News
News
ਟੀਵੀabp shortsABP ਸ਼ੌਰਟਸਵੀਡੀਓ
X

ਵਾਹ ਸਰਕਾਰ ਜੀ, ਐਲਾਨ 5 ਲੱਖ ਤੇ ਦਿੱਤਾ 50 ਹਜਾਰ

Share:
ਲੁਧਿਆਣਾ: ਅੱਜ ਤੋਂ ਕੁੱਝ ਮਹੀਨੇ ਪਹਿਲਾਂ ਅਪ੍ਰੈਲ 2016 'ਚ ਦਿਨ ਦਿਹਾੜੇ ਇੱਕ ਆਟੋ ਚਾਲਕ ਵਿਕਰਾਂਤ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਮੁਲਜ਼ਮਾਂ ਖਿਲਾਫ ਕਾਰਵਾਈ ਲਈ ਪਰਿਵਾਰ ਨੇ ਸੰਘਰਸ਼ ਕੀਤਾ। ਆਖਰ ਪੁਲਿਸ ਨੇ ਕਤਲ ਦੇ ਇਲਜ਼ਾਮ 'ਚ ਗੈਂਗਸਟਰ ਗੋਰੂ ਬੱਚਾ ਨੂੰ ਗ੍ਰਿਫਤਾਰ ਵੀ ਕਰ ਲਿਆ। ਪ੍ਰਸ਼ਾਸਨ ਨੇ ਸਰਕਾਰ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ 5 ਲੱਖ ਦੇਣ ਦਾ ਵਾਅਦਾ ਕੀਤਾ। ਪਰ ਹੁਣ ਸਮਾਂ ਬੀਤਣ ਤੋਂ ਬਾਅਦ ਸਿਰਫ 50 ਹਜਾਰ ਰੁਪਏ ਦਾ ਚੈੱਕ ਜਾਰੀ ਕਰ ਦਿੱਤਾ ਗਿਆ। ਇਸ 'ਤੇ ਭੜਕੇ ਪਰਿਵਾਰ ਨੇ ਚੈੱਕ ਲੈਣ ਤੋਂ ਇਨਕਾਰ ਕਰ ਪ੍ਰਦਰਸ਼ਨ ਕੀਤਾ। ਸਰਕਾਰ ਦੀ ਇਸ ਕਾਰਵਾਈ ਤੋਂ ਭੜਕੇ ਪਰਿਵਾਰ ਮੁਤਾਬਕ ਜੇਕਰ ਉਨ੍ਹਾਂ ਨੂੰ ਐਲਾਨੀ ਗਈ ਪੂਰੀ ਰਾਸ਼ੀ ਦਾ ਚੈੱਕ ਨਾ ਦਿੱਤਾ ਗਿਆ ਤਾਂ ਮਜਬੂਰਨ ਭੁੱਖ ਹੜਤਾਲ ਕਰ ਸੰਘਰਸ਼ ਦਾ ਰਾਹ ਅਖਤਿਆਰ ਕਰਨਗੇ। ਪੀੜਤ ਪਰਿਵਾਰ ਦਾ ਇਲਜ਼ਾਮ ਹੈ ਕਿ ਜਦ ਉਹ ਇਸ ਮਾਮਲੇ 'ਤੇ ਜਿਲ੍ਹੇ ਦੇ ਡੀਸੀ ਰਵੀ ਭਗਤ ਨੂੰ ਮਿਲਣ ਪਹੁੰਚੇ ਤਾਂ ਉਨ੍ਹਾਂ ਪੀੜਤ ਪਰਿਵਾਰ ਨਾਲ ਦੁਰਵਿਵਹਾਰ ਕੀਤਾ। ਹਾਲਾਂਕਿ ਡੀਸੀ ਮੁਤਾਬਕ ਉਨ੍ਹਾਂ ਮਾਮਲੇ 'ਤੇ ਬਣਦੀ ਕਾਰਵਾਈ ਸ਼ੁਰੂ ਕੀਤੀ ਹੈ। ਸਰਕਾਰ ਨੂੰ ਇਸ ਸਬੰਧੀ ਬਣਦੀ ਰਕਮ ਜਾਰੀ ਕਰਨ ਲਈ ਵੀ ਪੱਤਰ ਭੇਜਿਆ ਗਿਆ ਹੈ।
Published at : 21 Nov 2016 03:10 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Weather Update: ਪੰਜਾਬ-ਹਰਿਆਣਾ 'ਚ ਪ੍ਰਦੂਸ਼ਣ ਕਰਕੇ ਸਾਹ ਲੈਣਾ ਹੋਇਆ ਔਖਾ, ਨਿਕਲੇਗੀ ਧੁੱਪ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

Weather Update: ਪੰਜਾਬ-ਹਰਿਆਣਾ 'ਚ ਪ੍ਰਦੂਸ਼ਣ ਕਰਕੇ ਸਾਹ ਲੈਣਾ ਹੋਇਆ ਔਖਾ, ਨਿਕਲੇਗੀ ਧੁੱਪ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ

Punjab Bypoll Voting 2024: ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫੀਸਦੀ ਵੋਟਿੰਗ, ਸਿਬਿਨ ਸੀ ਨੇ ਕੀਤਾ ਵੋਟਰਾਂ ਦਾ ਧੰਨਵਾਦ

Punjab Bypoll Voting 2024: ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫੀਸਦੀ ਵੋਟਿੰਗ, ਸਿਬਿਨ ਸੀ ਨੇ ਕੀਤਾ ਵੋਟਰਾਂ ਦਾ ਧੰਨਵਾਦ

ਲੁਧਿਆਣਾ 'ਚ ਨਿਗਮ ਚੋਣਾਂ ਦੀਆਂ ਖਿੱਚੀਆਂ ਤਿਆਰੀਆਂ, 23 ਤੇ 24 ਨਵੰਬਰ ਨੂੰ ਲਗਾਏ ਜਾਣਗੇ ਵੋਟਰ ਕੈਂਪ

ਲੁਧਿਆਣਾ 'ਚ ਨਿਗਮ ਚੋਣਾਂ ਦੀਆਂ ਖਿੱਚੀਆਂ ਤਿਆਰੀਆਂ, 23 ਤੇ 24 ਨਵੰਬਰ ਨੂੰ ਲਗਾਏ ਜਾਣਗੇ ਵੋਟਰ ਕੈਂਪ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

ਪ੍ਰਮੁੱਖ ਖ਼ਬਰਾਂ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21-11-2024

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21-11-2024

ਜ਼ਹਿਰ ਤੋਂ ਘੱਟ ਨਹੀਂ ਹੁੰਦੇ ਸਾਡੇ ਨੇੜੇ-ਤੇੜੇ ਮਿਲਣ ਵਾਲੇ Junk Food, ਸਿਹਤ ਕਰ ਦੇਣਗੇ ਖਰਾਬ

ਜ਼ਹਿਰ ਤੋਂ ਘੱਟ ਨਹੀਂ ਹੁੰਦੇ ਸਾਡੇ ਨੇੜੇ-ਤੇੜੇ ਮਿਲਣ ਵਾਲੇ Junk Food, ਸਿਹਤ ਕਰ ਦੇਣਗੇ ਖਰਾਬ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ