News
News
ਟੀਵੀabp shortsABP ਸ਼ੌਰਟਸਵੀਡੀਓ
X

ਵਿਦੇਸ਼ ਤੋਂ ਆਏਗਾ ਪੰਜਾਬ ਚੋਣਾਂ 'ਚ ਜਿੱਤ ਦਾ ਫਾਰਮੂਲਾ !

Share:
ਨਵੀਂ ਦਿੱਲੀ: ਪੰਜਾਬ ਚੋਣਾਂ 'ਚ ਜਿੱਤ ਦਾ ਫਾਰਮੂਲਾ ਵਿਦੇਸ਼ ਤੋਂ ਲਿਆਂਦਾ ਜਾਏਗਾ। ਅਜਿਹਾ ਇਸ ਲਈ ਕਿਉਂਕਿ 'ਆਪ' ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਆਪ ਪੰਜਾਬ 2017' ਏਜੰਡੇ ਤਹਿਤ ਅਗਲੇ ਮਹੀਨੇ ਤੋਂ ਯੂਰੋਪ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕਰਨਗੇ। ਆਮ ਆਦਮੀ ਪਾਰਟੀ, ਬ੍ਰਿਟੇਨ ਨੇ ਕਿਹਾ ਕਿ ,ਸਤੰਬਰ ਦੇ ਪਹਿਲੇ ਹਫਤੇ 'ਚ ਕੇਜਰੀਵਾਲ ਹੋਰ ਪਾਰਟੀ ਲੀਡਰਾਂ ਕੁਮਾਰ ਵਿਸ਼ਵਾਸ, ਜਰਨੈਲ ਸਿੰਘ ਤੇ ਅਦਰਸ਼ ਸ਼ਾਸਤਰੀ ਸਮੇਤ ਇਟਲੀ ਜਾਣਗੇ।       'ਆਪ' ਬ੍ਰਿਟੇਨ ਦੇ ਬੁਲਾਰੇ ਨੇ ਕਿਹਾ, "ਨਾ ਸਿਰਫ ਨੌਜਵਾਨ ਸਗੋਂ ਬਜੁਰਗ ਵੀ ਪੰਜਾਬ 'ਚ ਬਦਲਾਅ ਦਾ ਹਿੱਸਾ ਬਣਨਾ ਚਾਹੁੰਦੇ ਹਨ ਤੇ ਭ੍ਰਿਸ਼ਟਾਚਾਰ ਅਤੇ ਨਸ਼ਾ ਮੁਕਤ ਪੰਜਾਬ ਦੇਖਣ ਲਈ ਉਤਾਵਲੇ ਹਨ। ਇਸ ਤੋਂ ਵੀ ਜਿਆਦਾ ਸਾਰੀਆਂ ਗੁਰਦੁਆਰਾ ਸੰਮਤੀਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ-2017 'ਚ 'ਆਪ' ਦਾ ਸਮਰਥਨ ਕਰਨ ਨੂੰ ਕਿਹਾ ਹੈ।" ਇਟਲੀ 'ਚ ਰਹਿਣ ਵਾਲੇ ਪੰਜਾਬੀ ਮੂਲ ਦੇ ਲੋਕਾਂ ਨਾਲ ਮੁਲਾਕਾਤ ਲਈ ਇਸ ਯਾਤਰਾ ਤੋਂ ਬਾਅਦ ਕੁਮਾਰ ਵਿਸ਼ਵਾਸ ਬ੍ਰਿਟੇਨ ਆਉਣਗੇ। ਇੱਥੇ ਸਤੰਬਰ ਦੇ ਅਖੀਰ 'ਚ ਉਹ ਵੱਖ ਵੱਖ ਗੁਰਦੁਆਰਿਆਂ 'ਚ ਲੋਕਾਂ ਨਾਲ ਮਿਲਣਗੇ।
Published at : 19 Aug 2016 04:02 AM (IST) Tags: Vidhan Sabha election arvind kejriwal AAP Punjab
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...

Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਪ੍ਰਮੁੱਖ ਖ਼ਬਰਾਂ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?

 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?

Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ