News
News
ਟੀਵੀabp shortsABP ਸ਼ੌਰਟਸਵੀਡੀਓ
X

ਮੀਂਹ ਨੇ ਭਜਾਈ ਗਰਮੀ

Share:
ਚੰਡੀਗੜ੍ਹ: ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਤੋਂ ਬਾਅਦ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੇ ਕੱਲ੍ਹ ਵੀ ਮੀਂਹ ਪੈਣ ਦੇ ਚੱਲਦੇ ਮੌਸਮ ਠੰਡਾ ਰਹਿਣ ਦੀ ਉਮੀਦ ਹੈ। ਸਿਟੀ ਬਿਊਟੀਫੁਲ ’ਚ ਕੱਲ੍ਹ 53.3 ਮਿਲੀ ਮੀਟਰ ਬਾਰਸ਼ ਹੋਈ ਹੈ। ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਵੀ ਭਾਰੀ ਮੀਂਹ ਪਿਆ ਹੈ।     ਪੰਜਾਬ ਦੇ ਅੰਮ੍ਰਿਤਸਰ ’ਚ 48.3 ਮਿਲੀਮੀਟਰ ਤੇ ਲੁਧਿਆਣਾ ’ਚ 31 ਮਿਲੀਮੀਟਰ ਮੀਂਹ ਪਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਜਗਾਧਰੀ ’ਚ 175 ਮਿਲੀਮੀਟਰ, ਪੰਚਕੂਲਾ ’ਚ 47 ਤੇ ਅੰਬਾਲਾ ’ਚ 36.9 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਹਿਮਾਚਲ ਪ੍ਰਦੇਸ਼ ਦੇ ਵੀ ਕਈ ਇਲਾਕਿਆਂ ’ਚ ਦਰਮਿਆਨੀ ਤੋਂ ਭਾਰੀ ਮੀਂਹ ਪਿਆ ਹੈ। ਨਾਹਨ ’ਚ 87 ਐਮਐਮ, ਕਸੌਲੀ ’ਚ 40, ਸ਼ਿਮਲਾ ’ਚ 12 ਤੇ ਸੋਲਨ ’ਚ 11 ਮਿਲੀ ਮੀਟਰ ਮੀਂਹ ਦਰਜ ਕੀਤਾ ਗਿਆ ਹੈ।
Published at : 24 Jul 2016 04:58 AM (IST) Tags: rain
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 

Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

ਪ੍ਰਮੁੱਖ ਖ਼ਬਰਾਂ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ