News
News
ਟੀਵੀabp shortsABP ਸ਼ੌਰਟਸਵੀਡੀਓ
X

ਮੰਦਰ 'ਚ ਸਿੱਖ ਇਤਿਹਾਸ ਦੀ ਝਾਕੀ ਬਣਾਉਣ ਵਾਲੇ ਪ੍ਰਬੰਧਕਾਂ ਮੰਗੀ ਮਾਫੀ

Share:
ਸ਼੍ਰੀ ਮੁਕਤਸਰ ਸਾਹਿਬ: ਜਨਮ ਅਸ਼ਟਮੀ ਮੌਕੇ ਬਣਾਈਆਂ ਗਈਆਂ ਸਿੱਖ ਧਰਮ ਨਾਲ ਸਬੰਧਤ ਝਾਕੀਆਂ ਹਟਾ ਲਈਆਂ ਗਈਆਂ ਹਨ। ਦਰਅਸਲ ਇੱਕ ਮੰਦਰ ਪ੍ਰਸ਼ਾਸਨ ਵੱਲੋਂ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਕੁਝ ਝਾਕੀਆਂ ਬਣਾਈਆਂ ਗਈਆਂ ਸਨ , ਜਿੰਨਾ ਵਚ 2 ਝਾਕੀਆਂ ਸਿੱਖ ਧਰਮ ਦੇ ਸਤਿਕਾਰ ਯੋਗ ਸ਼ਹੀਦ " ਭਾਈ ਮਤੀ ਦਾਸ ਜੀ " ਅਤੇ ਦੂਸਰੀ " ਸ਼ਹੀਦ ਭਾਈ ਦਿਆਲਾ ਜੀ " ਦੇ ਸ਼ਹਾਦਤ ਦੇ ਵਰਤਾਰੇ ਵਾਂਗ ਹੂਬਹੂ ਪੇਸ਼ ਕੀਤੀ ਗਈ ਸੀ। ਇਸ ਤੇ ਸਿੱਖ ਵਿਰਸਾ ਕੌਂਸਲ, ਨਿਹੰਗ ਸਿੰਘ ਜਥੇਬੰਦੀ ਗੁਰੂ ਕਾ ਖੂਹ ਮੁਕਤਸਰ ਸਾਹਿਬ ਅਤੇ ਹੋਰ ਸੰਗਤਾਂ ਦੇ ਵਿਰੋਧ ਮਗਰੋਂ ਝਾਕੀਆਂ ਹਟਾਈਆਂ ਗਈਆਂ ਹਨ।
MUKATSAR 1 ਹਿੰਦੂ ਧਰਮ ਦੇ ਸਤਿਕਾਰਤ ਦੇਵਤੇ ਕ੍ਰਿਸ਼ਨ ਜੀ ਨਾਲ ਸਬੰਧਿਤ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਓਹਾਰ ਮਨਾਇਆ ਜਾ ਰਿਹਾ ਸੀ। ਸ੍ਰੀ ਮੁਕਤਸਰ ਸਾਹਿਬ ਦੇ ਗੁਰੂਹਰਸਹਾਏ ਰੋਡ ਉੱਤੇ ਸਥਿਤ ਇੱਕ ਮਸ਼ਹੂਰ ਮੰਦਿਰ ਦੇ ਬਾਹਰ ਕੁਝ ਝਾਕੀਆਂ ਬਣਾਈਆਂ ਗਈਆਂ ਸਨ। ਜਿੰਨਾ ਚ 2 ਝਾਕੀਆਂ ਸਿੱਖ ਧਰਮ ਦੇ ਸਤਿਕਾਰ ਯੋਗ ਸ਼ਹੀਦ " ਭਾਈ ਮਤੀ ਦਾਸ ਜੀ " ਅਤੇ ਦੂਸਰੀ " ਸ਼ਹੀਦ ਭਾਈ ਦਿਆਲਾ ਜੀ " ਦੇ ਸ਼ਹਾਦਤ ਦੇ ਵਰਤਾਰੇ ਵਾਂਗ ਹੂਬਹੂ ਪੇਸ਼ ਕੀਤੀ ਗਈ ਸੀ।
ਜਦੋ ਇਸ ਘਟਨਾ ਦਾ ਪਤਾ ਸਿੱਖ ਨੌਜਵਾਨਾਂ ਨੂੰ ਲੱਗਾ ਤਾਂ ਵੱਡੀ ਗਿਣਤੀ ਵਿਚ ਸਿੱਖ ਨੌਜਵਾਨ ਓਥੇ ਇਕੱਠੇ ਹੋ ਗਏ। ਮੌਕੇ ਤੇ ਪੁਲਿਸ ਨੇ ਪਹੁੰਚ ਕੇ ਸੰਗਤ ਨੂੰ ਝਾਕੀਆਂ ਹਟਾਉਣ ਦੀ ਗੱਲ ਕਹੀ। ਇਸ ਤੇ ਮੰਦਿਰ ਦੇ ਪ੍ਰਬੰਧਕਾਂ ਨੂੰ ਇਹਨਾਂ ਝਾਕੀਆਂ ਦਾ ਉਨ੍ਹਾਂ ਦੇ ਤਿਓਹਾਰ ਨਾਲ ਸਬੰਧ ਦੱਸਣ ਲਈ ਕਿਹਾ। ਪਰ ਮੰਦਰ ਦੇ ਪ੍ਰਬੰਧਕਾਂ ਵੱਲੋ ਕੋਈ ਜਵਾਬ ਨਾ ਦੇਣ ਦੀ ਸੂਰਤ ਚ ਸੰਗਤ ਤੋਂ ਮੁਆਫੀ ਮੰਗੀ ਅਤੇ ਅੱਗੇ ਤੋਂ ਇਸ ਤਰਾਂ ਦੀ ਕੋਈ ਵੀ ਝਾਕੀ ਪਹਿਲਾ ਸੋਚ ਵਿਚਾਰ ਕੇ ਲਾਉਣ ਦਾ ਵਾਅਦਾ ਕੀਤਾ।
ਸਿੱਖ ਵਿਰਸਾ ਕੌਂਸਲ ਨੇ ਕਿਹਾ ਕਿ ਹਿੰਦੂ ਧਰਮ ਦੇ ਸਾਰੇ ਤਿਓਹਾਰ ਉਨ੍ਹਾਂ ਨੂੰ ਮੁਬਾਰਕ ਹਨ ਤੇ ਅਸੀਂ ਵੀ ਹਰ ਧਰਮ ਦਾ ਸਤਿਕਾਰ ਕਰਦਾ ਹਾਂ, ਪਰ ਇਸ ਤਰਾਂ ਦੀਆਂ ਘਟਨਾਵਾਂ ਕਿਤੇ ਨਾ ਕਿਤੇ ਇੱਕ ਵੱਡੀ ਸ਼ਰਾਰਤ ਦਾ ਸੰਕੇਤ ਦਿੰਦੀਆਂ ਹਨ।
Published at : 27 Aug 2016 06:29 AM (IST) Tags: sikh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ

HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ

ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ

ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ

ਪੰਜਾਬ 'ਚ ਵਾਪਰੀ ਵੱਡੀ ਘਟਨਾ, ਦਿਨਦਿਹਾੜੇ ਗੋਲੀਆਂ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ

ਪੰਜਾਬ 'ਚ ਵਾਪਰੀ ਵੱਡੀ ਘਟਨਾ, ਦਿਨਦਿਹਾੜੇ ਗੋਲੀਆਂ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ

Punjab News: ਪੰਜਾਬ ਦੇ ਇਸ ਹੋਟਲ 'ਚ ਮੱਚਿਆ ਹਾਹਾਕਾਰ, ਪੁਲਿਸ ਵੱਲੋਂ ਅਚਾਨਕ ਕੀਤੀ ਛਾਪੇਮਾਰੀ ਤੋਂ ਬਾਅਦ ਹੰਗਾਮਾ; ਮਾਲਕ ਸਣੇ 10 ਲੋਕ ਗ੍ਰਿਫ਼ਤਾਰ...

Punjab News: ਪੰਜਾਬ ਦੇ ਇਸ ਹੋਟਲ 'ਚ ਮੱਚਿਆ ਹਾਹਾਕਾਰ, ਪੁਲਿਸ ਵੱਲੋਂ ਅਚਾਨਕ ਕੀਤੀ ਛਾਪੇਮਾਰੀ ਤੋਂ ਬਾਅਦ ਹੰਗਾਮਾ; ਮਾਲਕ ਸਣੇ 10 ਲੋਕ ਗ੍ਰਿਫ਼ਤਾਰ...

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਜਾਣੋ ਕਿਉਂ ਕੀਤੇ ਜਾ ਰਹੇ ਧੜਾਧੜ ਟਰਾਂਸਫਰ...?

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ;  ਜਾਣੋ ਕਿਉਂ ਕੀਤੇ ਜਾ ਰਹੇ ਧੜਾਧੜ ਟਰਾਂਸਫਰ...?

ਪ੍ਰਮੁੱਖ ਖ਼ਬਰਾਂ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ

ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਪਰ ਪੰਜਾਬ ਤੋਂ ਪੂਰੀ ਤਰ੍ਹਾਂ ਚੰਡੀਗੜ੍ਹ ਖੋਹਣ ਦੀ ਚੱਲ ਰਹੀ ਕੋਸ਼ਿਸ਼- ਪਰਗਟ ਸਿੰਘ

ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਪਰ ਪੰਜਾਬ ਤੋਂ ਪੂਰੀ ਤਰ੍ਹਾਂ ਚੰਡੀਗੜ੍ਹ ਖੋਹਣ ਦੀ ਚੱਲ ਰਹੀ ਕੋਸ਼ਿਸ਼- ਪਰਗਟ ਸਿੰਘ

'ਵਿਰਾਟ-ਰੋਹਿਤ ਤੋਂ ਬਿਨਾਂ ਭਾਰਤ ਨਹੀਂ ਜਿੱਤ ਸਕਦਾ 2027 ਵਾਲਾ ਵਿਸ਼ਵ ਕੱਪ', ਸਾਬਕਾ ਭਾਰਤੀ ਦਿੱਗਜ ਦਾ ਵੱਡਾ ਦਾਅਵਾ

'ਵਿਰਾਟ-ਰੋਹਿਤ ਤੋਂ ਬਿਨਾਂ ਭਾਰਤ ਨਹੀਂ ਜਿੱਤ ਸਕਦਾ 2027 ਵਾਲਾ ਵਿਸ਼ਵ ਕੱਪ', ਸਾਬਕਾ ਭਾਰਤੀ ਦਿੱਗਜ ਦਾ ਵੱਡਾ ਦਾਅਵਾ

ਟਕੀਲਾ ਸ਼ਾਟਸ ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, 99 ਫੀਸਦੀ ਲੋਕ ਕਰਦੇ ਆਹ ਗਲਤੀ

ਟਕੀਲਾ ਸ਼ਾਟਸ ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, 99 ਫੀਸਦੀ ਲੋਕ ਕਰਦੇ ਆਹ ਗਲਤੀ