News
News
ਟੀਵੀabp shortsABP ਸ਼ੌਰਟਸਵੀਡੀਓ
X

ਸਰਹੱਦ 'ਤੇ ਈਦ ਦਾ ਜਸ਼ਨ

Share:
ਅਮ੍ਰਿਤਸਰ: ਈਦ  ਦਿਹਾੜੇ ਮੌਕੇ ਭਾਰਤ-ਪਾਕਿਸਤਾਨ  ਦੀ ਅਟਾਰੀ ਸਰਹੱਦ 'ਤੇ ਅੱਜ ਸਵੇਰੇ ਮਠਿਆਈਆਂ ਵੰਡੀਆਂ ਗਈਆਂ। ਦੋਹਾਂ ਮੁਲਕਾਂ ਦੀਆਂ ਸਰਹੱਦਾਂ ਦੀ ਰਾਖੀ ਲਈ ਤਾਇਨਾਤ ਬੀਐਸਐਫ ਅਤੇ ਪਾਕਿ ਰੇਂਜਰਜ਼ ਨੇ ਪਵਿੱਤਰ ਦਿਹਾੜੇ 'ਤੇ ਇੱਕ ਦੂਜੇ ਦੇ ਗਲ ਲੱਗ ਕੇ ਮੁਬਾਰਕਬਾਦ ਦਿੱਤੀ ਤੇ ਇੱਕ ਦੂਜੇ ਨੂੰ ਮਠਿਆਈ  ਭੇਂਟ ਕੀਤੀ।   ਈਦ ਦਾ ਤਿਓਹਾਰ ਭਾਰਤ ਅਤੇ ਪਾਕਿਸਤਾਨ ਸਮੇਤ ਦੁਨੀਆਂ ਭਰ 'ਚ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਪਵਿੱਤਰ ਤਿਓਹਾਰ ਮੌਕੇ ਹਰ ਸਾਲ ਭਾਰਤ-ਪਾਕਿ ਸਰਹੱਦ 'ਤੇ ਤਾਇਨਾਤ ਅਧਿਕਾਰੀ ਤੇ ਜਵਾਨ ਇੱਕ ਦੂਜੇ ਨੂੰ ਵਧਾਈ ਦਿੰਦੇ ਹਨ। ਉਹ ਇੱਕ ਦੂਜੇ ਨੂੰ ਮਿਠਾਈ ਦੇ ਕੇ ਇਸ ਦਿਨ ਦੀ ਖੁਸ਼ੀ ਸਾਂਝੀ ਕਰਦੇ ਹਨ। ਅੱਜ ਵੀ ਹਰ ਸਾਲ ਵਾਂਗ ਦੋਹਾਂ ਮੁਲਕਾਂ ਦੀ ਸਰਹੱਦ ਦੇ ਰਾਖੇ ਜ਼ੀਰੋ ਲਾਈਨ 'ਤੇ ਇੱਕ ਦੂਜੇ ਦੇ ਗਲੇ ਮਿਲੇ ਤੇ ਅੱਜ ਦੇ ਦਿਹਾੜੇ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ।   ਪਾਕਿਸਤਾਨ ਰੇਂਜਰਾਂ ਦੇ ਵਿੰਗ ਕਮਾਂਡਰ ਬਿਲਾਲ ਨੇ ਰੇਂਜਰਾਂ ਵਲੋਂ ਮਠਿਆਈਆਂ ਭੇਂਟ ਕੀਤੀਆਂ ਅਤੇ ਭਾਰਤ ਵਲੋਂ ਸੀਮਾ ਸੁਰੱਖਿਆ ਬਲ ਦੇ ਡੀ.ਆਈ.ਜੀ  ਜੇ.ਐਸ ਓਬਰਾਏ ਨੇ ਗਵਾਂਢੀ ਮੁਲਕ ਦੇ ਅਧਿਕਾਰੀਆਂ ਨੂੰ ਮਿਠਾਈ ਦੇ ਕੇ ਮੁਬਾਰਕਬਾਦ ਦਿੱਤੀ।
Published at : 06 Jul 2016 08:33 AM (IST) Tags: eid Border India PAKISTAN amritsar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route

Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ

ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ

ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ

ਵਿਧਾਇਕ ਦੇ ਦਖਲ ਤੋਂ ਬਾਅਦ Fazilka ਦੇ ਬਦਲੇ 3 SHO, ਜਾਣੋ ਵਜ੍ਹਾ

ਵਿਧਾਇਕ ਦੇ ਦਖਲ ਤੋਂ ਬਾਅਦ Fazilka ਦੇ ਬਦਲੇ 3 SHO, ਜਾਣੋ ਵਜ੍ਹਾ

ਪੰਜਾਬ ਭਾਜਪਾ ਦਾ ਵਫਦ ਭਲਕੇ ਰਾਜਪਾਲ ਨਾਲ ਕਰੇਗਾ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਵੇਗਾ ਅਹਿਮ ਚਰਚਾ

ਪੰਜਾਬ ਭਾਜਪਾ ਦਾ ਵਫਦ ਭਲਕੇ ਰਾਜਪਾਲ ਨਾਲ ਕਰੇਗਾ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਵੇਗਾ ਅਹਿਮ ਚਰਚਾ

ਪ੍ਰਮੁੱਖ ਖ਼ਬਰਾਂ

Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ

Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ

ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?

ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?

Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ

Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ

14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ

14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ