News
News
ਟੀਵੀabp shortsABP ਸ਼ੌਰਟਸਵੀਡੀਓ
X

ਮੈਨੀਫੇਸਟੋ ਮਾਮਲੇ 'ਚ 'ਆਪ' ਲੀਡਰ ਖਿਲਾਫ ਕੇਸ ਦਰਜ

Share:
ਅੰਮ੍ਰਿਤਸਰ: ਆਮ ਆਦਮੀ ਪਾਰਟੀ ਲੀਡਰ ਅਸ਼ੀਸ਼ ਖੇਤਾਨ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਮਿਲਣ ਤੋਂ ਬਾਅਦ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਾਰਜ ਕਰ ਲਿਆ ਗਿਆ ਹੈ। ਹਾਲਾਂਕਿ ਮਾਮਲੇ 'ਚ ਅਜੇ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।     ਜਾਣਕਾਰੀ ਮੁਤਾਬਕ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਪੁਲਿਸ ਕੋਲ 'ਆਪ' ਲੀਡਰ ਅਸ਼ੀਸ਼ ਖੇਤਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ। 'ਆਪ' ਲੀਡਰ ਖਿਲਾਫ ਚੋਣ ਮੈਨੀਫੇਸਟੋ ਦੀ ਤੁਲਨਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕੀਤੇ ਜਾਣ 'ਤੇ ਧਾਰਮਿਕ ਭਾਵਨਾਵਾਂ ਭੜਕਾਉਣ ਨੂੰ ਲੈ ਕੇ ਆਈਪੀਸੀ ਦੀ ਧਾਰਾ 295-ਏ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
Published at : 06 Jul 2016 04:48 AM (IST) Tags: FIR AAP amritsar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਪ੍ਰਮੁੱਖ ਖ਼ਬਰਾਂ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ