News
News
ਟੀਵੀabp shortsABP ਸ਼ੌਰਟਸਵੀਡੀਓ
X

ਸਰਬੱਤ ਖਾਲਸਾ ਦੇ ਜਥੇਦਾਰਾਂ ਵੱਲੋਂ ਵੱਡਾ ਐਲਾਨ

Share:
ਫਰੀਦਕੋਟ: ਸਰਬੱਤ ਖਾਲਸਾ ਵੱਲੋਂ ਐਲਾਨ ਕੀਤੇ ਜਥੇਦਾਰਾਂ ਨੇ 17 ਜੁਲਾਈ ਨੂੰ ਵੱਡਾ ਇਕੱਠ ਬੁਲਾਇਆ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਨੂੰ ਲੈ ਕੇ ਬਠਿੰਡਾ ਦੇ ਭਗਤਾ ਭਾਈਕਾ ਤੋਂ ਬਰਗਾੜੀ ਤੱਕ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਰੋਸ ਮਾਰਚ 'ਚ ਸ਼ਾਮਲ ਹੋਣ ਵਾਲੇ ਸਿੱਖਾਂ ਨੂੰ ਕਾਲੀਆਂ ਪੱਗਾਂ ਬੰਨ ਕੇ ਆਉਣ ਦੀ ਅਪੀਲ ਕੀਤੀ ਗਈ ਹੈ।     ਜਥੇਦਾਰ ਭਾਈ ਧਿਆਨ ਸਿੰਘ ਮੰਡ ਸਮੇਤ ਪਹੁੰਚੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਤੇ ਹੋਰ ਸਿੱਖ ਲੀਡਰਾਂ ਮੁਤਾਬਕ ਸਿੱਖ ਵੱਡੀ ਗਿਣਤੀ 'ਚ ਕਾਲੀਆਂ ਪੱਗਾਂ ਬੰਨ੍ਹ ਕੇ ਬਠਿੰਡਾ ਜਿਲੇ ਦੇ ਭਗਤਾ ਭਾਈਕਾ 'ਚ ਇਕੱਠੇ ਹੋਣ। ਇੱਥੋਂ ਕਾਰਾਂ ਤੇ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਫਰੀਦਕੋਟ ਦੇ ਬਰਗਾੜੀ ਤੱਕ ਰੋਸ ਮਾਰਚ ਕੀਤਾ ਜਾਏਗਾ। ਸਿੱਖ ਲੀਡਰਾਂ ਨੇ ਮੰਗ ਕੀਤੀ ਹੈ ਕਿ ਮਲੇਰਕੋਟਲਾ ਬੇਅਦਬੀ ਕਾਂਡ 'ਚ ਗ੍ਰਿਫਤਾਰ ਮੁਲਜ਼ਮਾਂ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ 'ਚ ਵੀ ਪੁੱਛਗਿੱਛ ਕੀਤੀ ਜਾਵੇ।
Published at : 12 Jul 2016 11:26 AM (IST) Tags: bargari jathedar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ

ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...

Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ

ਪ੍ਰਮੁੱਖ ਖ਼ਬਰਾਂ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ