News
News
ਟੀਵੀabp shortsABP ਸ਼ੌਰਟਸਵੀਡੀਓ
X

ਲੁਟੇਰਿਆਂ ਦੇ ਹੌਂਸਲੇ ਬੁਲੰਦ, ਦਿਨ ਦਿਹਾੜੇ ਲੱਖਾਂ ਦੀ ਲੁੱਟ

Share:
ਲੁਧਿਆਣਾ: ਸ਼ਹਿਰ ਦੇ ਪੌਸ਼ ਇਲਾਕੇ ਸਿਵਲ ਲਾਈਨ-ਟੈਗੋਰ ਨਗਰ ਵਿੱਚ ਬੁੱਧਵਾਰ ਨੂੰ ਦਿਨ ਦਿਹਾੜੇ ਵੱਡੀ ਲੁੱਟ ਦੀ ਵਾਰਦਾਤ ਹੋਈ ਹੈ। ਇੱਥੇ ਇੱਕ ਪ੍ਰੋਪਰਟੀ ਡੀਲਰ ਦੇ ਘਰ ਤੋਂ ਲੁਟੇਰਿਆਂ ਨੇ 8 ਲੱਖ ਨਕਦੀ ਤੇ ਵੱਡੀ ਮਾਤਰਾ 'ਚ ਸੋਨਾ ਲੁੱਟਿਆ ਹੈ। ਲੁਟੇਰਿਆਂ ਨੇ ਡੀਲਰ ਦੀ ਪਤਨੀ ਨੂੰ ਬੰਧਕ ਬਣਾ ਕੇ ਕੁੱਟਮਾਰ ਵੀ ਕੀਤੀ। ਦਿਨ ਦਿਹਾੜੇ ਹੋਈ ਇਸ ਵਾਰਦਾਤ ਨੇ ਸਨਸਨੀ ਫੈਲਾ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਪ੍ਰੋਪਰਟੀ ਡੀਲਰ ਰੌਸ਼ਨ ਲਾਲ ਕੱਲ੍ਹ ਘਰ ਨਹੀਂ ਸੀ। ਉਸ ਦੇ ਘਰ ਕੁੱਝ ਵਿਅਕਤੀ ਆਏ। ਜਿੰਨਾਂ ਰੋਸ਼ਨ ਦੀ ਪਤਨੀ ਅਰਪਨਾ ਨੂੰ ਕਿਹਾ ਕਿ ਉਹ ਉਸ ਦੇ ਪਤੀ ਦੇ ਦੋਸਤ ਹਨ ਤੇ ਜਨਮਦਿਨ ਦਾ ਡੱਬਾ ਦੇਣ ਆਏ ਹਨ। ਹਾਲਾਂਕਿ ਅਰਪਨਾ ਨੇ ਉਨ੍ਹਾਂ ਨੂੰ ਪਹਿਚਾਨਣ ਤੋਂ ਇਨਕਾਰ ਕਰਦਿਆਂ ਆਪਣੇ ਪਤੀ ਨੂੰ ਫੋਨ ਕਰਨ ਦੀ ਗੱਲ ਕਹੀ। ਅਜੇ ਉਹ ਫੋਨ ਕਰਨ ਹੀ ਲੱਗੀ ਸੀ ਕਿ ਲੁਟੇਰੇ ਘਰ ਅੰਦਰ ਦਾਖਲ ਹੋ ਗਏ। ਫਨ੍ਹਾਂ ਅਰਪਨਾ ਨਾਲ ਕੁੱਟਮਾਰ ਕਰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਲੁਟੇਰਿਆਂ ਨੇ ਘਰ ਅੰਦਰ ਪਿਆ ਕਰੀਬ 8 ਲੱਖ ਰੁਪਏ ਕੈਸ਼ ਤੇ ਸੋਨਾ ਲੁੱਟ ਲਿਆ ਤੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਇਹ ਲੁਟੇਰੇ ਸਕਾਰੋਪੀਓ ਗੱਡੀ 'ਤੇ ਆਏ ਸਨ। ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਤੇ 'ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੀਸੀਟੀਵੀ ਤੋਂ ਮਿਲੀਆਂ ਤਸਵੀਰਾਂ ਦੇ ਜ਼ਰੀਏ ਮੁਲਜ਼ਮਾਂ ਨੂੰ ਲੱਬਣ ਦੀ ਕੋਸ਼ਿਸ਼ ਕਰ ਰਹੀ ਹੈ।
Published at : 24 Nov 2016 12:02 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...

Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...

Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼

SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼

ਪ੍ਰਮੁੱਖ ਖ਼ਬਰਾਂ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ

Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ