News
News
ਟੀਵੀabp shortsABP ਸ਼ੌਰਟਸਵੀਡੀਓ
X

ਲੁਧਿਆਣਾ ਦੇ ਬੱਚਿਆਂ ਦੀ PM ਮੋਦੀ ਨੂੰ ਵੰਗਾਰ !

Share:
ਲੁਧਿਆਣਾ: ਇਸ ਵਾਰ ਬੱਚੇ ਦੇਸ਼ ਦਾ ਆਜ਼ਾਦੀ ਦਿਹਾੜਾ ਨਹੀਂ ਮਨਾਉਣਗੇ। ਖਬਰ ਲੁਧਿਆਣਾ ਤੋਂ ਹੈ। ਇੱਥੇ ਸ਼ਹਿਰ ਦੇ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ਨਾ ਮਨਾਉਣ ਦਾ ਫੈਸਲਾ ਕੀਤਾ ਹੈ। ਵਿਦਿਆਰਥੀਆਂ ਨੇ ਇਹ ਐਲਾਨ ਸਕੂਲ ਦੀ ਖੰਡਰ ਹੋ ਰਹੀ ਇਮਾਰਤ ਤੇ ਹੋਰ ਸਹੂਲਤਾਂ ਦੀ ਕਮੀ ਦੇ ਚੱਲਦੇ ਰੋਸ ਜਤਾਉਣ ਲਈ ਕੀਤਾ ਹੈ।       ਸਰਕਾਰੀ ਸਕੂਲ ਦੇ ਬਾਹਰ ਲੱਗੇ ਇਸ ਪੋਸਟਰ 'ਤੇ ਨਜ਼ਰ ਮਾਰੋ। ਇਸ 'ਤੇ ਲਿਖਿਆ ਹੈ, "ਸਾਡੇ ਸਕੂਲ ਦੀ ਹਾਲਤ ਦੇਖੋ, ਅਸੀਂ ਕਿਵੇਂ ਮਨਾਈਏ 15 ਅਗਸਤ ਸਤਿਕਾਰਯੋਗ ਪ੍ਰਧਾਨ ਮੰਤਰੀ ਮੋਦੀ ਜੀ।" ਇਹ ਪੋਸਟਰ ਦੇਖ ਤੁਹਾਡੇ ਮਨ 'ਚ ਕਈ ਸਵਾਲ ਖੜ੍ਹੇ ਹੋਣਗੇ। ਕੀ ਇਸ ਸਕੂਲ ਦੇ ਬੱਚੇ ਖੁਦ ਨੂੰ ਦੇਸ਼ ਦੀ ਅਜਾਦੀ ਦਿਵਸ ਦੀ ਖੁਸ਼ੀ ਦਾ ਹਿੱਸਾ ਨਹੀਂ ਮੰਨਦੇ ਪਰ ਸੱਚਾਈ ਕੁੱਝ ਹੋਰ ਹੈ। ਦਰਅਸਲ ਇਸ ਸਰਕਾਰੀ ਸਕੂਲ ਦੀ ਹਾਲਤ ਇੰਨੀ ਤਰਸਯੋਗ ਹੈ ਕਿ ਇੱਥੇ ਪੜ੍ਹਾਈ ਕਰਨਾ ਕਿਸੇ ਵੱਡੇ ਸੰਘਰਸ਼ ਤੋਂ ਘੱਟ ਨਹੀਂ ਹੈ।       ਸਕੂਲ ਦੀ ਇਮਾਰਤ ਲਗਾਤਾਰ ਖੰਡਰ ਦਾ ਰੂਪ ਧਾਰਨ ਕਰਦੀ ਜਾ ਰਹੀ ਹੈ। ਇਸ ਦੀ ਕੋਈ ਵੀ ਦੀਵਾਰ ਸਹੀ ਸਲਾਮਤ ਨਹੀਂ ਹੈ। ਕਮਰੇ ਛੱਤ ਤੋਂ ਬਿਨਾਂ ਹਨ। ਵਿਦਿਆਰਥੀ ਗਰਮੀ 'ਚ ਜਾਂ ਫਿਰ ਬਰਸਾਤ 'ਚ ਖੁੱਲ੍ਹੇ ਅਸਮਾਨ ਥੱਲੇ ਜਮੀਨ 'ਤੇ ਬੈਠ ਕੇ ਪੜ੍ਹਨ ਨੂੰ ਮਜਬੂਰ ਹਨ। ਇਸ ਸਰਕਾਰੀ ਸਕੂਲ 'ਚ ਕੁੱਲ 57 ਬੱਚੇ ਪੜ੍ਹ ਰਹੇ ਹਨ। ਇਨ੍ਹਾਂ ਬੱਚਿਆਂ ਦੇ ਦਰਦ ਨੂੰ ਦੇਖਦਿਆਂ ਸਥਾਨਕ ਨਿਵਾਸੀ ਵੀ ਸਾਥ ਦੇ ਰਹੇ ਹਨ ਪਰ ਕਈ ਵਾਰ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ 'ਚ ਲਿਆਉਣ ਦੇ ਬਾਵਜੂਦ ਕੁਝ ਨਹੀਂ ਠੀਕ ਹੋਇਆ। ਪ੍ਰਸ਼ਾਸਨ ਮੁਤਾਬਕ ਸਕੂਲ ਦੀ ਇਮਾਰਤ ਦਾ ਮਾਮਲਾ ਅਦਾਲਤ 'ਚ ਵਿਚਾਰ ਅਧੀਨ ਹੋਣ ਦੇ ਚੱਲਦੇ ਇਸ 'ਚ ਕੋਈ ਬਦਲਾਅ ਨਹੀਂ ਕੀਤਾ ਜਾ ਸਕਦਾ।
Published at : 11 Aug 2016 06:53 AM (IST) Tags: school ludhiana
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਪ੍ਰਮੁੱਖ ਖ਼ਬਰਾਂ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ