News
News
ਟੀਵੀabp shortsABP ਸ਼ੌਰਟਸਵੀਡੀਓ
X

ਵਿਵਾਦਤ ਐਸਪੀ ਸਲਵਿੰਦਰ ਹੋਵੇਗਾ ਗ੍ਰਿਫਤਾਰ !

Share:
ਗੁਰਦਾਸਪੁਰ: ਪਠਾਨਕੋਟ ਅੱਤਵਾਦੀ ਹਮਲੇ ਨੂੰ ਲੈ ਕੇ ਸੁਰਖੀਆਂ ਵਿੱਚ ਰਹੇ ਪੰਜਾਬ ਪੁਲਿਸ ਦੇ ਐਸ.ਪੀ. ਸਲਵਿੰਦਰ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ। ਗੁਰਦਾਸਪੁਰ ਅਦਾਲਤ ਨੇ ਜਬਰਜਨਾਹ ਤੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਉਸ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਸਲਵਿੰਦਰ ਖਿਲਾਫ ਗੁਰਦਾਸਪੁਰ ਪੁਲਿਸ ਨੇ ਬਲਾਤਕਾਰ ਤੇ ਰਿਸ਼ਵਤ ਲੈਣ ਦੇ ਗੰਭੀਰ ਇਲਜ਼ਾਮ ਤਹਿਤ ਕੇਸ ਦਰਜ ਕੀਤਾ ਹੈ। ਅਜਿਹੇ 'ਚ ਉਸ 'ਤੇ ਲਗਾਤਾਰ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ।     ਦਰਅਸਲ ਗੁਰਦਾਸਪੁਰ ਦੇ ਰਹਿਣ ਵਾਲੇ ਰਜਨੀਸ਼ ਕੁਮਾਰ ਖਿਲਾਫ ਧਾਰੀਵਾਲ ਪੁਲਿਸ ਥਾਣੇ ਵਿੱਚ 2 ਮਾਰਚ, 2014 ਨੂੰ 376, 506 ਤੇ 34 ਆਈਪੀਸੀ ਤਹਿਤ ਕੇਸ ਦਰਜ ਹੋਇਆ ਸੀ। ਇਸ ਕੇਸ ਦੀ ਜਾਂਚ ਐਸ.ਪੀ. ਸਲਵਿੰਦਰ ਕੋਲ ਆਈ ਸੀ। ਸਲਵਿੰਦਰ ਨੇ ਜਾਂਚ ਉਸ ਦੇ ਹੱਕ ਵਿੱਚ ਕਰਨ ਲਈ 50 ਹਜ਼ਾਰ ਰਿਸ਼ਵਤ ਲਈ ਸੀ। ਇਲਜ਼ਾਮ ਹਨ ਕਿ ਇਸੇ ਦੌਰਾਨ ਸਲਵਿੰਦਰ ਨੇ ਉਸ ਦੀ ਪਤਨੀ ਨਾਲ ਜਬਰਦਸਤੀ ਕੀਤੀ ਸੀ। ਇਸ ਦੀ ਸ਼ਿਕਾਇਤ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਸੀ। ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਆਪਣੇ ਇਸ ਵਿਵਾਦਤ ਐਸਪੀ ਖਿਲਾਫ ਮਾਮਲਾ ਦਰਜ ਕੀਤਾ ਹੈ। ਹੁਣ ਪੁਲਿਸ ਸਲਵਿੰਦਰ ਦੀ ਗ੍ਰਿਫਤਾਰੀ ਦੀ ਤਿਆਰੀ ਕਰ ਰਹੀ ਹੈ।  
Published at : 12 Aug 2016 04:01 AM (IST) Tags: SP gurdaspur rape case
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

Road Accident: ਬੱਸ ਹਾਦਸੇ 'ਤੇ CM ਮਾਨ ਨੇ ਵਿੱਛੜੀਆਂ ਰੂਹਾਂ ਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਕੀਤੀ ਅਰਦਾਸ, ਕਿਹਾ- ਪਲ ਪਲ ਦੀ ਲੈ ਰਿਹਾਂ ਅੱਪਡੇਟ

Road Accident: ਬੱਸ ਹਾਦਸੇ 'ਤੇ CM ਮਾਨ ਨੇ ਵਿੱਛੜੀਆਂ ਰੂਹਾਂ ਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਕੀਤੀ ਅਰਦਾਸ, ਕਿਹਾ- ਪਲ ਪਲ ਦੀ ਲੈ ਰਿਹਾਂ ਅੱਪਡੇਟ

ਪ੍ਰਮੁੱਖ ਖ਼ਬਰਾਂ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ