ਮਲੋਟ: ਕੈਨੇਡਾ ਤੋਂ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਸ੍ਰੀ ਮੁਕਤਸਰ ਸਾਹਿਬ ਦੇ ਸ਼ਹਿਰ ਮਲੋਟ ਲਾਗਲੇ ਪਿੰਡ ਥਰਾਜ ਵਾਲੇ ਦੇ ਗੁਰਸਿੱਖ ਨੌਜਵਾਨ ਗਗਨਦੀਪ ਸਿੰਘ ਦੀ ਝੀਲ 'ਚ ਡੁੱਬਣ ਨਾਲ ਮੌਤ ਹੋ ਗਈ। ਆਰਥਿਕ ਸੰਕਟ 'ਚ ਘਿਰੀ ਪੰਜਾਬ ਸਰਕਾਰ ਨੇ ਲੱਭਿਆ ਨਵਾਂ ਰਾਹ, ਹੁਣ ਭੱਤਿਆਂ 'ਚ ਕਟੌਤੀਆਂ ਤੇ ਵਸੂਲੀਆਂ ਦੇ ਹੁਕਮ ਗਗਨਦੀਪ ਕੈਨੇਡਾ ਪੜ੍ਹਾਈ ਲਈ ਗਿਆ ਹੋਇਆ ਸੀ, ਜਿੱਥੇ ਉਸ ਦੀ ਪਾਣੀ 'ਚ ਡੁੱਬਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਗਗਨਦੀਪ ਸਿੰਘ ਕੈਨੇਡਾ ਦੀ ਝੀਲ ਨੇੜੇ ਫੋਟੋ ਖਿਚਵਾਉਣ ਲੱਗਾ ਸੀ। ਇਸ ਦੌਰਾਨ ਪੈਰ ਫਿਸਲਣ ਕਾਰਨ ਝੀਲ 'ਚ ਡਿੱਗ ਗਿਆ ਤੇ ਉਸ ਦੀ ਮੌਤ ਹੋ ਗਈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ