂ ਗਾਂਧੀ ਤੇ ਰਾਹੁਲ ਗਾਂਧੀ ਮਾਫੀ ਮੰਗਣ। ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਬੰਗਾਲ ਕਾਂਗਰਸ ਵੱਲੋਂ ਰਾਜੀਵ ਗਾਂਧੀ ਦੇ ਪੁਰਾਣੇ ਵਿਵਾਦਤ ਬਿਆਨ ਦਾ ਟਵੀਟ ਕੀਤੇ ਜਾਣ ਦੇ ਮੁੱਦੇ ਤੇ ਕਾਂਗਰਸ ਨੂੰ ਘੇਰਦਿਆਂ ਇਹ ਬਿਆਨ ਦਿੱਤਾ। ਦਰਅਸਲ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਰਾਜੀਵ ਗਾਂਧੀ ਨੇ ਬਿਆਨ ਦਿੱਤਾ ਸੀ ਕਿ ''ਜਦ ਵੱਡਾ ਦਰਖ਼ਤ ਡਿਗਦਾ ਹੈ ਤਾਂ ਧਰਤੀ ਹਿੱਲਦੀ ਹੈ''।         ਮਜੀਠੀਆ ਨੇ ਇਹ ਵਿਵਾਦਤ ਬਿਆਨ ਅੱਜ ਸੋਸ਼ਲ ਮੀਡੀਆ ਰਾਹੀਂ ਪ੍ਰਚਾਰਨ ਦੇ ਮੁੱਦੇ ਤੇ ਗਾਂਧੀ ਪਰਿਵਾਰ ਨੂੰ ਨਿਸ਼ਾਨੇ ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਕੀਤੇ ਗਏ ਇਸ ਬੇਸ਼ਰਮੀ ਵਾਲੇ ਕਾਰੇ ਨੇ ਨਾ ਕੇਵਲ ਸਿੱਖ ਹਿਰਦਿਆਂ ਨੂੰ ਸਗੋਂ ਇਨਸਾਫ਼ ਪਸੰਦ ਹਰੇਕ ਮਨੁੱਖ ਦੇ ਹਿਰਦਿਆਂ ਨੂੰ ਵੀ ਠੇਸ ਪਹੁੰਚਾਈ ਹੈ। ਜਿਸ ਲਈ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।     ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਦੀ ਵੀ ਸਿੱਖਾਂ ਨਾਲ ਇਨਸਾਫ਼ ਨਹੀਂ ਕੀਤਾ ਪਰ ਅੱਜ ਗਾਂਧੀ ਪਰਿਵਾਰ ਦੀ ਅਗਵਾਈ 'ਚ ਪੱਛਮੀ ਬੰਗਾਲ ਕਾਂਗਰਸ ਨੇ ਰਾਜੀਵ ਗਾਂਧੀ ਦੀ ਉਕਤ ਜ਼ਾਲਮਾਨਾ ਬਿਆਨ ਨੂੰ ਆਫੀਸ਼ਲ ਟਵੀਟ 'ਤੇ ਪੋਸਟ ਕਰਕੇ ਮੁੜ ਪ੍ਰਚਾਰਦਿਆਂ ਇਹ ਸਿੱਧ ਕਰ ਦਿੱਤਾ ਹੈ ਕਿ ਕਾਂਗਰਸ ਤੋਂ ਸਿੱਖਾਂ ਨੂੰ ਭਲੇ ਦੀ ਕੋਈ ਆਸ ਨਹੀਂ ਰੱਖਣੀ ਚਾਹੀਦੀ।
Published at : 20 Aug 2016 11:23 AM (IST) Tags: bikram majithia sonia gandhi rahul gandhi
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ

40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ

Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...

Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...

ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ

ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ

Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...

Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...

ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ

ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ

ਪ੍ਰਮੁੱਖ ਖ਼ਬਰਾਂ

Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ